SFJ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨੂੰ ਲਿਖੀ ਚਿੱਠੀ, ਪੰਜਾਬ ਰੈਫਰੈਂਡਮ ਦਾ ਮੁੱਦਾ UN ‘ਚ ਚੁੱਕਣ ਦੀ ਅਪੀਲ
‘ਦ ਖ਼ਾਲਸ ਬਿਊਰੋ:- ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਕਿ ਉਹ UN ਸਕਿਊਰਿਟੀ ਕੌਂਸਲ ਵਿੱਚ ਪੰਜਾਬ ਇੰਡੀਪੈਂਡਸ ਰੈਫਰੈਂਡਮ ਦਾ ਮੁੱਦਾ ਚੁੱਕਣ। ਇਸ ਚਿੱਠੀ ਵਿੱਚ ਪੰਨੂੰ ਨੇ ਪੁਤਿਨ ਨੂੰ ਉਹਨਾਂ ਦੀ ਜਿੱਤ ਦੀ ਵਧਾਈ ਵੀ ਦਿੱਤੀ। ਜਾਣਕਾਰੀ ਮੁਤਾਬਿਕ ਗੁਰਪਤਵੰਤ ਸਿੰਘ ਪੰਨੂ