ਅਮਰੀਕਾ ‘ਚ ਹਵਾਈ ਫੌਜ ਨੇ ਡ੍ਰੈਸ ਕੋਡ ਬਦਲਣ ਦਾ ਕੀਤਾ ਐਲਾਨ
ਚੰਡੀਗੜ੍ਹ -( ਪੁਨੀਤ ਕੌਰ) ਅਮਰੀਕਾ ਵਿੱਚ ਸਿੱਖ-ਮੁਸਲਿਮ ਭਾਈਚਾਰੇ ਦੇ ਹੱਕ ਵਿੱਚ ਬਹੁਤ ਵੱਡਾ ਐਲਾਨ ਕੀਤਾ ਗਿਆ ਹੈ। ਅਮਰੀਕੀ ਹਵਾਈ ਫੌਜ ਨੇ ਸਿੱਖ ਤੇ ਮੁਸਲਿਮ ਭਾਈਚਾਰੇ ਲਈ ਡ੍ਰੈਸ ਕੋਡ ਬਦਲਣ ਦਾ ਫੈਸਲਾ ਲਿਆ ਹੈ। ਹੁਣ ਸਿੱਖ ਦਸਤਾਰ ਬੰਨ੍ਹ ਕੇ ਤੇ ਦਾੜ੍ਹੀ ਰੱਖ ਕੇ ਅਮਰੀਕੀ ਹਵਾਈ ਫੌਜ ‘ਚ ਆਪਣੀਆਂ ਸੇਵਾਵਾਂ ਦੇ ਸਕਦੇ ਹਨ। ਸਿੱਖ ਭਾਈਚਾਰਾ ਹੁਣ ਆਪਣੀ