ਪਾਕਿਸਤਾਨ ਨੇ ਭਾਰਤ ਨਾਲ ਟਕਰਾਅ ਨੂੰ ਸਕੂਲੀ ਸਿਲੇਬਸ ਵਿੱਚ ਜੋੜਿਆ, ਤੱਥਾਂ ਨੂੰ ਤੋੜ-ਮਰੋੜ ਕੀਤਾ ਪੇਸ਼
ਬਿਊਰੋ ਰਿਪੋਰਟ (25 ਸਤੰਬਰ 2025): ਪਾਕਿਸਤਾਨ ਨੇ ਆਪਣੀਆਂ ਸਕੂਲੀ ਕਿਤਾਬਾਂ ਵਿੱਚ ਭਾਰਤ ਨਾਲ ਹੋਏ ਸੰਘਰਸ਼ ਨੂੰ ਨਵੇਂ ਸਿਲੇਬਸ ਦੇ ਰੂਪ ਵਿੱਚ ਸ਼ਾਮਲ ਕਰ ਲਿਆ ਹੈ, ਜਿਸ ਵਿੱਚ ਤੱਥਾਂ ਨੂੰ ਤੋੜਮਰੋੜ ਕੇ ਦਰਸਾਇਆ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਇਨ੍ਹਾਂ ਕਿਤਾਬਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ 7 ਮਈ 2025 ਨੂੰ ਭਾਰਤ ਨੇ ਬਿਨਾਂ ਕਿਸੇ ਕਾਰਨ ਦੇ
