ਅਮਰੀਕਾ ਵਿੱਚ ਬਰਫੀਲੇ ਤੂਫਾਨ ਕਾਰਨ 10 ਲੋਕਾਂ ਦੀ ਮੌਤ: 2100 ਉਡਾਣਾਂ ਰੱਦ
- by Gurpreet Singh
- January 23, 2025
- 0 Comments
ਅਮਰੀਕਾ ਦੇ ਕਈ ਦੱਖਣੀ ਰਾਜ ਭਾਰੀ ਬਰਫ਼ਬਾਰੀ ਦਾ ਸਾਹਮਣਾ ਕਰ ਰਹੇ ਹਨ। ਮੀਡੀਆ ਰਿਪੋਰਟਾਂ ਅਨੁਸਾਰ, ਇਸ ਤੂਫਾਨ ਕਾਰਨ ਹੁਣ ਤੱਕ ਲਗਭਗ 10 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 2100 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਮਿਸੀਸਿਪੀ, ਅਲਾਬਾਮਾ, ਫਲੋਰੀਡਾ, ਜਾਰਜੀਆ ਅਤੇ ਲੁਈਸਿਆਨਾ ਸਮੇਤ ਕਈ ਰਾਜਾਂ ਨੇ ਐਮਰਜੈਂਸੀ ਦਾ ਐਲਾਨ ਕੀਤਾ ਹੈ। ਰਿਕਾਰਡ
ਕੈਲੀਫੋਰਨੀਆ ਵਿੱਚ ਫਿਰ ਲੱਗੀ ਅੱਗ, 50 ਹਜ਼ਾਰ ਲੋਕਾਂ ਨੂੰ ਘਰ ਛੱਡਣ ਦੇ ਆਦੇਸ਼
- by Gurpreet Singh
- January 23, 2025
- 0 Comments
ਅਮਰੀਕਾ ਦੇ ਕੈਲੀਫੋਰਨੀਆ ਵਿੱਚ ਪਿਛਲੇ ਕਈ ਹਫ਼ਤਿਆਂ ਤੋਂ ਭਿਆਨਕ ਅੱਗ ਇੱਕ ਵਾਰ ਫਿਰ ਭੜਕ ਉੱਠੀ ਹੈ। ਇਸ ਵਾਰ ਲਾਸ ਏਂਜਲਸ ਦੇ ਉੱਤਰ ਵਿੱਚ ਸਥਿਤ ਹਿਊਜਸ ਵਿੱਚ ਅੱਗ ਲੱਗ ਗਈ ਹੈ। ਬੁੱਧਵਾਰ ਨੂੰ ਲੱਗੀ ਅੱਗ ਵਿੱਚ ਲਗਭਗ 10,000 ਏਕੜ ਰਕਬਾ ਸੜ ਗਿਆ ਹੈ। ਅੱਗ ਕਾਰਨ 50 ਹਜ਼ਾਰ ਲੋਕਾਂ ਨੂੰ ਆਪਣੇ ਘਰ ਛੱਡਣ ਲਈ ਕਿਹਾ ਗਿਆ ਹੈ।
ਟਰੰਪ ਸਰਕਾਰ ਦੇ ਪਹਿਲੇ ਦਿਨ ਹੀ ਵੱਡਾ ਐਕਸ਼ਨ, ਪਹਿਲੇ ਦਿਨ 308 ਗ਼ੈਰ-ਕਾਨੂੰਨੀ ਪਰਵਾਸੀ ਕੀਤਾ ਗ੍ਰਿਫ਼ਤਾਰ
- by Gurpreet Singh
- January 23, 2025
- 0 Comments
ਅਮਰੀਕਾ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਹੁਦਾ ਸੰਭਾਲਣ ਦੇ ਪਹਿਲੇ ਦਿਨ (ਮੰਗਲਵਾਰ) ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ICE) ਨੇ 308 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦ ਨਿਊਯਾਰਕ ਪੋਸਟ ਦੇ ਅਨੁਸਾਰ, ਸਰਹੱਦੀ ਸੁਰੱਖਿਆ ਅਧਿਕਾਰੀ ਟੌਮ ਹੋਮਨ ਨੇ ਇਹ ਖੁਲਾਸਾ ਕੀਤਾ ਹੈ। ਇਹ ਗ੍ਰਿਫ਼ਤਾਰੀਆਂ ਦੇਸ਼ ਦੇ ਹਰ ਹਿੱਸੇ ਤੋਂ ਕੀਤੀਆਂ ਗਈਆਂ ਹਨ। ਇਹਨਾਂ ਵਿੱਚੋਂ ਜ਼ਿਆਦਾਤਰ ਗੈਰ-ਕਾਨੂੰਨੀ ਪ੍ਰਵਾਸੀ
ਪਾਕਿ ਚ ਪਹਿਲੀ ਵਾਰ ਸਿੱਖ ਜੋੜੇ ਨੂੰ ਮਿਲਿਆ ਆਨੰਦ ਕਾਰਜ ਰਜਿਸਟ੍ਰੇਸ਼ਨ ਸਰਟੀਫ਼ਿਕੇਟ
- by Gurpreet Singh
- January 22, 2025
- 0 Comments
ਪਾਕਿਸਤਾਨ ਚ ਪਹਿਲੀ ਵਾਰ ਕਿਸੇ ਸਿੱਖ ਨੂੰ ਆਨੰਦ ਕਾਰਜ ਐਕਟ ਸਿੱਖ ਮੈਰਿਜ ਸਰਟੀਫ਼ਿਕੇਟ ਪ੍ਰਦਾਨ ਕੀਤਾ ਗਿਆ। ਖ਼ੈਬਰ ਪਖ਼ਤੂਨਖਵਾ ਸੂਬਾ ਸਰਕਾਰ ਤੋਂ ਮਾਨਤਾ ਹਾਸਲ ਇਹ ਪਹਿਲਾ ਸਰਟੀਫ਼ਿਕੇਟ ਪਿਸ਼ਾਵਰ ਸ਼ਹਿਰ ਦੇ ਨਿਵਾਸੀ ਗੁਰਪਾਲ ਸਿੰਘ ਤੇ ਉਨ੍ਹਾਂ ਦੀ ਪਤਨੀ ਹਰਮੀਤ ਕੌਰ ਨੂੰ ਨੇਬਰਹੁਡ ਕੌਂਸਲ ਟਾਊਨ ਵਨ ਦੇ ਅਧਿਕਾਰੀ ਉਬੈਦੁਰ ਰਹਿਮਾਨ ਨੇ ਸੌਂਪਿਆ। ਇਸ ਸਰਟੀਫ਼ਿਕੇਟ ਤੇ ਬਾਰਕੋਡ ਵੀ ਲਾਇਆ
ਦਾਅਵਾ- 18 ਹਜ਼ਾਰ ਭਾਰਤੀਆਂ ਨੂੰ ਅਮਰੀਕਾ ਤੋਂ ਕੱਢਿਆ ਜਾਵੇਗਾ, ਰਾਸ਼ਟਰਪਤੀ ਬਣਦੇ ਹੀ ਟਰੰਪ ਨੇ 78 ਫੈਸਲੇ ਪਲਟੇ
- by Gurpreet Singh
- January 22, 2025
- 0 Comments
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਹੁੰ ਚੁੱਕਣ ਦੇ ਸਿਰਫ਼ 6 ਘੰਟਿਆਂ ਦੇ ਅੰਦਰ ਹੀ ਬਿਡੇਨ ਦੇ 78 ਫੈਸਲਿਆਂ ਨੂੰ ਉਲਟਾ ਦਿੱਤਾ। ਇਸ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢਣਾ, ਅਮਰੀਕਾ ਨੂੰ WHO ਅਤੇ ਪੈਰਿਸ ਜਲਵਾਯੂ ਸਮਝੌਤੇ ਤੋਂ ਬਾਹਰ ਕੱਢਣ ਵਰਗੇ ਫੈਸਲੇ ਸ਼ਾਮਲ ਹਨ। ਟਰੰਪ ਨੇ ਉਨ੍ਹਾਂ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਨਾ ਦੇਣ ਦਾ ਹੁਕਮ ਦਿੱਤਾ
ਤੁਰਕੀ: ਮਸ਼ਹੂਰ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 76 ਹੋਈ
- by Gurpreet Singh
- January 22, 2025
- 0 Comments
ਤੁਰਕੀ ਦੇ ਇੱਕ ਮਸ਼ਹੂਰ ਸਕੀ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਘੱਟੋ-ਘੱਟ 76 ਹੋ ਗਈ ਹੈ। ਤੁਰਕੀ ਦੇ ਗ੍ਰਹਿ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਅੱਗ ਦੀ ਘਟਨਾ ਵਿੱਚ ਮਾਰੇ ਗਏ ਸਾਰੇ ਲੋਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਤੁਰਕੀ ਦੇ ਸਿਹਤ ਮੰਤਰੀ ਕਮਾਲ ਮੇਮੀਸੋਗਲੂ ਨੇ ਕਿਹਾ ਹੈ ਕਿ
ਟਰੰਪ ਨੇ ਆਉਂਦਿਆਂ ਹੀ ਬਦਲ ਦਿੱਤੇ ਬਾਈਡਨ ਦੇ ਫੈਸਲੇ, ਟਰੰਪ ਨੇ ਬਿਡੇਨ ਦੇ 78 ਫੈਸਲਿਆਂ ਨੂੰ ਪਲਟਿਆ
- by Gurpreet Singh
- January 22, 2025
- 0 Comments
ਅਮਰੀਕਾ ਨੂੰ ਡੋਨਾਲਡ ਟਰੰਪ ਦੇ ਰੂਪ ਵਿੱਚ ਇੱਕ ਨਵਾਂ ਰਾਸ਼ਟਰਪਤੀ ਮਿਲਿਆ ਹੈ। ਚੋਣਾਂ ਵਿੱਚ ਭਾਰੀ ਜਿੱਤ ਪ੍ਰਾਪਤ ਕਰਨ ਵਾਲੇ ਡੋਨਾਲਡ ਟਰੰਪ ਨੇ ਵਾਸ਼ਿੰਗਟਨ ਡੀਸੀ ਦੇ ਕੈਪੀਟਲ ਹਿੱਲ ਵਿਖੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਟਰੰਪ ਦੂਜੀ ਵਾਰ ਅਮਰੀਕੀ ਸਰਕਾਰ ਵਿੱਚ ਵਾਪਸ ਆਏ ਹਨ। ਸਹੁੰ ਚੁੱਕਣ ਤੋਂ ਥੋੜ੍ਹੀ ਦੇਰ ਬਾਅਦ, ਰਾਸ਼ਟਰਪਤੀ ਟਰੰਪ ਨੇ ਕਈ ਆਦੇਸ਼ਾਂ ‘ਤੇ ਦਸਤਖਤ ਕੀਤੇ।
ਰਾਸ਼ਟਰਪਤੀ ਬਣ ਦੇ ਹੀ ਟਰੰਪ ਨੇ 2 ਫਾਈਲਾਂ ‘ਤੇ ਹਸਤਾਖਰ ਕਰਕੇ ਦੁਨੀਆ ਦੇ ਹੋਸ਼ ਉਡਾਏ !
- by Gurpreet Kaur
- January 21, 2025
- 0 Comments
ਬਿਉਰੋ ਰਿਪੋਰਟ – ਅਮਰੀਕਾ ਦੇ 47ਵੇਂ ਰਾਸ਼ਟਰਪਤੀ ਦੀ ਸਹੁੰ ਚੁੱਕ ਦੇ ਹੀ ਡੋਨਾਲਡ ਟਰੰਪ ਨੇ ਵੱਡਾ ਫੈਸਲਾ ਲਿਆ ਹੈ । ਉਨ੍ਹਾਂ ਨੇ ਅਮਰੀਕਾ ਨੂੰ WHO ਤੋਂ ਬਾਹਰ ਕੱਢਣ ਦੀ ਫਾਈਲ ‘ਤੇ ਸਭ ਤੋਂ ਪਹਿਲਾਂ ਹਸਤਾਖਰ ਕੀਤੇ ਹਨ । ਕੋਰੋਨਾ ਕਾਲ ਦੌਰਾਨ ਟਰੰਪ ਨੇ ਕਈ ਵਾਰ ਇਲਜ਼ਾਮ ਲਗਾਏ ਸਨ ਕਿ WHO ਚੀਨ ਪੱਖੀ ਹੈ ਅਤੇ ਇਸ