ਬੀਬੀ ਜਗੀਰ ਕੌਰ ਨੇ ਕਿਸਨੂੰ ਸਿੱਖ ਦੀ ਕ੍ਰਿਪਾਨ ਲੁਹਾਉਣ ‘ਤੇ ਪਾਈ ਝਾੜ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਇੰਗਲੈਂਡ ਵਿੱਚ ਇੱਕ ਅੰਮ੍ਰਿਤਧਾਰੀ ਵਕੀਲ ਜਸਕੀਰਤ ਸਿੰਘ ਨੂੰ ਈਲਿੰਗ ਮੈਜਿਸਟਰੇਟ ਅਦਾਲਤ ਵਿੱਚ ਜਾਣ ਸਮੇਂ ਕ੍ਰਿਪਾਨ ਉਤਾਰਨ ਲਈ ਮਜ਼ਬੂਰ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ
