ਅਫ਼ਗਾਨ ਸੈਨਿਕਾਂ ਨੂੰ ਪਾਕਿਸਤਾਨ ਕਿਉਂ ਦੇਣਾ ਚਾਹੁੰਦਾ ਸੀ ਟ੍ਰੇਨਿੰਗ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨੀ ਸੈਨਾ ਦੇ ਲੋਕ ਸੰਪਰਕ ਵਿਭਾਗ ਦੇ ਮੁਖੀ ਮੇਜਰ ਜਨਰਲ ਬਾਬਰ ਇਫ਼ਤਿਖਾਰ ਨੇ ਅਫ਼ਗਾਨਿਸਤਾਨ ਮਸਲੇ ‘ਤੇ ਬੋਲਦਿਆਂ ਕਿਹਾ ਕਿ ਉਹ ਸਿਰਫ਼ ਸੈਨਿਕ ਮਸਲਿਆਂ ‘ਤੇ ਹੀ ਖੁਦ ਨੂੰ ਸੀਮਤ ਰੱਖਣਗੇ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਫੌਜੀ ਸਥਿਤੀ ਤੇਜ਼ੀ ਨਾਲ ਬਦਲੀ ਹੈ ਅਤੇ ਕਿਸੇ ਨੂੰ ਵੀ ਅੰਦਾਜ਼ਾ ਨਹੀਂ ਸੀ ਕਿ ਇੰਨੀ
