ਲੰਡਨ ‘ਚ ਕਿ ਸਾਨੀ ਅੰਦੋ ਲਨ ਦੇ ਹੱਕ ‘ਚ ਪ੍ਰਦਰ ਸ਼ਨ
‘ਦ ਖ਼ਾਲਸ ਬਿਊਰੋ :- ਕਿਸਾਨੀ ਅੰਦੋਲਨ ਦੇ ਹੱਕ ਵਿੱਚ ਲੰਡਨ ‘ਚ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਲੋਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਲੋਕਾਂ ਵੱਲੋਂ ਕਿਸਾਨਾਂ ਦੀ ਜਿੱਤ ਦੀ ਕਾਮਨਾ ਕੀਤੀ ਗਈ।
‘ਦ ਖ਼ਾਲਸ ਬਿਊਰੋ :- ਕਿਸਾਨੀ ਅੰਦੋਲਨ ਦੇ ਹੱਕ ਵਿੱਚ ਲੰਡਨ ‘ਚ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਲੋਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਲੋਕਾਂ ਵੱਲੋਂ ਕਿਸਾਨਾਂ ਦੀ ਜਿੱਤ ਦੀ ਕਾਮਨਾ ਕੀਤੀ ਗਈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਇਜ਼ਰਾਇਲ ਨੇ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ (Omicron) ਦੇ ਮੱਦੇਨਜ਼ਰ ਸੈਲਾਨੀਆਂ ਲਈ ਆਪਣੇ ਸਾਰੇ ਬਾਰਡਰ ਬੰਦ ਕਰ ਦਿੱਤੇ ਹਨ। ਤੁਹਾਨੂੰ ਦੱਸ ਦਈਏ ਕਿ ਵਿਸ਼ਵ ਸਿਹਤ ਸੰਸਥਾ ਨੇ ਕੋਰੋਨਾ ਵਾਇਰਸ ਦੇ ਇੱਕ ਨਵੇਂ ਵੇਰੀਐਂਟ ਨੂੰ ਲੈ ਕੇ ਚਿੰਤਾ ਜਾਹਿਰ ਕੀਤੀ ਹੈ। WHO ਨੇ ਇਸ ਵੇਰੀਐਂਟ ਨੂੰ ਓਮੀਕਰੋਨ ਦਾ ਨਾਂ ਦਿੱਤਾ
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕਿਸੇ ਵੇਲੇ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਅਫਗਾਨਿਸਤਾਨ ਦੀ ਹਰੀਆਂ ਅੱਖਾਂ ਵਾਲੀ ਕੁੜੀ ਪੂਰੇ ਸੰਸਾਰ ਵਿਚ ਖਿਆਤੀ ਹਾਸਿਲ ਕਰ ਗਈ ਸੀ। ਇਸ ਕੁੜੀ ਦੀਆਂ ਅੱਖਾਂ ਕਾਰਨ ਇਸਦੇ ਪੋਸਟਰ ਬਣੇ, ਲੋਕਾਂ ਨੇ ਪੇਟਿੰਗਾਂ ਬਣਾਈਆਂ ਤੇ ਸ਼ਰਬਤ ਗੁਲਾ ਦੀ 1985 ਦੀ ਨੈਸ਼ਨਲ ਜੀਓਗ੍ਰਾਫਿਕ ‘ਤੇ ਛਪੀ ਇਹ ਤਸਵੀਰ ਮੈਗਜ਼ੀਨ ਦੇ ਇਤਿਹਾਸ ਵਿਚ ਸਭ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿ ਸਾਨੀ ਅੰਦੋ ਲਨ ਭਾਰਤ ਸਮੇਤ ਪੂਰੀ ਦੁਨੀਆ ‘ਤੇ ਛਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਨਾਲ ਪੂਰੀ ਦੁਨੀਆ ਵਿੱਚ ਵੱਸਦੇ ਕਿਸਾਨ ਹਮਾਇਤੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਕਿਸਾਨਾਂ ਵੱਲੋਂ 26 ਨਵੰਬਰ ਨੂੰ ਦਿੱਲੀ ਮੋਰਚਿਆਂ ‘ਤੇ ਕਿਸਾਨ ਮੋਰਚੇ ਦੇ ਇੱਕ
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕ੍ਰਾਨ ਨਾਲ ਪੂਰੀ ਦੁਨੀਆ ਵਿਚ ਦਹਿਸ਼ਤ ਦਾ ਮਾਹੌਲ ਹੈ। ਨਿਊਯਾਰਕ ਦੇ ਗਵਰਨਰ ਨੇ ਓਮੀਕ੍ਰਾਨ ਦੇ ਖੌਫ ਨਾਲ ਸ਼ੁੱਕਰਵਾਰ ਨੂੰ ਉਥੇ ‘ਐਮਰਜੈਂਸੀ’ ਐਲਾਨ ਦਿੱਤੀ ਕਿਉਂਕਿ ਕੋਰੋਨਾਵਾਇਰਸ ਸੰਕ੍ਰਮਣ ਦਰ ਅਪ੍ਰੈਲ 2020 ਤੋਂ ਬਾਅਦ ਸਭ ਤੋਂ ਉੱਚੇ ਸਿਖਰ ‘ਤੇ ਪਹੁੰਚ ਗਈ ਸੀ। ਉਨ੍ਹਾਂ ਕਿਹਾ ਕਿ ਕੋਵਿਡ ਦਾ ਇੱਕ ‘ਚਿੰਤਾਜਨਕ’
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਅਮਰੀਕਾ ਦੀ ਗੰਨ ਇੰਡਸਟਰੀ ਵਿਚ ਇਨ੍ਹਾਂ ਦਿਨਾਂ ਭਾਜੜਾਂ ਪਈਆਂ ਹੋਈਆਂ ਹਨ। ਰਾਸ਼ਟਰਪਤੀ ਜੋਅ ਬਾਈਡਨ ਦੀ ਡੈਮੋਕਰੇਟਿਕ ਪਾਰਟੀ ਵਾਲੇ ਰਾਜਾਂ ਵਿਚ ਸਖਤ ਕਾਨੂੰਨ ਲਾਗੂ ਹੋਣ ਕਾਰਨ ਬੰਦੂਕ ਨਿਰਮਾਤਾਵਾਂ ਨੂੰ ਅਪਣਾ ਕੰਮਕਾਜ ਸਮੇਟ ਕੇ ਹੋਰ ਰਾਜਾਂ ਵਿਚ ਸ਼ਿਫਟ ਹੋਣਾ ਪੈ ਰਿਹਾ ਹੈ। ਅਜਿਹੇ ਵਿਚ ਤਮਾਮ ਬੰਦੂਕ ਨਿਰਮਾਤ ਸਾਬਕਾ ਰਾਸ਼ਟਰਪਤੀ ਟਰੰਪ ਦੀ ਪਾਰਟੀ
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ੁੱਕਰਵਾਰ ਨੂੰ ਹੜ੍ਹਾਂ ਦੀ ਮਾਰ ਝੱਲ ਰਹੇ ਬ੍ਰਿਟਿਸ਼ ਕੋਲੰਬੀਆ ਸੂਬੇ ਦਾ ਦੌਰਾ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਟਰੂਡੋ ਤੇ ਬੀ.ਸੀ. ਦੇ ਪ੍ਰੀਮੀਅਰ ਜੌਨ ਹੌਰਗਨ ਨੇ ਫੈਡਰਲ ਤੇ ਸੂਬਾਈ ਮੰਤਰੀਆਂ ਦੀ ਇੱਕ ਸਾਂਝੀ ਕਮੇਟੀ ਬਣਾਉਣ ਦਾ ਐਲਾਨ ਕੀਤਾ, ਜਿਹੜੀ ਕਿ ਸੂਬੇ ਦੇ ਪਰਿਵਾਰਾਂ, ਕਾਰੋਬਾਰਾਂ
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਕੋਰੋਨਾ ਮਹਾਂਮਾਰੀ ਦਾ ਨਵਾਂ ਵੈਰੀਐਂਟ ਸਾਹਮਣੇ ਆਉਣ ਮਗਰੋਂ ਕੈਨੇਡਾ ਸਰਕਾਰ ਚੌਕਸ ਹੋ ਗਈ ਐ ਤੇ ਉਸ ਨੇ ਦੱਖਣੀ ਅਫਰੀਕਾ ਸਣੇ ਕਈ ਥਾਵਾਂ ਤੋਂ ਆਉਣ ਵਾਲੀਆਂ ਫਲਾਈਟਾਂ ’ਤੇ ਪਾਬੰਦੀ ਲਗਾ ਦਿੱਤੀ ਹੈ।ਇਸੇ ਦਰਮਿਆਨ ਉਨਟਾਰੀਓ ਦੇ ਮਿਸੀਸਾਗਾ ਸ਼ਹਿਰ ’ਚ ਗੁਰੂ ਘਰ ਸਣੇ ਦੋ ਵੱਖ-ਵੱਖ ਥਾਵਾਂ ’ਤੇ ਹੋਏ ਵਿਆਹ ਸਮਾਗਮਾਂ ’ਚ ਸ਼ਾਮਲ ਲੋਕਾਂ ’ਚ
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕੋਰੋਨਾ ਦੇ ਨਵੇਂ ਰੂਪ Omicron ਨੂੰ ਲੈ ਕੇ ਸਾਰਾ ਸੰਸਾਰ ਫਿਰ ਤੋਂ ਚਿੰਤਾ ਦੀਆਂ ਲਕੀਰਾਂ ਵਿੱਚ ਘਿਰ ਰਿਹਾ ਹੈ।ਇਸ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰਾਂ ਨਵੇਂ ਕਦਮ ਚੁੱਕ ਰਹੀਆਂ ਹਨ। ਕਰਨਾਟਕਾ ਸਰਕਾਰ ਨੇ ਏਅਰਪੋਰਟ ਉੱਤੇ ਸਕ੍ਰੀਨਿੰਗ ਹੋਰ ਚੌਕਸ ਕਰ ਦਿੱਤੀ ਹੈ। ਇਸ ਤੋਂ ਇਲਾਵਾ ਜੋ ਯਾਤਰੀ ਮਹਾਂਰਾਸ਼ਟਰ ਤੇ ਕੇਰਲਾ ਤੋਂ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਗਲੇ ਮਹੀਨੇ ਯਾਨੀ ਕਿ ਇਕ ਦਸੰਬਰ ਤੋਂ ਭਾਰਤ ਦੇ ਲੋਕ ਸਿੱਧੇ ਸਾਊਦੀ ਅਰਬ ਜਾ ਸਕਣਗੇ। ਸਾਊਦੀ ਦੀ ਸਰਕਾਰੀ ਸਮਾਚਾਰ ਏਜੰਸੀ ਸਾਊਦੀ ਪ੍ਰੈੱਸ ਏਜੰਸੀ ਯਾਨੀ ਕਿ ਏਸਪੀਏ ਦੇ ਅਨੁਸਾਰ ਭਾਰਤ ਤੋਂ ਇਲ਼ਾਵਾ ਇੰਡੋਨੇਸ਼ੀਆ, ਪਾਕਿਸਤਾਨ, ਵਿਅਤਨਾਮ, ਬ੍ਰਾਜੀਲ ਤੇ ਮਿਸਰ ਦੇ ਲੋਕ ਵੀ ਸਾਊਦੀ ਜਾ ਸਕਣਗੇ।ਜਾਣਕਾਰੀ ਮੁਤਾਬਿਕ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਦੇ ਬਾਵਜੂਦ