ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅਸੀਂ ਸੌ ਵਾਰ ਅੱਤਵਾਦੀ ਬਣ ਜਾਵਾਂਗੇ-ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ- ਡੀਜੀਪੀ ਦਿਨਕਰ ਗੁਪਤਾ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਅਤੇ ਕਰਤਾਰਪੁਰ ਲਾਂਘੇ ਸੰਬੰਧੀ ਦਿੱਤੇ ਵਿਵਾਦਿਤ ਬਿਆਨ ‘ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸਖ਼ਤ ਪ੍ਰਤੀਕਰਮ ਦਿੰਦਿਆਂ ਇਸ ਨੂੰ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਨੇ ਇਸ ਮਾਮਲੇ ਵਿਚ