ਚੀਨ ਦੀ ਇੱਕ ਕੋਲਾ ਖਾਣ ‘ਚ ਗੈਸ ਚੜ੍ਹਨ ਕਾਰਨ 18 ਮਜਦੂਰਾਂ ਦੀ ਹੋਈ ਮੌਤ
‘ਦ ਖ਼ਾਲਸ ਬਿਊਰੋ :- ਚੀਨ ਵਿੱਚ ਸਥਿਤ ਇੱਕ ਕੋਲਾ ਖਾਣ ‘ਚ ਕਾਰਬਨ ਮੋਨੋਆਕਸਾਈਡ ਗੈਸ ਚੜ੍ਹਨ ਕਾਰਨ 18 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਇੱਕ ਸਰਕਾਰੀ ਅਧਿਕਾਰੀ ਵੱਲੋਂ ਪ੍ਰਾਪਤ ਜਾਣਕਾਰੀ ਮੁਤਾਬਕਿ ਇਹ ਘਟਨਾ ਚੋਂਗਕਿੰਗ ਨਗਰ ਨਿਗਮ ਦੇ ਯੋਗਚੁਆਨ ਜ਼ਿਲ੍ਹੇ ਵਿੱਚ ਸਥਿਤ ਦੀਆਓਸ਼ੁਈਦੋਂਗ ਕੋਲਾ ਖਾਣ ਵਿੱਚ 4 ਦਸੰਬਰ ਦੀ ਸ਼ਾਮ ਵਾਪਰੀ ਹੈ। ਪੁਲੀਸ ਅਤੇ ਫਾਇਰਬ੍ਰਿਗੇਡ ਦੇ ਅਧਿਕਾਰੀਆਂ