ਸਿੰਧ ਜਲ ਸੰਧੀ ਦਾ ਮਸਲਾ ਭਾਰਤ-ਪਾਕਿਸਤਾਨ ਦੀ ਜ਼ਿੱਦ ਕਰਕੇ ਅੜਿਆ
‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਿੰਧ ਜਲ ਸਮਝੌਤੇ ਤਹਿਤ ਪਾਣੀ ਦੇ ਮੁੱਦੇ ਸਬੰਧੀ ਭਾਰਤ ਨੇ ਪਾਕਿਸਤਾਨ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਨ ਦਾ ਸੁਝਾਅ ਦਿੱਤਾ ਹੈ ਜਦਕਿ ਪਾਕਿਸਸਤਾਨ ਅਟਾਰੀ ਚੈੱਕ ਪੋਸਟ ’ਤੇ ਗੱਲ ਕਰਨ ਦੇ ਲਈ ਜ਼ੋਰ ਦੇ ਰਿਹਾ ਹੈ। ਭਾਰਤ ਦੇ ਸਿੰਧ ਕਮਿਸ਼ਨਰ ਨੇ ਇੱਕ ਪੱਤਰ ਰਾਹੀਂ ਪਾਕਿਸਤਾਨ ਨੂੰ ਕਿਹਾ ਸੀ ਕਿ