ਅੰਮ੍ਰਿਤਸਰ ਤੋਂ ਜਲਦ ਹੀ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਉਡਾਣਾਂ
‘ਦ ਖ਼ਾਲਸ ਬਿਊਰੋ :- ਅੰਮ੍ਰਿਤਸਰ ਦਾ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ 29 ਮਾਰਚ ਤੋਂ 8 ਅੰਤਰਰਾਸ਼ਟਰੀ ਅਤੇ 13 ਘਰੇਲੂ ਹਵਾਈ ਅੱਡਿਆਂ ਨਾਲ ਜੁੜ ਜਾਵੇਗਾ। ਏਅਰ ਲਾਈਨ ਦੇ ਖੇਤਰ ਵਿੱਚ ਗਰਮੀਆਂ ਦਾ ਮੌਸਮ 29 ਮਾਰਚ ਤੋਂ ਸ਼ੁਰੂ ਹੁੰਦਾ ਹੈ। ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਅਤੇ ਸਮਾਜ ਸੇਵੀ ਸੰਸਥਾ, ਅੰਮ੍ਰਿਤਸਰ ਵਿਕਾਸ ਮੰਚ ਦੇ ਵਿਦੇਸ਼ ਸਕੱਤਰ
