ਪਾਕਿਸਤਾਨ ਵਿਚ ਫ਼ੌਜ ਦੇ ਕਾਫ਼ਲੇ ਉਤੇ ਵੱਡਾ ਹਮਲਾ, 12 ਫ਼ੌਜੀਆਂ ਦੀ ਮੌਤ
ਸਨਿਚਰਵਾਰ ਤੜਕੇ ਉੱਤਰ ਪੱਛਮੀ ਪਾਕਿਸਤਾਨ ਦੇ ਦੱਖਣੀ ਵਜ਼ੀਰਿਸਤਾਨ ਜ਼ਿਲ੍ਹੇ ’ਚ ਸੁਰੱਖਿਆ ਫ਼ੋਰਸਾਂ ਦੀ ਚੌਕੀ ’ਤੇ ਅਤਿਵਾਦੀਆਂ ਨੇ ਹਮਲਾ ਕਰ ਦਿਤਾ, ਜਿਸ ’ਚ 12 ਜਵਾਨ ਮਾਰੇ ਗਏ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈਐਸਪੀਆਰ) ਨੇ ਇਹ ਜਾਣਕਾਰੀ ਦਿੱਤੀ। ਸ਼ਨੀਵਾਰ ਸਵੇਰੇ 4 ਵਜੇ ਦੇ ਕਰੀਬ, ਦੱਖਣੀ ਵਜ਼ੀਰਿਸਤਾਨ ਵਿੱਚੋਂ ਲੰਘ
