India International Punjab

ਉਤਰਾਖੰਡ ਗਲੇਸ਼ੀਅਰ ਤਬਾਹੀ: ਪੁੱਲ ਟੁੱਟਣ ਨਾਲ 11 ਪਿੰਡਾਂ ਦਾ ਆਪਸੀ ਸੰਪਰਕ ਟੁੱਟਿਆ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਉਤਰਖੰਡ ‘ਚ ਗਲੇਸ਼ੀਅਰ ਟੁੱਟਣ ਨਾਲ ਮਚੀ ਤਬਾਹੀ ਕਾਰਨ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਹੈ। ਕਈ ਪੁੱਲ ਟੁੱਟਣ ਨਾਲ 11 ਪਿੰਡਾਂ ਦਾ ਆਪਸੀ ਸੰਪਰਕ ਟੁੱਟ ਗਿਆ ਹੈ। ਇਸ ਕਾਰਨ ਲੋਕ ਪਹਾੜਾਂ ‘ਚ ਫਸ ਗਏ ਹਨ। ਲੋਕਾਂ ਨੂੰ ਸੁਰੱਖਿਅਤ ਬਚਾਉਣ ਲਈ ਬਚਾਅ ਤੇ ਰਾਹਤ ਕਾਰਜ ਲਗਾਤਾਰ ਜਾਰੀ ਹਨ। ਜਾਣਕਾਰੀ ਅਨੁਸਾਰ ਤਪੋਵਨ ਪ੍ਰੋਜੈਕਟ ਵਿੱਚ

Read More
India International Punjab

ਸਰਕਾਰ ਨੇ ਲਾਈ ਸ਼ਿਕਾਇਤ, ਯੂ-ਟਿਊਬ ਨੇ ਹਟਾਏ ‘ਅਸੀਂ ਵੱਢਾਂਗੇ’ ਤੇ ‘ਐਲਾਨ’

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਯੂ-ਟਿਊਬ ਨੇ ਕੰਵਰ ਗਰੇਵਾਲ ਤੇ ਹਿੰਮਤ ਸੰਧੂ ਦੇ ਗੀਤ ‘ਐਲਾਨ’ ਤੇ ‘ਅਸੀਂ ਵੱਢਾਂਗੇ’ ਨੂੰ ਆਪਣੇ ਖਾਤੇ ‘ਚੋਂ ਹਟਾ ਦਿੱਤਾ ਹੈ। ਇਹ ਗੀਤ ਖੇਤੀ ਕਾਨੂੰਨਾਂ ਤੇ ਕੇਂਦਰ ਸਰਕਾਰ ਦੀਆਂ ਵਧੀਕੀਆਂ ਦੀ ਗੱਲ ਕਰਦੇ ਸਨ। ‘ਦ ਟ੍ਰਿਬਿਊਨ ਦੀ ਖਬਰ ਮੁਤਾਬਿਕ ਕੇਂਦਰ ਸਰਕਾਰ ਨੇ ਇਨ੍ਹਾਂ ਗੀਤਾਂ ਦੀ ਕਾਨੂੰਨੀ ਸ਼ਿਕਾਇਤ ਕੀਤੀ ਸੀ। ਜ਼ਿਕਰਯੋਗ ਹੈ ਕਿ

Read More
India International Punjab

ਕੇਂਦਰੀ ਸਿੰਘ ਸਭਾ ਦੇਵੇਗੀ ਜੇਲ੍ਹ ‘ਚ ਬੰਦ ਨੌਦੀਪ ਕੌਰ ਨੂੰ ਕਾਨੂੰਨੀ ਸਹਾਇਤਾ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਕੇਂਦਰੀ ਸਿੰਘ ਸਭਾ ਨਾਲ ਜੁੜ੍ਹੇ ਸਿੱਖ ਬੁੱਧੀਜੀਵੀਆਂ ਨੇ ਜੇਲ੍ਹ ਵਿੱਚ ਬੰਦ ਲੜਕੀ ਨੌਦੀਪ ਕੌਰ ਨੂੰ ਕਾਨੂੰਨੀ ਅਤੇ ਮਾਇਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਕੈਂਪਸ ਵਿੱਚ ਇੱਕਠੇ ਹੋਏ ਸਿੱਖ ਵਿਚਾਰਵਾਨਾਂ ਨੇ ਹਰਿਆਣਾ ਪੁਲਿਸ ਵੱਲੋਂ ਕੁੰਡਲੀ (ਸੋਨੀਪਤ) ਦੇ ਇਲਾਕੇ ਵਿੱਚ ਫੈਕਟਰੀ ਮਾਲਕਾਂ ਦੀ ਧੱਕੇਸ਼ਾਹੀ ਵਿਰੁੱਧ 12 ਜਨਵਰੀ

Read More
India International Punjab

ਗੁਰਦਾਸਪੁਰ ਜ਼ਿਲ੍ਹੇ ਦਾ 7ਵਾਂ ਜਥਾ 20 ਫਰਵਰੀ ਨੂੰ ਕਰੇਗਾ ਦਿੱਲੀ ਕੂਚ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਿਹਾ ਹੈ ਕਿ ਕਾਨੂੰਨਾਂ ਨੂੰ ਰੋਕ ਜਾਂ ਮੁਅੱਤਲ ਕਰਨ ਦੀ ਸਰਕਾਰ ਅਤੇ ਵਿਰੋਧੀਆਂ ਦੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ। ਢਾਈ ਮਹੀਨੇ ਪੂਰੇ ਕਰ ਚੁੱਕਾ ਅੰਦੋਲਨ ਜਨਤਾ ਦੀ ਸ਼ਮੂਲੀਅਤ ਪੱਖੋਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਜਨਰਲ ਸਕੱਤਰ ਸਰਵਣ ਸਿੰਘ

Read More
International

ਨਿਊਯਾਰਕ ਸਟੇਟ ਅਸੈਂਬਲੀ ਨੇ ਕਸ਼ਮੀਰ ਮਤਾ ਕੀਤਾ ਪਾਸ

‘ਦ ਖ਼ਾਲਸ ਬਿਊਰੋ :- ਨਿਊਯਾਰਕ ਸਟੇਟ ਅਸੈਂਬਲੀ ਨੇ ਇੱਕ ਕਸ਼ਮੀਰ ਮਤਾ ਪਾਸ ਕੀਤਾ ਹੈ, ਜਿਸ ਵਿੱਚ ਗਵਰਨਰ ਐਂਡਰਿਊ ਕੁਓਮੋ ਨੂੰ 5 ਫਰਵਰੀ ਨੂੰ ਕਸ਼ਮੀਰ ਅਮਰੀਕੀ ਦਿਵਸ ਐਲਾਨੇ ਜਾਣ ਦੀ ਮੰਗ ਕੀਤੀ ਗਈ ਸੀ। ਇਹ ਮਤਾ ਮੈਂਬਰ ਨਾਦਿਰ ਸਯੇਘ ਅਤੇ 12 ਹੋਰ ਮੈਂਬਰਾਂ ਦੁਆਰਾ ਸਪਾਂਸਰ ਕੀਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ, “ਕਸ਼ਮੀਰੀ ਭਾਈਚਾਰੇ

Read More
India International Punjab

ਮਹਾਂਪੰਚਾਇਤ ‘ਚ ਗੂੰਜਿਆ…ਮਸ਼ਾਲਾਂ ਬਾਲ ਕੇ ਚੱਲਣਾ, ਜਦੋਂ ਤੱਕ ਰਾਤ ਬਾਕੀ ਹੈ….

ਹਰਿਆਣਾ ਦੇ ਭਿਵਾਨੀ ‘ਚ ਮਹਾਂਪੰਚਾਇਤ, ਲੋਕਾਂ ਦੇ ਰੋਹ ਦਾ ਹੜ੍ਹ, ਕਿਸਾਨ ਲੀਡਰਾਂ ਨੇ ਭਰਿਆ ਲੋਕਾਂ ‘ਚ ਜੋਸ਼ ‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਹਰਿਆਣਾ ਦੇ ਜ਼ਿਲ੍ਹਾ ਭਿਵਾਨੀ ‘ਚ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਮਹਾਂਪੰਚਾਇਤ ਕੀਤੀ ਗਈ। ਵੱਡੀ ਗਿਣਤੀ ਵਿੱਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਇਹ ਸਾਬਿਤ ਕਰ ਗਿਆ ਕਿ ਲੋਕਾਂ ਦਾ ਸਰਕਾਰ ਦੀਆਂ ਗਲਤ ਨੀਤਿਆਂ ਖਿਲਾਫ ਕਿੰਨਾ ਰੋਹ

Read More
India International

ਨਿਊ ਜਰਸੀ ਦੇ ਸ਼ਹਿਰ ਹੋਬੋਕਨ ਦੇ ਮੇਅਰ ਨੇ ਅਮਰੀਕੀ ਰਾਸ਼ਟਰਪਤੀ ਨੂੰ ਕਿਸਾਨਾਂ ਦੇ ਸਮਰਥਨ ‘ਚ ਲਿਖੀ ਚਿੱਠੀ

‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਸੂਬੇ ਨਿਊ ਜਰਸੀ ਦੇ ਸ਼ਹਿਰ ਹੋਬੋਕਨ ਦੇ ਮੇਅਰ ਰਵਿੰਦਰ ਸਿੰਘ ਭੱਲਾ ਨੇ ਕਿਸਾਨਾਂ ਦੇ ਹੱਕ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਇੱਕ ਚਿੱਠੀ ਲਿਖ ਕੇ ਕਿਸਾਨੀ ਮੁੱਦੇ ‘ਤੇ ਭਾਰਤ ਨਾਲ ਗੱਲ ਕਰਨ ਦੀ ਅਪੀਲ ਕੀਤੀ। ਰਵਿੰਦਰ ਸਿੰਘ ਭੱਲਾ ਨੇ ਚਿੱਠੀ ਵਿੱਚ ਲਿਖਿਆ ਕਿ ਕਿਸਾਨੀ ਅੰਦੋਲਨ ਦੌਰਾਨ ਭਾਰਤ ਵਿੱਚ

Read More
India International

ਗ੍ਰੇਟਾ ਥਨਬਰਗ ਵੱਲੋਂ ਟੂਲ ਕਿੱਟ ਟਵੀਟ ਤੋਂ ਮਗਰੋਂ ਦਿੱਲੀ ਪੁਲਿਸ ਗੂਗਲ ਤੋਂ ਮੰਗ ਰਹੀ ਹੈ IP ਐਡਰੈੱਸ ਦੀ ਜਾਣਕਾਰੀ

‘ਦ ਖ਼ਾਲਸ ਬਿਊਰੋ :- ਵਾਤਾਵਰਨ ਕਾਰਕੁੰਨ ਗ੍ਰੇਟਾ ਥਨਬਰਗ ਨੇ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ ਕਈ ਟਵੀਟ ਕੀਤੇ ਸਨ, ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਉਸਦੇ ਖਿਲਾਫ ਪਰਚਾ ਦਰਜ ਕਰ ਦਿੱਤਾ ਹੈ। ਦਿੱਲੀ ਪੁਲਿਸ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਗ੍ਰੇਟਾ ਥਨਬਰਗ ਦੇ ਸ਼ੇਅਰ ਕੀਤੇ ਟੂਲ-ਕਿੱਟ ਵਿਰੁੱਧ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਦਿੱਲੀ ਪੁਲਿਸ

Read More
India International

ਦਿੱਲੀ ‘ਚ ਕਿਸਾਨਾਂ ਦੀ ਗਣਤੰਤਰ ਦਿਹਾੜੇ ‘ਤੇ ਟਰੈਕਟਰ ਪਰੇਡ ਦਾ ਜਲੌਅ, ਵੇਖੋ ਵੀਡਿਓਗ੍ਰਾਫੀ

‘ਦ ਖ਼ਾਲਸ ਬਿਊਰੋ:- ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨੀ ਅੰਦੋਲਨ ‘ਚ ਅੱਜ ਦਿੱਲੀ ‘ਚ ਗਣਤੰਤਰ ਦਿਹਾੜੇ ਮੌਕੇ ਕਿਸਾਨਾਂ ਵੱਲੋਂ ਐਲਾਨੀ ਟਰੈਕਟਰ ਪਰੇਡ ਸ਼ੁਰੂ ਹੋ ਗਈ ਹੈ। ਹਜ਼ਾਰਾਂ ਹੀ ਟਰੈਕਟਰਾਂ ਨੂੰ ਸ਼ਾਂਤਮਈ ਸੰਚਾਲਨ ਕਰਨ ਲਈ ਵਲੰਟੀਅਰਾਂ ਦੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਮੌਕੇ ਦੀ ਵੀਡਿਓਗ੍ਰਾਫੀ ਰਾਹੀਂ ਦੇਖੋ ਟਰੈਕਟਰ ਪਰੇਡ ਦਾ ਜਲੌਅ…

Read More