ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬਿਨਯਾਮਿਨ ਨੇਤਨਯਾਹੂ ਨੇ ਮੁੜ ਪ੍ਰਧਾਨ ਮੰਤਰੀ ਬਣਨ ਲਈ ਲੋਕਾਂ ਨੂੰ ਦਿੱਤਾ ਲਾਲਚ
‘ਦ ਖ਼ਾਲਸ ਬਿਊਰੋ :- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬਿਨਯਾਮਿਨ ਨੇਤਨਯਾਹੂ ਨੇ ਲੋਕਾਂ ਨੂੰ ਵਾਅਦਾ ਕਰਦਿਆਂ ਕਿਹਾ ਹੈ ਕਿ ਜੇ ਉਹ ਦੁਬਾਰਾ ਪ੍ਰਧਾਨ ਮੰਤਰੀ ਬਣ ਜਾਂਦੇ ਹਨ, ਤਾਂ ਉਹ ਸਾਊਦੀ ਅਰਬ ਦੀ ਸਿੱਧੀ ਉਡਾਣ ਸ਼ੁਰੂ ਕਰਵਾ ਦੇਣਗੇ। ਉਨ੍ਹਾਂ ਨੇ ਕਿਹਾ ਕਿ, “ਮੈਂ ਤੁਹਾਡੇ ਲਈ ਤੇਲ ਅਵੀਵ ਤੋਂ ਮੱਕਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਾਂਗਾ।” ਯੇਰੂਸ਼ਲਮ ਪੋਸਟ ਦੀ
