ਸਿੱਖਾਂ ਨੇ ਕੋਰੋਨਾਵਾਇਰਸ ਰੋਕਣ ਦੀ ਸ਼ੁਰੂ ਕੀਤੀ ਮੁਹਿੰਮ
ਚੰਡੀਗੜ੍ਹ- ਹੁਣ ਤੱਕ ਦੁਨੀਆ ਭਰ ‘ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਲੋਕਾਂ ਦੀ ਗਿਣਤੀ 3595 ਤੋਂ ਵੱਧ ਹੋ ਚੁੱਕੀ ਹੈ ਅਤੇ 1,05,800 ਲੋਕ ਵਾਇਰਸ ਦੀ ਲਪੇਟ ‘ਚ ਹਨ। ਦੁਨੀਆਂ ਦੇ 90 ਤੋਂ ਵੱਧ ਦੇਸ਼ਾਂ ਨੂੰ ਆਪਣੀ ਲਪੇਟ ’ਚ ਲੈਣ ਵਾਲੇ ਕੋਰੋਨਾ ਵਾਇਰਸ ਦਾ ਅਸਰ ਹੁਣ ਭਾਰਤ ’ਚ ਵੀ ਵਿਖਾਈ ਦੇਣ ਲੱਗ ਪਿਆ ਹੈ। ਭਾਰਤ ’ਚ