ਅਫਗਾਨਿਸਤਾਨ ਛੱਡਣ ਵਾਲੇ ਲੋਕਾਂ ਬਾਰੇ ਤਾਲਿਬਾਨ ਦਾ ਵੱਡਾ ਬਿਆਨ
PHOTO Credit- Reuters
PHOTO Credit- Reuters
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਹਾਲਾਤ ਤਣਾਅਪੂਰਨ ਬਣੇ ਹੋਏ ਹਨ। ਅਫ਼ਗਾਨਿਸਤਾਨ ਦੇ ਲੋਕ ਦੂਜੇ ਮੁਲਕਾਂ ਵੱਲ ਰੁਖ਼ ਕਰ ਰਹੇ ਹਨ। ਸਿੱਖਾਂ ਵੱਲੋਂ ਵੀ ਦੂਜੇ ਮੁਲਕਾਂ ਵੱਲ ਰੁਖ਼ ਕੀਤਾ ਜਾ ਰਿਹਾ ਹੈ। ਅਫ਼ਗਾਨਿਸਤਾਨ ਵਿੱਚ ਜਿੱਥੇ ਸਿੱਖ ਦੂਜੇ ਮੁਲਕਾਂ ਵੱਲ ਨੂੰ ਰੁਖ਼ ਕਰ ਰਹੇ ਹਨ, ਉੱਥੇ ਚਿੰਤਾ ਦੀ ਗੱਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਫ਼ਗਾਨਿਸਤਾਨ ਤਂ ਆਉਣ ਵਾਲੇ ਲੋਕਾਂ ਲਈ, ਖ਼ਾਸ ਤੌਰ ‘ਤੇ ਸਿੱਖਾਂ ਲਈ ਕਈ ਅਹਿਮ ਐਲਾਨ ਕੀਤੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਅਫ਼ਗਾਨਿਸਤਾਨ ਤੋਂ ਆਉਣ ਵਾਲੇ ਲੋਕਾਂ ਨੂੰ ਰੁਜ਼ਗਾਰ ਦੇ ਕੇ ਆਪਣੇ ਫ਼ਰਜ਼ ਪੂਰੇ ਕਰਾਂਗੇ। ਅਸੀਂ ਪੂਰੇ ਪ੍ਰਬੰਧ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਮਹਿਲਾ ਦੀਪਤੀ ਨੂੰ ਫ੍ਰੈਂਕਫਰਟ ਏਅਰਪੋਰਟ ‘ਤੇ ਮੋਦੀ ਦੀ ਫੋਟੋ ਵਾਲਾ ਵੈਕਸੀਨ ਸਰਟੀਫਿਕੇਟ ਦਿਖਾਉਣ ਨਾਲ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ। ਦੀਪਤੀ ਨੇ ਕਿਹਾ ਹੈ ਕਿ ਏਅਰਪੋਰਟ ‘ਤੇ ਕਸਟਮਰ ਅਫ਼ਸਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਵਾਲਾ ਵੈਕਸੀਨ ਸਰਟੀਫਿਕੇਟ ਵੇਖ ਕੇ ਦੰਗ ਰਹਿ ਗਈ। ਕਦੇ ਉਹ ਸਰਟੀਫਿਕੇਟ ਵੱਲ ਅਤੇ ਕਦੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਗਾਨਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖਾਂ ਅਤੇ ਹਿੰਦੂਆਂ ਦੇ ਮੁੜ ਵਸੇਬੇ ਲਈ ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਨੇ ਜ਼ਿੰਮੇਵਾਰੀ ਲੈ ਲਈ ਹੈ। ਉਹ ਅਫ਼ਗਾਨਿਸਤਾਨ ਤੋਂ ਪਰਿਵਾਰਾਂ ਸਮੇਤ ਆਏ ਲੋਕਾਂ ਦੇ ਪੰਜਾਬ ਵਿੱਚ ਮੁੜ ਵਸੇਬੇ ਲਈ ਯਤਨ ਕਰਨਗੇ। ਅਫ਼ਗਾਨਿਸਤਾਨ ਤੋਂ ਅੱਜ 168 ਯਾਤਰੀਆਂ ਨਾਲ ਭਰਿਆ ਭਾਰਤੀ ਹਵਾਈ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਨੂੰ ਅਗਲੇ ਮਹੀਨੇ ਤੋਂ ਕਰਤਾਰਪੁਰ ਸਾਹਿਬ ਵਿਖੇ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੀ ਪ੍ਰਵਾਨਗੀ ਦੇਣ ਦਾ ਫ਼ੈਸਲਾ ਕੀਤਾ ਹੈ। 22 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤ ਦਿਵਸ ਹੈ। ਇਸ ਦੇ ਮੱਦੇਨਜ਼ਰ ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ (ਐੱਨਸੀਓਸੀ) ਨੇ ਕਰਤਾਰਪੁਰ ਸਾਹਿਬ ਦਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਨਾਈਟਿਡ ਸਿੱਖਸ, ਗੁਰਦੁਆਰਾ ਗੁਰੂ ਨਾਨਕ ਦਰਬਾਰ ਲੰਡਨ ਅਤੇ ਸੁਪਰੀਮ ਸਿੱਖ ਸੁਸਾਇਟੀ ਨਿਊਜ਼ੀਲੈਂਡ ਦੇ ਪ੍ਰਧਾਨ ਨੇ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਡਰਨ ਨੂੰ ਚਿੱਠੀ ਲਿਖ ਕੇ ਅਫ਼ਗਾਨਿਸਤਾਨ ਵਿੱਚ ਫਸੇ ਸਿੱਖ ਅਤੇ ਹਿੰਦੂਆਂ ਨੂੰ ਕੱਢ ਕੇ ਨਿਊਜ਼ੀਲੈਂਡ ਵਿੱਚ ਵਸਾਉਣ ਲਈ ਤੁਰੰਤ ਹੀਲਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਚਿੱਠੀ ਵਿੱਚ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਅਫ਼ਗਾਨਿਸਤਾਨ ਤੋਂ ਅੱਜ 168 ਯਾਤਰੀਆਂ ਨਾਲ ਭਰਿਆ ਭਾਰਤੀ ਹਵਾਈ ਸੈਨਾ ਦਾ ਜਹਾਜ਼ ਦਿੱਲੀ ਪਹੁੰਚਿਆ ਹੈ। ਦੋ ਸਿੱਖ ਐੱਮਪੀ ਅਨਾਰਕਲੀ ਕੌਰ ਅਤੇ ਨਰਿੰਦਰ ਸਿੰਘ ਖ਼ਾਲਸਾ ਵੀ ਅੱਜ ਬਾਰਤ ਪਹੁੰਚੇ ਪਰ ਹਾਲੇ ਵੀ ਕੁੱਝ ਸਿੱਖ-ਹਿੰਦੂ ਅਫ਼ਗਾਨਿਸਤਾਨ ‘ਚ ਫ਼ਸੇ ਹੋਏ ਹਨ। ਜਹਾਜ਼ ਗਾਜ਼ੀਆਬਾਦ ਦੇ ਹਿੰਡਨ ਏਅਰਬੇਸ ਪਹੁੰਚਿਆ। ਇਨ੍ਹਾਂ ਵਿੱਚੋਂ 107 ਭਾਰਤ ਦੇ ਨਾਗਰਿਕ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਗਾਨਿਸਤਾਨ ਵਿੱਚ ਸਿੱਖਾਂ ਅਤੇ ਹਿੰਦੂ ਲੋਕਾਂ ਦੇ ਅਗਵਾ ਹੋਣ ਦੀਆਂ ਆ ਰਹੀਆਂ ਖ਼ਬਰਾਂ ਦਾ ਖੰਡਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕੁੱਝ ਅਫ਼ਵਾਹਾਂ ਫੈਲ ਰਹੀਆਂ ਹਨ ਕਿ ਅਫ਼ਗਾਨਿਸਤਾਨ ਵਿੱਚ ਕੁੱਝ ਲੋਕ, 150 ਭਾਰਤੀ, ਜਿਨ੍ਹਾਂ ਵਿੱਚ ਸਿੱਖ, ਹਿੰਦੂ ਲੋਕ ਸ਼ਾਮਿਲ ਹਨ, ਅਗਵਾ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸੋਸ਼ਲ ਮੀਡੀਆ ਉੱਤੇ ਤਾਲਿਬਾਨ ਦੇ ਸੋਹਲੇ ਗਾਉਣ ਵਾਲੇ ਤੇ ਸਮਰਥਨ ਵਿੱਚ ਭੁਗਤਦੇ 14 ਲੋਕਾਂ ਨੂੰ ਅਸਾਮ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਵੱਲੋਂ ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਕੰਟਰੋਲ ਨੂੰ ਸਹੀ ਦੱਸਿਆ ਗਿਆ ਸੀ। ਬੀਬੀਸੀ ਦੀ ਪੀਟੀਆਈ ਦੇ ਹਵਾਲੇ ਨਾਲ ਖਬਰ ਮੁਤਾਬਿਕ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ