International

ਪੁਲਵਾਮਾ ਹਮਲਾ ਪਾਕਿਸਤਾਨ ਸਰਕਾਰ ਦੀ ਵੱਡੀ ਕਾਮਯਾਬੀ – ਫਵਾਦ ਚੌਧਰੀ

‘ਦ ਖ਼ਾਲਸ ਬਿਊਰੋ ( ਇਸਲਾਮਾਬਾਦ ) :- ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਪਾਕਿਸਤਾਨ ਨੇ ਕਬੂਲਿਆ ਹੈ ਕਿ ਇਹ ਹਮਲੇ ਵਿੱਚ ਉਸਦਾ ਹੱਥ ਸੀ। ਭਾਰਤ ਕੋਲ ਪਹਿਲਾਂ ਤੋਂ ਹੀ ਇਸ ਦਾ ਸਬੂਤ ਹੈ, ਪਰ ਹੁਣ ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ ਨੇ ਸੰਸਦ ਵਿੱਚ ਕਿਹਾ ਹੈ ਕਿ ਪੁਲਵਾਮਾ ਹਮਲਾ ਇਮਰਾਨ ਖ਼ਾਨ ਸਰਕਾਰ ਦੀ ਵੱਡੀ ਕਾਮਯਾਬੀ ਹੈ।

Read More
International

ਫਰਾਂਸ ‘ਚ ਅੱਤਵਾਦੀ ਹਮਲਾ, ਇੱਕ ਔਰਤ ਦਾ ਸਿਰ ਕਲਮ, ਤਿੰਨ ਮਰੇ

‘ਦ ਖ਼ਾਲਸ ਬਿਊਰੋ :- ਫਰਾਂਸ ਦੇ ਨੀਸ ਸ਼ਹਿਰ ਵਿੱਚ ਇੱਕ ਸ਼ੱਕੀ ਹਮਲਾਵਰ ਨੇ ਚਾਕੂ ਨਾਲ ਕਈ ਜਣਿਆਂ ਨੂੰ ਨਿਸ਼ਾਨਾਂ ਬਣਾਇਆ ਗਿਆ ਹੈ। ਫਰਾਂਸ ਦੀ ਪੁਲਿਸ ਦੀ ਜਾਣਕਾਰੀ ਮੁਤਾਬਿਕ ਇਸ ਹਮਲੇ ਵਿੱਚ ਘੱਟੋ ਘੱਟ ਤਿੰਨ ਜਣੇ ਮਾਰੇ ਗਏ ਹਨ ਅਤੇ ਮਰਨ ਵਾਲਿਆਂ ਵਿਚੋਂ ਇੱਕ ਔਰਤ ਦਾ ਸਿਰ ਕਲਮ ਕੀਤਾ ਗਿਆ ਹੈ। ਹਮਲੇ ਦੌਰਾਨ ਕੁੱਝ ਲੋਕ ਜ਼ਖ਼ਮੀ

Read More
International

ਅਮਰੀਕਾ ‘ਚ ਅਫਰੀਕੀ ਮੂਲ ਦੇ ਨਾਗਰਿਕ ਦੀ ਹੋਈ ਮੌਤ, ਹਿੰਸਾ ‘ਤੇ ਉਤਰੇ ਲੋਕਾਂ ਨੇ ਕੀਤੀ ਲੁੱਟਮਾਰ

‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਫ਼ਿਲਡੈਲਫ਼ਿਆ ਸ਼ਹਿਰ ਵਿੱਚ ਇੱਕ ਅਫ਼ਰੀਕੀ ਮੂਲ ਦੇ ਨਾਗਰਿਕ ਦੀ ਮੌਤ ਹੋਣ ਨਾਲ ਕਾਫੀ ਹੰਗਾਮਾ ਰਿਹਾ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਫ਼ਿਲਡੈਲਫ਼ਿਆ ਪੁਲਿਸ ਨੇ ਦੱਸਿਆ ਕਿ ਤਣਾਅ ਦੇ ਵਿਚਕਾਰ ਸੈਂਕੜੇ ਲੋਕਾਂ ਦੀ ਭੀੜ ਨੇ ਸੜਕਾਂ ‘ਤੇ ਅਗਜ਼ਨੀ ਕੀਤੀ ਤੇ ਦੁਕਾਨਾਂ ਦੀ ਲੁੱਟ ਮਾਰ ਕਰ ਦਿੱਤੀ। ਸਥਾਨਕ ਪ੍ਰਸ਼ਾਸਨ ਦੇ ਅਨੁਸਾਰ ਸ਼ਹਿਰ

Read More
International

ਅਮਰੀਕਾ ਦੇ ਨਿਊਯਾਕਰ ਸ਼ਹਿਰ ਦੀ ਸਟਰੀਟ ਨੂੰ ਮਿਲਿਆ ਪੰਜਾਬ ਐਵਨਿਊ ਦਾ ਨਾਂ

‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਨਿਊਯਾਰਕ ਸ਼ਹਿਰ ਦੀ ਕੁਵੀਨ ਏਰੀਆ ਦੀ ਸਟਰੀਟ ਨੂੰ ‘ਪੰਜਾਬ ਅਵੈਨਿਊ’ ਦਾ ਨਾਂ ਦਿੱਤਾ ਗਿਆ ਹੈ। ਇਸ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਖ਼ੁਸ਼ੀ ਜਤਾਈ ਹੈ। ਕੈਪਟਨ ਨੇ ਕਿਹਾ ਨਿਊਯਾਰਕ ਦੀ ਜਿਸ ਗਲੀ ਨੂੰ ਪੰਜਾਬ ਅਵੈਨਿਊ ਦਾ ਨਾਂ ਦਿੱਤਾ ਗਿਆ ਹੈ। ਇਹ ਸਟਰੀਟ 111 ਤੋਂ ਲੈ

Read More
International

ਅਮਰੀਕੀ ਰਾਸ਼ਟਰਪਤੀ ਚੋਣਾਂ ਦੀ ਵੋਟਿੰਗ ਤੈਅ ਤਰੀਕ ਤੋਂ ਪਹਿਲਾਂ ਹੀ ਹੋਈ ਸ਼ੁਰੂ

‘ਦ ਖ਼ਾਲਸ ਬਿਊਰੋ :- ਅਮਰੀਕਾ ‘ਚ ਨਵੰਬਰ ਮਹੀਨੇ ‘ਚ ਹੋਣ ਜਾ ਰਹੀਆਂ ਰਾਸ਼ਟਰਪਤੀ ਚੋਣਾਂ ਦੀ ਵੋਟਿੰਗ ਪਹਿਲਾ ਹੀ ਹੋਣ ਲੱਗ ਪਈ ਹੈ। ਇਸ ਦਾ ਮਤਲਬ ਅਜਿਹਾ ਹੈ ਕਿ ਚੋਣਾਂ ਦੀ ਉਹ ਪ੍ਰਕਿਰਿਆ ਜਿਸਦੇ ਤਹਿਤ ਲੋਕਾਂ ਨੂੰ ਵੋਟਿੰਗ ਦੇ ਦਿਨ ਤੋਂ ਪਹਿਲਾਂ ਹੀ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਵੋਟਿੰਗ ਦੋ ਤਰੀਕਿਆਂ ਨਾਲ ਕੀਤੀ ਜਾ

Read More
International

ਅਮਰੀਕੀ ਕੰਪਨੀ ਖਿਲਾਫ ਭਾਰਤੀ ਅਧਿਕਾਰੀ ਨੂੰ ਆਪਣੇ ਪਦਾਰਥਾਂ ਦੀ ਵਿਕਰੀ ਲਈ ਰਿਸ਼ਵਤ ਦੇਣ ਦੇ ਦੋਸ਼ਾਂ ਤਹਿਤ ਕੇਸ ਦਰਜ

‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਨਿਆਂ ਵਿਭਾਗ ਨੇ ਅਮਰੀਕੀ ਕੰਪਨੀ ਵੱਲੋਂ ਭਾਰਤ ਦੇ ਅਧਿਕਾਰੀ ਨੂੰ ਕਥਿਤ ਤੌਰ ‘ਤੇ ਭਾਰਤ ਵਿੱਚ ਆਪਣੇ ਪੀਣ ਵਾਲੇ ਪਦਾਰਥਾਂ ਦੇ ਮੰਡੀਕਰਨ ਅਤੇ ਵੇਚਣ ਲਈ ਲਾਇਸੈਂਸ ਲੈਣ ਲਈ 10 ਲੱਖ ਰੁਪਏ ਵਿੱਚ ਰਿਸ਼ਵਤ ਦੇਣ ਦੇ ਦੋਸ਼ਾਂ ਤਹਿਤ ਜਾਂਚ ਸ਼ੁਰੂ ਕਰ ਦਿੱਤੀ ਹੈ। ਕੰਪਨੀ ਨੇ ਮੁਕੱਦਮਾ ਸ਼ੁਰੂ ਹੋਣ ਤੋਂ ਬਾਅਦ ਕੇਸ

Read More
India International

ਭਾਰਤ-ਅਮਰੀਕਾ ਨੇ ‘BECA’ ਸਮਝੌਤੇ ‘ਤੇ ਕੀਤੇ ਹਸਤਾਖ਼ਰ

‘ਦ ਖ਼ਾਲਸ ਬਿਊਰੋ: ਭਾਰਤ-ਅਮਰੀਕਾ ਦਰਮਿਆਨ ਇੱਕ ਅਹਿਮ ਸਮਝੌਤੇ ‘ਤੇ ਦਸਤਖ਼ਤ ਹੋਏ ਹਨ। ‘BECA’ ਨਾਂ ਦੇ ਇਸ ਰੱਖਿਆ ਸਮਝੌਤੇ ਤਹਿਤ ਭਾਰਤ ਅਤੇ ਅਮਰੀਕਾ ਸੈਟੇਲਾਈਟ ਡਾਟਾ ਸਾਂਝਾ ਕਰਨ ਲਈ ਸਹਿਮਤ ਹੋ ਗਏ ਹਨ। ਦਿੱਲੀ ਵਿੱਚ ਹੋਈ ਇਸ ‘2+2’ ਬੈਠਕ ਵਿੱਚ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਅਮਰੀਕਾ ਦੇ ਰੱਖਿਆ ਮੰਤਰੀ ਮਾਰਕ

Read More
International

ਪਾਕਿਸਤਾਨ ‘ਚ ਮਦਰੱਸੇ ‘ਚ ਬੰਬ ਧਮਾਕਾ, 7 ਮੌਤਾਂ 70 ਜਖ਼ਮੀ!

‘ਦ ਖ਼ਾਲਸ ਬਿਊਰੋ: ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਦੇ ਸਪਿਨ ਜਮਾਤ ਮਸਜਿਦ ਦੇ ਇਕ ਮਦਰੱਸੇ ਵਿਚ ਬੰਬ ਧਮਾਕਾ ਹੋਇਆ ਹੈ। ਜਿਸ ਵਿੱਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਰੀਬ 70 ਲੋਕ ਜ਼ਖਮੀ ਹੋਏ ਹਨ। ਅਜੇ ਤੱਕ ਕਿਸੇ ਵੀ ਜਥੇਬੰਦੀ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।   ਸੀਨੀਅਰ ਪੁਲਿਸ ਅਧਿਕਾਰੀ ਵਕਰ ਅਜ਼ੀਮ ਨੇ

Read More
International

ਪੰਜਾਬ ਦੇ ਹਸਪਤਾਲਾਂ ਦੀ ਸਥਿਤੀ ‘ਤੇ ਉੱਠੇ ਸਵਾਲ

‘ਦ ਖ਼ਾਲਸ ਬਿਊਰੋ :- ਹਸਪਤਾਲਾਂ ਦੀ ਸਥਿਤੀ ‘ਤੇ ਹਮੇਸ਼ਾ ਤੋਂ ਪੰਜਾਬ ‘ਤੇ ਸਵਾਲ ਚੁੱਕੇ ਗਏ ਹਨ। ਖਾਸਕਰ ਚੈਰੀਟੇਬਲ ਹਸਪਤਾਲਾਂ ਦੀ ਹਾਲਤ ਤੇ ਹੁੰਦੀ ਲੁੱਟ-ਖਸੁੱਟ ਸੁਰਖੀਆਂ ਚ ਰਹਿੰਦੀ ਹੈ। ਅਜਿਹੇ ਵਿੱਚ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਨੇ ਆਪਣੇ ਫੇਸਬੁੱਕ ਪੇਜ ‘ਤੇ ਪੰਜਾਬ ਦੇ ਲੋਕਾਂ ਨੂੰ ਇੱਕ ਸਵਾਲ ਪੁੱਛਿਆ। ਰਵੀ ਸਿੰਘ

Read More
International

ਅਰਬ ਦੇਸ਼ਾਂ ਨੇ ਇਸਲਾਮ ਬਾਰੇ ਗਲਤ ਟਿੱਪਣੀ ਕਰਨ ‘ਤੇ ਫਰਾਂਸ ਦਾ ਕੀਤਾ ਬਾਈਕਾਟ

‘ਦ ਖ਼ਾਲਸ ਬਿਊਰੋ :- ਇਸਲਾਮ ਬਾਰੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋ ਵੱਲੋਂ ਕੀਤੀ ਇੱਕ ਟਿੱਪਣੀ ਕਰਨ ਮਗਰੋਂ ਕਈ ਮੁਸਲਮ ਦੇਸ਼ ਨਰਾਜ਼ਗੀ ਜਤਾ ਰਹੇ ਹਨ। ਉੱਥੇ ਹੀ ਉੱਤਰ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਸਵਤੰਤਰ ਦੇਵ ਸਿੰਘ ਨੇ ਚੀਨ ਤੇ ਪਾਕਿਸਤਾਨ ਬਾਰੇ ਭਾਰਤੀ ਨੀਤੀ ਦੇ ਮੁਤੱਲਕ ਵਿਵਾਦਿਤ ਬਿਆਨ ਦਿੱਤਾ ਹੈ। ਦਰਅਸਲ ਫਰਾਂਸ ਦੇ ਇੱਕ ਅਧਿਆਪਕ ਵੱਲੋਂ ਪੈਗੰਬਰ ਮੁਹੰਮਦ

Read More