ਕੈਨੇਡਾ ਦੇ ਸਭ ਤੋਂ ਸੋਹਣੇ ਸੂਬੇ ‘ਚ ਐਮਰਜੈਂਸੀ ਦਾ ਐਲਾਨ, ਲੋਕਾਂ ਦੇ ਘਰੋ-ਘਰੀ ਪਹੁੰਚ ਰਿਹਾ ਸਮਾਨ
ਚੰਡੀਗੜ੍ਹ- ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਸਰਕਾਰ ਨੇ ਪੂਰੇ ਸੂਬੇ ਵਿੱਚ ਸੰਕਟਕਾਲ ਦਾ ਐਲਾਨ ਕਰ ਦਿੱਤਾ ਹੈ। ਕੋਰੋਨਾਵਾਇਰਸ ਦੇ ਚੱਲਦਿਆਂ ਸੂਬੇ ਦੇ ਲੋਕਾਂ ਨੂੰ ਕਰਿਆਨਾ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਪਹੁੰਚਾਉਣ ਵਾਲੀਆਂ ਸਪਲਾਈ ਚੇਨਾਂ ‘ਤੇ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਹੁਣ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਘਰੋ-ਘਰੀ ਜ਼ਰੂਰੀ ਤੇ ਲੋੜੀਂਦਾ ਸਮਾਨ