NO FARMER NO FOOD, ਕੈਨੇਡਾ ਦੇ ਸੰਸਦ ਮੈਂਬਰ ਟਿਮ ਸਿੰਘ ਉੱਪਲ ਨੇ ਕਿਸਾਨਾਂ ਦੇ ਅੰਦੋਲਨ ਦੀ ਕੀਤੀ ਹਮਾਇਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਲਗਰੀ ਦੇ ਸੰਸਦ ਮੈਂਬਰ ਟਿਮ ਸਿੰਘ ਉੱਪਲ ਨੇ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਦੀ ਹਮਾਇਤ ਕਰਦਿਆਂ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਦੇ ਨਾਲ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ, ਹਰਿਆਣਾ ਅਤੇ ਹੋਰ
