LAC ‘ਤੇ ਜੰਗ ਵਰਗਾ ਮਾਹੌਲ! ਦੋਵੇਂ ਦੇਸ਼ਾਂ ਦੀਆਂ ਫੌਜਾਂ ਤਿਆਰ-ਬਰ-ਤਿਆਰ
‘ਦ ਖ਼ਾਲਸ ਬਿਊਰੋ:- ਭਾਰਤ-ਚੀਨ ਵਿਚਕਾਰ ਸਰਹੱਦੀ ਵਿਵਾਦ ਉਲਝਦਾ ਜਾ ਰਿਹਾ ਹੈ। ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿੱਚ ਹਿੰਸਕ ਝੜਪ ਤੋਂ ਬਾਅਦ ਭਾਰਤ ਅਤੇ ਚੀਨ ਵਿਚਾਲੇ ਅਸਲ ਕੰਟਰੋਲ ਰੇਖਾ (LAC) ‘ਤੇ ਟਕਰਾਅ ਵਾਲੀ ਸਥਿਤੀ ਬਣੀ ਹੋਈ ਹੈ। ਜੇ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸਰਹੱਦ ‘ਤੇ ਜੰਗ ਵਰਗੀ ਸਥਿਤੀ ਬਣ ਗਈ ਹੈ। ਸਰਹੱਦ ਉੱਤੇ ਦੋਵੇਂ ਦੇਸ਼ਾਂ ਦੀਆਂ