International

ਅਮਰੀਕਾ-ਇਰਾਨ ਜੰਗ ਨੂੰ ਲੈ ਕੇ ਵੱਡੀ ਖ਼ਬਰ, ਅਮਰੀਕਾ ਨੇ ਇਰਾਨ ’ਤੇ ਕੀਤੀ ਬੰਬਾਰੀ

ਅਮਰੀਕਾ ਤੇ ਇਰਾਨ ਜੰਗ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅਮਰੀਕੀ ਫੌਜ ਨੇ ਇਰਾਨੀ ਤੇਲ ਟੈਂਕਰਾਂ ਉੱਤੇ ਫਿਰ ਤੋਂ ਹਮਲਾ ਕੀਤਾ ਹੈ। ਇਰਾਨ ਨੇ ਇਸ ਨੂੰ ਜੰਗਬੰਦੀ ਦੌਰਾਨ ਕੀਤੀ ਗਈ ਕਾਰਵਾਈ ਦੱਸਿਆ ਹੈ ਅਤੇ ਸਖ਼ਤ ਜਵਾਬ ਦੀ ਚੇਤਾਵਨੀ ਦਿੱਤੀ ਹੈ। ਇਰਾਨੀ ਸਰਕਾਰੀ ਮੀਡੀਆ ਪ੍ਰੈੱਸ ਟੀਵੀ ਅਨੁਸਾਰ, ਅਮਰੀਕੀ ਫੌਜ ਨੇ ਓਮਾਨ ਦੀ ਖਾੜੀ ਵਿੱਚ

Read More
India International Khaas Lekh Khalas Tv Special Video

ਕੀ ਸਾਡੇ ਮੁਲਕ ਵਿੱਚ ਅੱਗਾ ਦੌੜ ਪਿੱਛਾ ਚੌੜ’ ਵਰਗੇ ਹਾਲਾਤ ਬਣਨ ਵਾਲੇ ਹਨ ?

ਭਾਰਤ ਵਿੱਚ ਕੱਚੇ ਤੇਲ ਦੀ ਆਯਾਤ ਉੱਤੇ ਵਧ ਰਹੀ ਨਿਰਭਰਤਾ ਅਤੇ ਦੁਨੀਆ ਵਿੱਚ ਬਣ ਰਹੇ ਜੰਗੀ ਹਾਲਾਤਾਂ ਦੇ ਕਾਰਨ ਕੇਂਦਰ ਸਰਕਾਰ ਹੁਣ ਪੈਟਰੋਲ ਅਤੇ ਡੀਜ਼ਲ ਦਾ ਵਿਕਲਪ ਲੱਭਣ ਵਿੱਚ ਤੇਜ਼ੀ ਨਾਲ ਜੁਟੀ ਹੋਈ ਹੈ। ਖਾਸ ਕਰਕੇ ਖਾੜੀ ਦੇਸ਼ਾਂ ਤੋਂ ਤੇਲ ਦੀ ਸਪਲਾਈ ਪ੍ਰਭਾਵਿਤ ਹੋਣ ਤੋਂ ਬਾਅਦ ਸਰਕਾਰ ਨੇ ਇਥਨਾਲ ਆਧਾਰਿਤ ਫਿਊਲ ਵੱਲ ਕਦਮ ਵਧਾਏ ਹਨ।

Read More
International

ਕੈਨੇਡਾ ‘ਚ 33,000 ਕਾਮਿਆਂ ਨੂੰ ਮਿਲੇਗੀ ਸਿੱਧੀ PR

ਕੈਨੇਡਾ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਇਨ-ਕੈਨੇਡਾ ਵਰਕਰਜ਼ ਇਨੀਸ਼ੀਏਟਿਵ ਤਹਿਤ 33,000 ਵਿਦੇਸ਼ੀ ਕਾਮਿਆਂ ਨੂੰ ਸਥਾਈ ਨਿਵਾਸ (PR) ਦੇਣ ਦਾ ਐਲਾਨ ਕੀਤਾ ਹੈ। ਇਹ ਉਨ੍ਹਾਂ ਲੋਕਾਂ ਲਈ ਹੈ ਜੋ ਲੰਬੇ ਸਮੇਂ ਤੋਂ ਵਰਕ ਪਰਮਿਟ ਉੱਤੇ ਕੈਨੇਡਾ ਵਿੱਚ ਰਹਿ ਰਹੇ ਹਨ ਅਤੇ ਛੋਟੇ ਕਸਬਿਆਂ ਤੇ ਪੇਂਡੂ ਖੇਤਰਾਂ ਵਿੱਚ ਕੰਮ ਕਰਕੇ ਦੇਸ਼ ਦੀ ਆਰਥਿਕਤਾ ਵਿੱਚ ਯੋਗਦਾਨ ਪਾ

Read More