ਦੱਖਣੀ ਆਸਟਰੇਲੀਆ ਦੇ ਐਡੀਲੇਡ ਵਿੱਚ ਪੰਜਾਬੀ ਭਾਈਚਾਰੇ ਨੇ ਖੇਤੀ ਕਾਨੂੰਨਾਂ ਦੇ ਖਿਲਾਫ ਕੀਤਾ ਪ੍ਰਦਰਸ਼ਨ
- by admin
- January 25, 2021
- 0 Comments
‘ਦ ਖ਼ਾਲਸ ਬਿਊਰੋ:- ਦੱਖਣੀ ਆਸਟਰੇਲੀਆ ਵਿੱਚ ਪੰਜਾਬੀਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਕਸਬਾ ਰਿਵਰਲੈਂਡ ਅਤੇ ਮਰੇਬ੍ਰਜ਼ ਵਿੱਚ ਪੰਜਾਬੀ ਭਾਈਚਾਰੇ ਵੱਲੋਂ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਅੰਦੋਲਨ ਦੇ ਹੱਕ ਵਿੱਚ ਕਰਵਾਏ ਗਏ ਸੈਮੀਨਾਰਾਂ ’ਚ ਮੋਦੀ ਸਰਕਾਰ ਵੱਲੋਂ ਭਾਰਤ ਵਿੱਚ ਕਿਸਾਨਾਂ ਉੱਪਰ ਜ਼ਬਰੀ ਲਾਗੂ ਕੀਤੇ ਜਾ ਰਹੇ ਖੇਤੀ ਕਾਨੂੰਨਾਂ ਬਾਰੇ ਚਰਚਾ ਕੀਤੀ ਗਈ।
ਅਰਜਨਟੀਨਾ ਵਿੱਚ ਗਰਭਪਾਤ ਕਾਨੂੰਨ ਹੋਇਆ ਲਾਗੂ
- by admin
- January 25, 2021
- 0 Comments
‘ਦ ਖ਼ਾਲਸ ਬਿਊਰੋ: ਅਰਜਨਟੀਨਾ ਵਿੱਚ ਗਰਭਪਾਤ ਕਾਨੂੰਨ ਲਾਗੂ ਹੋ ਗਿਆ ਹੈ। ਸੈਨੇਟ ਨੇ 30 ਦਸੰਬਰ, 2020 ਨੂੰ ਇੱਕ ਕਾਨੂੰਨ ਪਾਸ ਕੀਤਾ ਸੀ, ਜਿਸ ਤਹਿਤ ਗਰਭਕਾਲ ਜਾਂ ਜਬਰ-ਜਨਾਹ ਦੇ ਮਾਮਲਿਆਂ, ਜਿਨ੍ਹਾਂ ਵਿੱਚ 14ਵੇਂ ਹਫ਼ਤੇ ਜਾਂ ਉਸ ਤੋਂ ਬਾਅਦ ਜਦੋਂ ਮਹਿਲਾ ਦੀ ਸਿਹਤ ਨੂੰ ਕੋਈ ਖ਼ਤਰਾ ਹੋਵੇ, ਵਿੱਚ ਗਰਭਪਾਤ ਪ੍ਰਕਿਰਿਆ ਦੀ ਕਾਨੂੰਨੀ ਗਾਰੰਟੀ ਨੂੰ ਮਾਨਤਾ ਦਿੱਤੀ ਗਈ
ਦੱਖਣੀ ਕੈਲੀਫੋਰਨੀਆਂ ‘ਚ ਗੁਆਚੇ 33 ਨਿਆਣੇ ਲੱਭੇ, 8 ਹੋਏ ਜਿਣਸੀ ਸੋਸ਼ਣ ਦਾ ਸ਼ਿਕਾਰ
- by admin
- January 25, 2021
- 0 Comments
‘ਦ ਖ਼ਾਲਸ ਬਿਊਰੋ:- ਅਮਰੀਕੀ ਏਜੰਸੀ ਐਫਬੀਆਈ ਨੇ ਦੱਖਣੀ ਕੈਲੀਫੋਰਨੀਆਂ ਵਿੱਚ ਗੁਆਚੇ 33 ਬੱਚਿਆਂ ਨੂੰ ਲੱਭ ਲਿਆ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚੋਂ ਅੱਠ ਨਿਆਣੇ ਜਿਣਸੀ ਸ਼ੋਸ਼ਣ ਦਾ ਸ਼ਿਕਾਰ ਹੋਏ ਹਨ। ਜਾਣਕਾਰੀ ਅਨੁਸਾਰ ਮਨੁੱਖੀ ਤਸਕਰੀ ਜਾਗਰੂਕਤਾ ਮਹੀਨੇ ਵਿੱਚ 11 ਜਨਵਰੀ ਨੂੰ ਆਪ੍ਰੇਸ਼ਨ “ਲੌਸਟ ਐਂਜਲਸ” ਸ਼ੁਰੂ ਕੀਤਾ ਗਿਆ ਸੀ। ਇਸ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਦੋ ਬੱਚਿਆਂ ਨੂੰ
ਗਿਆ ਸੀ ਪੀਜਾ ਡਿਲੀਵਰ ਕਰਨ, ਵਾਪਸ ਮੁੜਿਆ ਨਵੀਂ ਕਾਰ ਨਾਲ
- by admin
- January 25, 2021
- 0 Comments
‘ਦ ਖ਼ਾਲਸ ਬਿਊਰੋ:- ਕੰਮ ਪ੍ਰਤੀ ਲਗਨ ਹੋਵੇ ਤਾਂ, ਨਤੀਜੇ ਹਮੇਸ਼ਾ ਸ਼ਾਨਦਾਰ ਹੀ ਨਿੱਕਲਦੇ ਹਨ। ਕੁੱਝ ਅਜਿਹਾ ਹੀ ਵਾਪਰਿਆ ਇੰਡੀਆਨਾ ਦੇ ਟਿਪਟਨ ਵਿੱਚ ਇੱਕ ਪੀਜ਼ਾ ਡਿਲੀਵਰੀ ਕਰਨ ਵਾਲੇ ਕਰਮਚਾਰੀ ਨਾਲ। ਰਾਬਰਟ ਪੀਟਰਜ਼ ਨਾਂ ਦਾ ਇਹ ਪੀਜ਼ਾ ਹੱਟ ਦਾ ਕਰਮਚਾਰੀ 31 ਸਾਲਾਂ ਤੋਂ ਆਪਣਾ ਕੰਮ ਪੂਰੀ ਲਗਨ ਨਾਲ ਕਰ ਰਿਹਾ ਸੀ। ਇਸੇ ਲਈ ਉਹ ਟਿਪ ਵਿੱਚ ਕਾਰ
18ਵੀਂ ਸਦੀ ਦੇ ਸੋਨੇ ਦੇ ਸਿੱਕੇ ਦੀ ਨਿਲਾਮੀ ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ
- by admin
- January 24, 2021
- 0 Comments
‘ਦ ਖ਼ਾਲਸ ਬਿਊਰੋ:– ਅਮਰੀਕਾ ਵਿੱਚ 18ਵੀਂ ਸਦੀ ਨਾਲ ਸੰਬੰਧਿਤ 1787 ਵਿੱਚ ਨਿਊਯਾਰਕ ਦੇ ਇੱਕ ਮਸ਼ਹੂਰ ਕਾਰੀਗਰ ਦੁਆਰਾ ਬਣਾਇਆ ਗਿਆ ਦੁਰਲੱਭ ਸੋਨੇ ਦਾ ਸਿੱਕਾ 9.36 ਮਿਲੀਅਨ ਡਾਲਰ ਵਿੱਚ ਵੇਚਿਆ ਗਿਆ ਹੈ। ਜਾਣਕਾਰੀ ਅਨੁਸਾਰ ਡੱਲਾਸ ਵਿੱਚ ਇਸ ਵਿਰਾਸਤੀ ਨਿਲਾਮੀ ਵਿੱਚ ਸੰਯੁਕਤ ਰਾਜ ਦੇ ਸਿੱਕਿਆਂ ਦੀ ਨਿਲਾਮੀ ਦੇ ਹਿੱਸੇ ਵਜੋਂ ਨਿਊਯਾਰਕ ਸਟਾਈਲ ਦੇ ਇਸ ਸਿੱਕੇ “ਬ੍ਰੈਸ਼ਰ ਡਬਲੂਨ” ਦੀ
ਨਿਊਯਾਰਕ ਹੈਲੀਕਾਪਟਰ ਹਾਦਸੇ ‘ਚ ਮਾਰੇ ਗਏ ਸੈਨਿਕਾਂ ਦੀ ਹੋਈ ਸ਼ਨਾਖਤ
- by admin
- January 24, 2021
- 0 Comments
‘ਦ ਖ਼ਾਲਸ ਬਿਊਰੋ:- ਲੰਘੇ ਬੁੱਧਵਾਰ ਨਿਊਯਾਰਕ ਵਿੱਚ ਇੱਕ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ ਤਿੰਨ ਨੈਸ਼ਨਲ ਗਾਰਡ ਮੈਂਬਰਾਂ ਦੀ ਪਛਾਣ ਹੋ ਗਈ ਹੈ। ਨਿਊਯਾਰਕ ਆਰਮੀ ਦੇ ਨੈਸ਼ਨਲ ਗਾਰਡ ਯੂ ਐਚ -60 ਬਲੈਕ ਹਾਕ ਮੈਡੀਕਲ ਨਿਕਾਸੀ ਹੈਲੀਕਾਪਟਰ ਰੁਟੀਨ ਸਿਖਲਾਈ ਮਿਸ਼ਨ ਦੌਰਾਨ ਦੁਰਘਟਨਾ ਦਾ ਸ਼ਿਕਾਰ ਹੋ ਗਿਆ ਸੀ, ਇਸ ਹਾਦਸੇ ਵਿੱਚ ਸਵਾਰ ਸਾਰੇ ਮੈਂਬਰ ਮਾਰੇ ਗਏ ਸਨ। ਇਹਨਾਂ
ਪਰਿਵਾਰ ਲਈ ਕੋਰੋਨਾ ਵਾਇਰਸ ਦੀਆਂ 9 ਖੁਰਾਕਾਂ ਚੋਰੀ ਕਰਕੇ ਲੈ ਗਿਆ ਡਾਕਟਰ
- by admin
- January 24, 2021
- 0 Comments
‘ਦ ਖ਼ਾਲਸ ਬਿਊਰੋ:– ਅਮਰੀਕੀ ਸੂਬੇ ਟੈਕਸਾਸ ਦੇ ਇੱਕ ਡਾਕਟਰ ‘ਤੇ ਦੋਸ਼ ਲੱਗਿਆ ਹੈ ਕਿ ਉਸਨੇ ਆਪਣੇ ਪਰਿਵਾਰ ਲਈ ਕੋਰੋਨਾ ਵਾਇਰਸ ਦੇ ਟੀਕਿਆਂ ਦੀਆਂ 9 ਖੁਰਾਕਾਂ ਨੂੰ ਚੋਰੀ ਕਰ ਲਈਆਂ ਹਨ। ਕਾਉਂਟੀ ਦੇ ਪਬਲਿਕ ਹੈਲਥ ਸਿਸਟਮ ਨਾਲ ਕੰਮ ਕਰਨ ਵਾਲੇ ਡਾਕਟਰ ਹਸਨ ਗੋਕਲ ‘ਤੇ 29 ਦਸੰਬਰ ਨੂੰ ਲੱਗੇ ਦੋਸ਼ਾਂ ਮੁਤਾਬਿਕ ਟੀਕਿਆਂ ਨੂੰ ਚੋਰੀ ਕਰਨ ਦੇ ਇੱਕ
ਅਮਰੀਕਾ ਵਿੱਚ ਕੋਰੋਨਾ ਦੇ ਦੋ ਮਰੀਜ਼ਾਂ ਨੇ ਇੱਕ-ਦੂਜੇ ਦਾ ਕੀਤਾ ਕਤਲ
- by khalastv
- December 24, 2020
- 0 Comments
‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆਂ ਵਿੱਚ ਅਜੀਬੋ ਗਰੀਬ ਮਾਮਲਾ ਸਾਹਮਣੇ ਆਈਆ ਹੈ, ਜਿਸ ਵਿੱਚ ਕੋਰੋਨਾ ਦੇ ਇੱਕ ਮਰੀਜ਼ ਨੇ ਦੂਸਰੇ ਮਰੀਜ਼ ਦਾ ਕਤਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ 37 ਸਾਲਾ ਕੋਰੋਨਾ ਦੇ ਮਰੀਜ਼ ਜੇਸ ਮਾਰਟੀਨੇਜ਼ ਨੇ 82 ਸਾਲਾ ਦੂਜੇ ਕੋਰੋਨਾ ਮਰੀਜ਼ ਨੂੰ ਆਕਸੀਜ਼ਨ ਸਿਲੰਡਰ ਮਾਰ ਕੇ ਕਤਲ ਕਰ ਦਿੱਤਾ ਹੈ। ਲਾਸਏਂਜਲਸ
ਸਿੱਖ ਧਰਮ ਅਤੇ ਗੁਰੂ ਸਾਹਿਬਾਨ ਖਿਲਾਫ ਨਫਰਤ ਫੈਲਾਉਣ ਵਾਲੇ ਹਰਨੇਕ ਨੇਕੀ ਦੀ ਹੋਈ ਬੁਰੀ ਤਰ੍ਹਾਂ ਕੁੱਟਮਾਰ, ਹਾਲਤ ਗੰਭੀਰ
- by khalastv
- December 24, 2020
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿੱਚ ਸਿੱਖਾਂ ਖਿਲਾਫ ਨਫਰਤ ਫੈਲਾਉਣ ਵਾਲੇ ਹਰਨੇਕ ਸਿੰਘ ਨੇਕੀ ਦੀ ਬੁਰੀ ਤਰ੍ਹਾਂ ਕੁੱਟ-ਮਾਰ ਕੀਤੀ ਗਈ ਹੈ। ਹਰਨੇਕ ਸਿੰਘ ਨੇਕੀ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਆਕਲੈਂਡ ਦੇ ਮਿਡਲ ਮੋਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਨੇਕੀ ਦੇ ਸੱਟਾਂ ਬਹੁਤ ਗੰਭੀਰ ਲੱਗੀਆਂ ਹਨ, ਹੱਡੀਆਂ ਵੀ