ਕੋਰੋਨਾ ਮਹਾਂਮਾਰੀ ਲੰਮੇ ਸਮੇਂ ਤੱਕ ਰਹੇਗੀ: WHO
‘ਦ ਖ਼ਾਲਸ ਬਿਊਰੋ:- ਵਿਸ਼ਵ ਸਿਹਤ ਸੰਗਠਨ ਦੀ ਐਮਰਜੈਂਸੀ ਕਮੇਟੀ ਦੀ ਬੈਠਕ ਤੋਂ ਬਾਅਦ ਕੋਰੋਨਾ ਨੂੰ ਵਿਸ਼ਵਵਿਆਪੀ ਮਹਾਂਮਾਰੀ ਘੋਸ਼ਿਤ ਕੀਤੇ ਜਾਣ ਦੇ ਛੇ ਮਹੀਨਿਆਂ ਬਾਅਦ, ਸੰਗਠਨ ਦੇ ਮੁਖੀ ਟੇਡਰਾਸ ਐਡਹਾਨਮ ਗੀਬ੍ਰਿਏਸੁਸ ਨੇ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਲੰਬੇ ਸਮੇਂ ਤੱਕ ਰਹਿਣ ਵਾਲੀ ਹੈ। ਵਿਸ਼ਵ ਸਿਹਤ ਸੰਗਠਨ ਨੇ 30 ਜਨਵਰੀ, 2020 ਨੂੰ ਕੋਰੋਨਾਵਾਇਰਸ ਨੂੰ ਵਿਸ਼ਵਵਿਆਪੀ ਮਹਾਂਮਾਰੀ ਘੋਸ਼ਿਤ