ਕੋਰੋਨਾ ਦੀ ਵਾਪਸੀ, ਚੀਨ ਦਾ ਇਹ ਸ਼ਹਿਰ ਹੋਇਆ ਬੰਦ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਰੋਨਾ ਮਹਾਂਮਾਰੀ ਨੇ ਮੁੜ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਚੀਨ ਵਿੱਚੋਂ ਇੱਕ ਅਜਿਹੀ ਹੀ ਖਬਰ ਸਾਹਮਣੇ ਆਈ ਹੈ ਜੋ ਪੜ੍ਹ ਕੇ ਸ਼ਾਇਦ ਤੁਹਾਡੇ ਚਿਹਰੇ ‘ਤੇ ਉਦਾਸੀ ਛਾ ਜਾਵੇ। ਚੀਨ ਦੇ ਇੱਕ ਸ਼ਹਿਰ ਵਿੱਚ ਕੋਰੋਨਾ ਦੇ ਵੱਧਦੇ ਕੇਸਾਂ ਤੋਂ ਬਾਅਦ ਅੱਜ ਤੋਂ ਪੂਰੀ ਤਰ੍ਹਾਂ ਦੇ ਨਾਲ ਲੌਕਡਾਊਨ ਲਗਾ
