ਕੈਨੇਡਾ ‘ਚ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ SGPC ਦੀ ਮਨਜ਼ੂਰੀ ਤੋਂ ਬਿਨਾਂ ਧੜਾ-ਧੜ ਛਪ ਰਹੇ ਪਾਵਨ ਸਰੂਪ
‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਬਗ਼ੈਰ ਆਗਿਆ ਛਾਪਣ ਦੇ ਮਾਮਲੇ ‘ਚ ਆਪਣੀ ਚੁੱਪੀ ਤੋੜਦਿਆਂ ਕਿਹਾ ਕਿ ਕੈਨੇਡਾ ਵਿੱਚ ਪਾਵਨ ਸਰੂਪ ਛਾਪਣ ਬਾਰੇ ਕਿਸੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ। ਕੈਨੇਡਾ ਵਿੱਚ ਸਤਨਾਮ ਐਜੂਕੇਸ਼ਨ ਟਰੱਸਟ ਵੱਲੋਂ ਆਪਣੇ ਤੌਰ ’ਤੇ ਪਾਵਨ ਸਰੂਪ ਛਾਪਣ ਦੇ ਮਾਮਲੇ ਵਿੱਚ
