ਕੈਨੇਡਾ ਦੇ ਚਾਰ ਸ਼ਹਿਰਾਂ ਵਿੱਚ ਉੱਠੀ ਕਿਸਾਨੀ ਅੰਦੋਲਨ ਦੀ ਆਵਾਜ਼
‘ਦ ਖ਼ਾਲਸ ਬਿਊਰੋ ( ਹਿਨਾ ) :- ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਵੱਲ ਚੱਲੇ ਕਿਸਾਨਾਂ ਦੀ ਆਵਾਜ਼ ਬਾਹਰ ਦੇ ਦੇਸ਼ਾਂ ਵਿੱਚ ਵੀ ਗੂੰਜ ਰਹੀ ਹੈ। ਕੈਨੇਡਾ ਦੇ ਐਡਮੈਂਟਨ, ਅਲਬਰਟਾ ਵਿੱਚ ਵਸਦੇ ਪੰਜਾਬ ਲੋਕਾਂ ਨੇ ਕਿਸਾਨਾਂ ਦੇ ਹੱਕ ਵਿੱਚ ਪੰਜਾਬ ‘ਚ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਲੈ ਕੇ ਮੋਦੀ ਸਰਕਾਰ ਅਤੇ ਕੰਗਨਾ ਖ਼ਿਲ਼ਾਫ ਨਾਅਰੇਬਾਜੀ