International

ਇਟਲੀ ਦੀਆਂ ਚੋਣਾਂ ‘ਚ ਸਿੱਖ ਨੌਜਵਾਨ ਬਣਿਆ ਉਮੀਦਵਾਰ

‘ਦ ਖ਼ਾਲਸ ਬਿਊਰੋ :- ਇਟਲੀ ਦੇ ਕਈ ਸ਼ਹਿਰਾਂ ‘ਚ 20 ਸਤੰਬਰ ਤੋਂ 21 ਸਤੰਬਰ ਨੂੰ ਨਗਰ ਨਿਗਮ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਜਿਨ੍ਹਾਂ ‘ਚ ਇਟਲੀ ਦੇ ਸ਼ਹਿਰ ਲੋਨੀਗੋ ਦੇ ਵਸਨੀਕ ਸਮਾਜ ਸੇਵਕ ਸਿੱਖ ਨੌਜਵਾਨ ਕਮਲਜੀਤ ਸਿੰਘ ਕਮਲ ਵੀ ਉਮੀਦਵਾਰ ਵਜੋਂ ਖੜ੍ਹੇ ਹੋਏ ਹਨ।  ਕਮਲਜੀਤ ਸਿੰਘ ਕਮਲ ਨੂੰ ਸਾਂਝੇ ਤੌਰ ’ਤੇ ਪਾਰਟੀ ਵੱਲੋਂ ਉਮੀਦਵਾਰ ਬਣਾਉਣਾ

Read More
International

ਭਾਰਤੀ ਸਿੱਖ ਸੰਗਤ ਨੂੰ ਇਨ੍ਹਾਂ ਤਿੰਨ ਦਿਨਾਂ ਲਈ ਕਰਤਾਰਪੁਰ ਸਾਹਿਬ ਆਉਣ ਦੀ ਇਜਾਜ਼ਤ ਦਿੱਤੀ ਜਾਵੇ, PSGPC ਦੀ ਅਪੀਲ

 ‘ਦ ਖ਼ਾਲਸ ਬਿਊਰੋ:-  ਕੋਰੋਨਾ ਮਹਾਂਮਾਰੀ ਕਾਰਨ ਕਰੀਬ ਪਿਛਲੇ ਚਾਰ-ਪੰਜ ਮਹੀਨਿਆਂ ਤੋਂ ਬੰਦ ਪਏ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਦੀ ਮੰਗ ਹੁਣ ਲਗਾਤਾਰ ਉੱਠਣੀ ਸ਼ੁਰੂ ਹੋ ਗਈ ਹੈ। ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 20 ਸਤੰਬਰ ਤੋਂ 22 ਸਤੰਬਰ ਤੱਕ ਗੁਰੂ ਨਾਨਕ ਸਾਹਿਬ ਜੀ ਦਾ ਜੋਤੀ ਜੋਤ ਦਿਹਾੜਾ ਮਨਾਇਆ ਜਾ

Read More
India International

ਪਾਕਿਸਤਾਨ ਫਿਰ ਤੋਂ ਸਵਾਲਾਂ ਦੇ ਘੇਰੇ ‘ਚ, ਭਾਰਤ ਨੇ ਫੜਿਆ ਪਾਕਿਸਤਾਨ ਦਾ ਝੂਠ

‘ਦ ਖ਼ਾਲਸ ਬਿਊਰੋ:- ਪਾਕਿਸਤਾਨ ਨੂੰ ਇੱਕ ਵਾਰ ਫਿਰ ਤੋਂ ਆਪਣੇ ਕੀਤੇ ਗਏ ਦਾਅਵੇ ਨੂੰ ਲੈ ਕੇ ਅੰਤਰ-ਰਾਸ਼ਟਰੀ ਮੰਚ ‘ਤੇ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਯੁਕਤ ਰਾਸ਼ਟਰ ਤੋਂ ਅਲੱਗ ਹੋਏ ਪਾਕਿਸਤਾਨ ਨੇ ਆਪਣੀ ਸਥਾਈ ਮਿਸ਼ਨ ਦੀ ਵੈਬਸਾਈਟ ‘ਤੇ ਇੱਕ ਝੂਠਾ ਦਾਅਵਾ ਪੇਸ਼ ਕੀਤਾ ਸੀ ਕਿ ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਅੱਤਵਾਦ ਦੇ

Read More
International

ਕੋਰੋਨਾ ਮਰੀਜ਼ਾਂ ਦੀ ਭਾਲ ਲਈ ਸਪੇਨ ਸਰਕਾਰ ਲਵੇਗੀ ਫੌਜ ਦੀ ਮਦਦ

‘ਦ ਖ਼ਾਲਸ ਬਿਊਰੋ:- ਸਪੇਨ ਵਿੱਚ ਵੱਧ ਰਹੇ ਕੋਰੋਨਾਵਾਇਸ ਦੇ ਕੇਸਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਪੇਡਰੋ ਸੈਂਚੇਜ਼ ਨੇ ਕੋਰੋਨਾ ਪੀੜਤ ਮਰੀਜ਼ਾਂ ਦੀ ਭਾਲ ਲਈ ਫੌਜ ਦੀ ਸਹਾਇਤਾ ਲੈਣ ਦਾ ਫੈਸਲਾ ਲਿਆ ਹੈ। ਸਪੇਨ ਸਰਕਾਰ ਦੇਸ਼ ਵਿੱਚ ਕਰੀਬ 2 ਹਜ਼ਾਰ ਫੌਜੀ ਜਵਾਨਾਂ ਨੂੰ ਤੈਨਾਤ ਕਰਨ ਜਾ ਰਹੀ ਹੈ। ਇਹਨਾਂ ਦੋ ਹਜਾਰ ਫੌਜੀਆਂ ਨੂੰ ਵੱਖ-ਵੱਖ ਸੂਬਿਆਂ ‘ਚ

Read More
International

ਚੀਨ ਤੇ ਪਾਕਿਸਤਾਨ ਜੈਵਿਕ ਹਥਿਆਰਾਂ ਦੀ ਆੜ ‘ਚ ਬਣਾ ਰਹੇ ਹਨ ਖ਼ਤਰਨਾਕ ਵਾਇਰਸ, ਪੜ੍ਹੋਂ ਇਨ੍ਹਾਂ ਵਾਇਰਸਾ ਦੇ ਨਾਂ

‘ਦ ਖ਼ਾਲਸ ਬਿਊਰੋ :-  ਪਾਕਿਸਤਾਨ ਨੇ ਕੁੱਝ ਹਥਿਆਰਾਂ ਦੇ ਬਦਲੇ ਆਪਣੇ ਆਪ ਨੂੰ ਚੀਨ ਦੇ ਹੱਥੀ ਵੇਚ ਦਿੱਤਾ ਹੈ। ਜਿਸ ਦੇ ਬਦਲੇ ਚੀਨ ਪਾਕਿਸਤਾਨ ਨੂੰ ਲਗਾਤਾਰ ਆਧੁਨਿਕ ਹਥਿਆਰ ਦੇ ਰਿਹਾ ਹੈ। ਦੱਸਣਯੋਗ ਕਿ ਪਾਕਿਸਤਾਨ ਇਨ੍ਹਾਂ ਹਥਿਆਰਾਂ ਦਾ ਇਸਤੇਮਾਲ ਭਾਰਤ ਖ਼ਿਲਾਫ਼ ਕਰਨ ਦੀ ਫ਼ਿਰਾਕ ‘ਚ ਹੈ। ਸੂਤਰਾਂ ਦੇ ਹਵਾਲੇ ਤੋਂ ਇੱਕ ਨਵਾਂ ਖ਼ੁਲਾਸਾ ਸਾਹਮਣੇ ਆਇਆ ਹੈ

Read More
International

ਕਰਤਾਰਪੁਰ ਲਾਂਘਾ: ਡੇਰਾ ਬਾਬਾ ਨਾਨਕ ਆਉਣਗੇ ਪਾਕਿ ਇੰਜੀਨੀਅਰ, ਜਲਦ ਸ਼ੁਰੂ ਹੋਵੇਗਾ ਪੁਲ ਦਾ ਕੰਮ

‘ਦ ਖ਼ਾਲਸ ਬਿਊਰੋ:- ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ‘ਤੇ ਬਣਾਏ ਜਾ ਰਹੇ ਪੁੱਲ ਦਾ ਕੰਮ ਭਾਰਤ ਵਾਲੇ ਪਾਸਿਓ ਤਾਂ ਮੁਕੰਮਲ ਹੋ ਚੁੱਕਿਆ ਹੈ, ਪਰ ਪਾਕਿਸਤਾਨ ਵਾਲੇ ਪਾਸਿਓ ਪੂਰਾ ਹੋਣਾ ਬਾਕੀ ਹੈ। ਇਸ ਕਰਕੇ ਲਾਂਘੇ ਸਬੰਧੀ 27 ਅਗਸਤ ਨੂੰ ਪਾਕਿਸਤਾਨ ਤੋਂ ਸੱਤ ਇੰਜੀਨੀਅਰਾਂ ਦੀ ਟੀਮ ਡੇਰਾ ਬਾਬਾ ਨਾਨਕ ਪਹੁੰਚੇਗੀ। ਇਹਨਾਂ ਇੰਜੀਨੀਅਰਾਂ ਵੱਲੋਂ

Read More
International

ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਬਾਅਦ ਕੈਨੇਡਾ ‘ਚ ਪਾਵਨ ਸਰੂਪ ਛਾਪਣ ਵਾਲਾ ਨਿੱਜੀ ਛਾਪਾਖਾਨਾ ਹੋਇਆ ਬੰਦ

‘ਦ ਖ਼ਾਲਸ ਬਿਊਰੋ:- ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਆਦੇਸ਼ਾਂ ਤੋਂ ਬਾਅਦ ਕੈਨੇਡਾ ਵਿੱਚ ਆਪਣੇ ਪੱਧਰ ’ਤੇ ਪਾਵਨ ਸਰੂਪ ਛਾਪ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਦੀ ਉਲੰਘਣਾ ਕਰਨ ਵਾਲਿਆਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਛਾਪਾਖਾਨਾ (ਪ੍ਰਿੰਟਿੰਗ ਪ੍ਰੈਸ) ਨੂੰ ਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਸ਼੍ਰੀ ਅਕਾਲ ਤਖ਼ਤ

Read More
International

ਠੀਕ ਹੋਣ ਤੋਂ ਬਾਅਦ ਇਹ ਸ਼ਖ਼ਸ ਏਅਰਪੋਰਟ ‘ਤੇ ਦੁਬਾਰਾ ਪਾਇਆ ਗਿਆ ਪਾਜ਼ਿਟਿਵ, ਜਲਦਬਾਜ਼ੀ ਨਾ ਕਰੋਂ : WHO

‘ਦ ਖ਼ਾਲਸ ਬਿਊਰੋ :- ਚੀਨ ‘ਚ ਕੋਰੋਨਾਵਾਇਰਸ ਦੇ ਦੁਵੱਲੇ ਜ਼ੋਰ ਤੋਂ ਬਾਅਦ ਹੁਣ ਹਾਂਗਕਾਂਗ ‘ਚ ਵੀ ਇੱਕ ਵਿਅਕਤੀ ਨੂੰ ਦੁਬਾਰਾ ਕੋਰੋਨਾਵਾਇਰਸ ਹੋਣ ਦਾ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਇਸ ਮਾਮਲੇ ‘ਤੇ WHO ਦਾ ਕਹਿਣਾ ਹੈ ਕਿ ਇੱਕ ਮਰੀਜ਼ ਦੇ ਮਾਮਲੇ ਨਾਲ ਕਿਸੇ ਹੋਰ ਨਤੀਜੇ ‘ਤੇ ਨਹੀਂ ਪੁੱਜਣਾ ਚਾਹੀਦਾ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਚੀਨ

Read More
International

ਨਿਊਜ਼ੀਲੈਂਡ ਦੇ ਇੱਕ ਜਹਾਜ਼ ਵਿੱਚ ਬੰਬ ਲਿਜਾਣ ਦੀ ਫੈਲੀ ਅਫਵਾਹ, ਯਾਤਰੀ ਕੀਤਾ ਕਾਬੂ

‘ਦ ਖ਼ਾਲਸ ਬਿਊਰੋ:- ਨਿਊਜ਼ੀਲੈਂਡ ਦੇ ਵਿੰਗਰੇਈ ਤੋਂ ਆਕਲੈਂਡ ਨੂੰ ਜਾ ਰਹੀ ਉਡਾਣ ਵਿੱਚੋਂ ਇੱਕ ਯਾਤਰੀ ਨੂੰ ਉਸ ਕੋਲ ਬੰਬ ਹੋਣ ਦੀ ਅਫ਼ਵਾਹ ਫੈਲਣ ਤੋਂ ਬਾਅਦ ਉਤਾਰ ਦਿੱਤਾ ਗਿਆ। 24 ਤਰੀਖ ਨੂੰ ਏਅਰ ਨਿਊਜ਼ੀਲੈਂਡ ਦੀ ਫਲਾਈਟ ਉਡਾਣ ਭਰਨ ਹੀ ਲੱਗੀ ਸੀ ਕਿ ਉਸ ਵਿੱਚ ਇੱਕ ਵਿਅਕਤੀ ਕੋਲ ਬੰਬ ਹੋਣ ਦੀ ਅਫਵਾਹ ਫੈਲ ਗਈ। ਇਸ ਤੋਂ ਬਾਅਦ

Read More
International

ਸਾਊਦੀ ਅਰਬ ਖੋਲ੍ਹਣ ਜਾ ਰਿਹਾ ਬਾਰਡਰ, ਗੈਰ-ਸਾਊਦੀ ਨਾਗਰਿਕਾਂ ਨੂੰ ਮਿਲੇਗੀ ਵੱਡੀ ਰਾਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਊਦੀ ਅਰਬ ਆਪਣੇ ਨਾਗਰਿਕਾਂ ਅਤੇ ਗੈਰ-ਸਾਊਦੀ ਨਾਗਰਿਕਾਂ ਦੇ ਲਈ ਲੈਂਡ ਬਾਰਡਰ ਖੋਲ੍ਹਣ ਜਾ ਰਿਹਾ ਹੈ। ਇਸ ਗੱਲ ਦੀ ਪੁਸ਼ਟੀ ਸਾਊਦੀ ਅਰਬ ਦੀ ਸਰਕਾਰ ਨੇ ਕੀਤੀ ਹੈ। ਹੁਣ ਲੋਕ ਸਾਊਦੀ ਅਰਬ ਲੈਂਡ ਬਾਰਡਰ ਰਾਹੀਂ ਜਾ ਸਕਦੇ ਹਨ। ਜਨਰਲ ਡਾਇਰੈਕਟਰੇਟ ਆਫ਼ ਪਾਸਪੋਰਟ ਵੱਲੋਂ ਗੈਰ-ਸਾਊਦੀ ਨਾਗਰਿਕਾਂ ਨੂੰ ਦੇਸ਼ ‘ਚ ਪ੍ਰਵੇਸ਼ ਕਰਨ ਦੀ

Read More