ਪਾਕਿਸਤਾਨ ਨੇ ਸੀ ਸ਼੍ਰੇਣੀ ਦੇ 12 ਦੇਸ਼ਾਂ ਦੀ ਯਾਤਰਾ ‘ਤੇ ਲਾਈ ਪਾਬੰਦੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਰੋਨਾ ਮਹਾਂਮਾਰੀ ਕਾਰਨ ਸਾਰੇ ਦੇਸ਼ਾਂ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਪਾਕਿਸਤਾਨ ਵਿੱਚ ਕੋਰੋਨਾ ਮਹਾਂਮਾਰੀ ਦਾ ਅਸਰ ਅੰਤਰ ਰਾਸ਼ਟਰੀ ਯਾਤਰਾ ਜਾਂ ਸਫਰ ‘ਤੇ ਵੀ ਪਿਆ ਹੈ। ਪਾਕਿਸਤਾਨ ਨੇ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਦੱਖਣੀ ਅਫਰੀਕਾ, ਰਵਾਂਡਾ, ਤਨਜ਼ਾਨੀਆ ਸਮੇਤ 12 ਦੇਸ਼ਾਂ ਦੀ ਯਾਤਰਾ ’ਤੇ
