ਬ੍ਰਿਟਿਸ਼ ਸਾਂਸਦਾਂ ਨੇ ਵਿਦੇਸ਼ ਸਕੱਤਰ ਨੂੰ ਪੱਤਰ ਲਿਖਕੇ ਖੇਤੀ ਕਾਨੂੰਨਾਂ ‘ਤੇ PM ਨਰਿੰਦਰ ਮੋਦੀ ਦੇ ਨਾਲ ਚਰਚਾ ਕਰਕੇ ਮਸਲੇ ਨੂੰ ਸੁਲਝਾਉਣ ਲਈ ਕੀਤੀ ਅਪੀਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਤੋਂ ਬਾਅਦ ਹੁਣ ਬ੍ਰਿਟਿਸ਼ ਸਾਂਸਦਾਂ ਨੇ ਵੀ ਕਿਸਾਨੀ ਹੱਕ ‘ਚ ਆਵਾਜ਼ ਬੁਲੰਦ ਕੀਤੀ ਹੈ। 36 ਸਾਂਸਦਾਂ ਨੇ ਵਿਦੇਸ਼ ਸਕੱਤਰ ਡੋਮੀਨਲ ਰੈਬ ਨੂੰ ਪੱਤਰ ਲਿਖਕੇ ਮੰਗ ਕੀਤੀ ਹੈ ਕਿ ਭਾਰਤ ਦੇ ਇਸ ਬਿਲ ਨੂੰ ਲੈ ਕੇ ਪ੍ਰਧਾਨ ਮੰਤਰੀ