International

ਨਿਊਯਾਰਕ ਸਟੇਟ ਅਸੈਂਬਲੀ ਨੇ ਕਸ਼ਮੀਰ ਮਤਾ ਕੀਤਾ ਪਾਸ

‘ਦ ਖ਼ਾਲਸ ਬਿਊਰੋ :- ਨਿਊਯਾਰਕ ਸਟੇਟ ਅਸੈਂਬਲੀ ਨੇ ਇੱਕ ਕਸ਼ਮੀਰ ਮਤਾ ਪਾਸ ਕੀਤਾ ਹੈ, ਜਿਸ ਵਿੱਚ ਗਵਰਨਰ ਐਂਡਰਿਊ ਕੁਓਮੋ ਨੂੰ 5 ਫਰਵਰੀ ਨੂੰ ਕਸ਼ਮੀਰ ਅਮਰੀਕੀ ਦਿਵਸ ਐਲਾਨੇ ਜਾਣ ਦੀ ਮੰਗ ਕੀਤੀ ਗਈ ਸੀ। ਇਹ ਮਤਾ ਮੈਂਬਰ ਨਾਦਿਰ ਸਯੇਘ ਅਤੇ 12 ਹੋਰ ਮੈਂਬਰਾਂ ਦੁਆਰਾ ਸਪਾਂਸਰ ਕੀਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ, “ਕਸ਼ਮੀਰੀ ਭਾਈਚਾਰੇ

Read More
India International Punjab

ਮਹਾਂਪੰਚਾਇਤ ‘ਚ ਗੂੰਜਿਆ…ਮਸ਼ਾਲਾਂ ਬਾਲ ਕੇ ਚੱਲਣਾ, ਜਦੋਂ ਤੱਕ ਰਾਤ ਬਾਕੀ ਹੈ….

ਹਰਿਆਣਾ ਦੇ ਭਿਵਾਨੀ ‘ਚ ਮਹਾਂਪੰਚਾਇਤ, ਲੋਕਾਂ ਦੇ ਰੋਹ ਦਾ ਹੜ੍ਹ, ਕਿਸਾਨ ਲੀਡਰਾਂ ਨੇ ਭਰਿਆ ਲੋਕਾਂ ‘ਚ ਜੋਸ਼ ‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਹਰਿਆਣਾ ਦੇ ਜ਼ਿਲ੍ਹਾ ਭਿਵਾਨੀ ‘ਚ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਮਹਾਂਪੰਚਾਇਤ ਕੀਤੀ ਗਈ। ਵੱਡੀ ਗਿਣਤੀ ਵਿੱਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਇਹ ਸਾਬਿਤ ਕਰ ਗਿਆ ਕਿ ਲੋਕਾਂ ਦਾ ਸਰਕਾਰ ਦੀਆਂ ਗਲਤ ਨੀਤਿਆਂ ਖਿਲਾਫ ਕਿੰਨਾ ਰੋਹ

Read More
India International

ਨਿਊ ਜਰਸੀ ਦੇ ਸ਼ਹਿਰ ਹੋਬੋਕਨ ਦੇ ਮੇਅਰ ਨੇ ਅਮਰੀਕੀ ਰਾਸ਼ਟਰਪਤੀ ਨੂੰ ਕਿਸਾਨਾਂ ਦੇ ਸਮਰਥਨ ‘ਚ ਲਿਖੀ ਚਿੱਠੀ

‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਸੂਬੇ ਨਿਊ ਜਰਸੀ ਦੇ ਸ਼ਹਿਰ ਹੋਬੋਕਨ ਦੇ ਮੇਅਰ ਰਵਿੰਦਰ ਸਿੰਘ ਭੱਲਾ ਨੇ ਕਿਸਾਨਾਂ ਦੇ ਹੱਕ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਇੱਕ ਚਿੱਠੀ ਲਿਖ ਕੇ ਕਿਸਾਨੀ ਮੁੱਦੇ ‘ਤੇ ਭਾਰਤ ਨਾਲ ਗੱਲ ਕਰਨ ਦੀ ਅਪੀਲ ਕੀਤੀ। ਰਵਿੰਦਰ ਸਿੰਘ ਭੱਲਾ ਨੇ ਚਿੱਠੀ ਵਿੱਚ ਲਿਖਿਆ ਕਿ ਕਿਸਾਨੀ ਅੰਦੋਲਨ ਦੌਰਾਨ ਭਾਰਤ ਵਿੱਚ

Read More
India International

ਗ੍ਰੇਟਾ ਥਨਬਰਗ ਵੱਲੋਂ ਟੂਲ ਕਿੱਟ ਟਵੀਟ ਤੋਂ ਮਗਰੋਂ ਦਿੱਲੀ ਪੁਲਿਸ ਗੂਗਲ ਤੋਂ ਮੰਗ ਰਹੀ ਹੈ IP ਐਡਰੈੱਸ ਦੀ ਜਾਣਕਾਰੀ

‘ਦ ਖ਼ਾਲਸ ਬਿਊਰੋ :- ਵਾਤਾਵਰਨ ਕਾਰਕੁੰਨ ਗ੍ਰੇਟਾ ਥਨਬਰਗ ਨੇ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ ਕਈ ਟਵੀਟ ਕੀਤੇ ਸਨ, ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਉਸਦੇ ਖਿਲਾਫ ਪਰਚਾ ਦਰਜ ਕਰ ਦਿੱਤਾ ਹੈ। ਦਿੱਲੀ ਪੁਲਿਸ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਗ੍ਰੇਟਾ ਥਨਬਰਗ ਦੇ ਸ਼ੇਅਰ ਕੀਤੇ ਟੂਲ-ਕਿੱਟ ਵਿਰੁੱਧ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਦਿੱਲੀ ਪੁਲਿਸ

Read More
India International

ਦਿੱਲੀ ‘ਚ ਕਿਸਾਨਾਂ ਦੀ ਗਣਤੰਤਰ ਦਿਹਾੜੇ ‘ਤੇ ਟਰੈਕਟਰ ਪਰੇਡ ਦਾ ਜਲੌਅ, ਵੇਖੋ ਵੀਡਿਓਗ੍ਰਾਫੀ

‘ਦ ਖ਼ਾਲਸ ਬਿਊਰੋ:- ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨੀ ਅੰਦੋਲਨ ‘ਚ ਅੱਜ ਦਿੱਲੀ ‘ਚ ਗਣਤੰਤਰ ਦਿਹਾੜੇ ਮੌਕੇ ਕਿਸਾਨਾਂ ਵੱਲੋਂ ਐਲਾਨੀ ਟਰੈਕਟਰ ਪਰੇਡ ਸ਼ੁਰੂ ਹੋ ਗਈ ਹੈ। ਹਜ਼ਾਰਾਂ ਹੀ ਟਰੈਕਟਰਾਂ ਨੂੰ ਸ਼ਾਂਤਮਈ ਸੰਚਾਲਨ ਕਰਨ ਲਈ ਵਲੰਟੀਅਰਾਂ ਦੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਮੌਕੇ ਦੀ ਵੀਡਿਓਗ੍ਰਾਫੀ ਰਾਹੀਂ ਦੇਖੋ ਟਰੈਕਟਰ ਪਰੇਡ ਦਾ ਜਲੌਅ…

Read More
India International Punjab

ਦੱਖਣੀ ਆਸਟਰੇਲੀਆ ਦੇ ਐਡੀਲੇਡ ਵਿੱਚ ਪੰਜਾਬੀ ਭਾਈਚਾਰੇ ਨੇ ਖੇਤੀ ਕਾਨੂੰਨਾਂ ਦੇ ਖਿਲਾਫ ਕੀਤਾ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ:- ਦੱਖਣੀ ਆਸਟਰੇਲੀਆ ਵਿੱਚ ਪੰਜਾਬੀਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਕਸਬਾ ਰਿਵਰਲੈਂਡ ਅਤੇ ਮਰੇਬ੍ਰਜ਼ ਵਿੱਚ ਪੰਜਾਬੀ ਭਾਈਚਾਰੇ ਵੱਲੋਂ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਅੰਦੋਲਨ ਦੇ ਹੱਕ ਵਿੱਚ ਕਰਵਾਏ ਗਏ ਸੈਮੀਨਾਰਾਂ ’ਚ ਮੋਦੀ ਸਰਕਾਰ ਵੱਲੋਂ ਭਾਰਤ ਵਿੱਚ ਕਿਸਾਨਾਂ ਉੱਪਰ ਜ਼ਬਰੀ ਲਾਗੂ ਕੀਤੇ ਜਾ ਰਹੇ ਖੇਤੀ ਕਾਨੂੰਨਾਂ ਬਾਰੇ ਚਰਚਾ ਕੀਤੀ ਗਈ।

Read More
International

ਅਰਜਨਟੀਨਾ ਵਿੱਚ ਗਰਭਪਾਤ ਕਾਨੂੰਨ ਹੋਇਆ ਲਾਗੂ

‘ਦ ਖ਼ਾਲਸ ਬਿਊਰੋ: ਅਰਜਨਟੀਨਾ ਵਿੱਚ ਗਰਭਪਾਤ ਕਾਨੂੰਨ ਲਾਗੂ ਹੋ ਗਿਆ ਹੈ। ਸੈਨੇਟ ਨੇ 30 ਦਸੰਬਰ, 2020 ਨੂੰ ਇੱਕ ਕਾਨੂੰਨ ਪਾਸ ਕੀਤਾ ਸੀ, ਜਿਸ ਤਹਿਤ ਗਰਭਕਾਲ ਜਾਂ ਜਬਰ-ਜਨਾਹ ਦੇ ਮਾਮਲਿਆਂ, ਜਿਨ੍ਹਾਂ ਵਿੱਚ 14ਵੇਂ ਹਫ਼ਤੇ ਜਾਂ ਉਸ ਤੋਂ ਬਾਅਦ ਜਦੋਂ ਮਹਿਲਾ ਦੀ ਸਿਹਤ ਨੂੰ ਕੋਈ ਖ਼ਤਰਾ ਹੋਵੇ, ਵਿੱਚ ਗਰਭਪਾਤ ਪ੍ਰਕਿਰਿਆ ਦੀ ਕਾਨੂੰਨੀ ਗਾਰੰਟੀ ਨੂੰ ਮਾਨਤਾ ਦਿੱਤੀ ਗਈ

Read More
International

ਦੱਖਣੀ ਕੈਲੀਫੋਰਨੀਆਂ ‘ਚ ਗੁਆਚੇ 33 ਨਿਆਣੇ ਲੱਭੇ, 8 ਹੋਏ ਜਿਣਸੀ ਸੋਸ਼ਣ ਦਾ ਸ਼ਿਕਾਰ

‘ਦ ਖ਼ਾਲਸ ਬਿਊਰੋ:- ਅਮਰੀਕੀ ਏਜੰਸੀ ਐਫਬੀਆਈ ਨੇ ਦੱਖਣੀ ਕੈਲੀਫੋਰਨੀਆਂ ਵਿੱਚ ਗੁਆਚੇ 33 ਬੱਚਿਆਂ ਨੂੰ ਲੱਭ ਲਿਆ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚੋਂ ਅੱਠ ਨਿਆਣੇ ਜਿਣਸੀ ਸ਼ੋਸ਼ਣ ਦਾ ਸ਼ਿਕਾਰ ਹੋਏ ਹਨ। ਜਾਣਕਾਰੀ ਅਨੁਸਾਰ ਮਨੁੱਖੀ ਤਸਕਰੀ ਜਾਗਰੂਕਤਾ ਮਹੀਨੇ ਵਿੱਚ 11 ਜਨਵਰੀ ਨੂੰ ਆਪ੍ਰੇਸ਼ਨ “ਲੌਸਟ ਐਂਜਲਸ” ਸ਼ੁਰੂ ਕੀਤਾ ਗਿਆ ਸੀ। ਇਸ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਦੋ ਬੱਚਿਆਂ ਨੂੰ

Read More