ਲਾਹੌਰ ‘ਚ 300 ਸਾਲ ਪੁਰਾਤਨ ਹੱਥ ਲਿਖਤ ਬੀੜ ਨੂੰ ਗੁਰਦੁਆਰਾ ਸਾਹਿਬ ‘ਚ ਕੀਤਾ ਜਾਵੇ ਸੁਸ਼ੋਭਿਤ- ਸਿੱਖ ਭਾਈਚਾਰਾ
‘ਦ ਖ਼ਾਲਸ ਬਿਊਰੋ:- ਲਾਹੌਰ ਮਿਊਜ਼ੀਅਮ ‘ਚ ਪ੍ਰਦਰਸ਼ਿਤ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੱਥ ਲਿਖਤ ਬੀੜ ਪ੍ਰਤੀ ਸਿੱਖ ਭਾਈਚਾਰੇ ਦੀ ਮੰਗ ਹੈ ਕਿ ਕਰੀਬ 300 ਸਾਲ ਪੁਰਾਣੀ ਇਸ ਬੀੜ ਨੂੰ ਗੁਰਦੁਆਰਾ ਸਾਹਿਬ ‘ਚ ਸੁਸ਼ੋਭਿਤ ਕੀਤਾ ਜਾਵੇ। ਮਾਹਿਰਾਂ ਮੁਤਾਬਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੱਥ ਲਿਖਤ ਸਰੂਪ ਬਹੁਤ ਹੀ ਦੁਰਲੱਭ ਹਨ। ਰਿਸਰਚਰ ਤੇ