International

ਕੈਨੇਡਾ ਦੇ ਬਰੈਂਪਟਨ ‘ਚ ਮੰਦਰ ‘ਚ ਆਏ ਲੋਕਾਂ ‘ਤੇ ਹਮਲਾ, ਡੰਡਿਆਂ ਨਾਲ ਕੀਤੀ ਕੁੱਟਮਾਰ

ਕੈਨੇਡਾ ਦੇ ਬਰੈਂਪਟਨ ‘ਚ ਐਤਵਾਰ ਨੂੰ ਇਕ ਹਿੰਦੂ ਮੰਦਰ ‘ਚ ਆਏ ਲੋਕਾਂ ‘ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਹਮਲਾਵਰਾਂ ਦੇ ਹੱਥਾਂ ਵਿੱਚ ਝੰਡੇ ਸਨ। ਉਨ੍ਹਾਂ ਨੇ ਮੰਦਰ ‘ਚ ਮੌਜੂਦ ਲੋਕਾਂ ‘ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਮਾਮਲੇ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ

Read More
India International Punjab

ਪ੍ਰਦੂਸ਼ਣ ਨੂੰ ਲੈ ਕੇ ਲਹਿੰਦੇ ਪੰਜਾਬ ਨੇ ਫਿਰ ਭਾਰਤ ’ਤੇ ਲਾਏ ਇਲਜ਼ਾਮ; ‘ਅੰਮ੍ਰਿਤਸਰ-ਦਿੱਲੀ ਦੀਆਂ ਹਵਾਵਾਂ ਕਾਰਨ ਲਾਹੌਰ ’ਚ ਪ੍ਰਦੂਸ਼ਣ’

ਬਿਉਰੋ ਰਿਪੋਰਟ: ਲਹਿੰਦੇ ਪੰਜਾਬ ਸੂਬੇ ਦੀ ਮੰਤਰੀ ਮਰੀਅਮ ਔਰੰਗਜ਼ੇਬ ਨੇ ਲਾਹੌਰ ਦੇ ਹਾਲਾਤ ਲਈ ਇੱਕ ਵਾਰ ਫਿਰ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਸਬੰਧੀ ਪਾਕਿ ਪੰਜਾਬ ਸਰਕਾਰ ਸੋਮਵਾਰ ਨੂੰ ਪਾਕਿਸਤਾਨ ਸਰਕਾਰ ਨੂੰ ਪੱਤਰ ਲਿਖੇਗੀ, ਤਾਂ ਜੋ ਡਿਪਲੋਮੈਟਿਕ ਚੈਨਲਾਂ ਦੀ ਵਰਤੋਂ ਕਰਕੇ ਭਾਰਤ ’ਤੇ ਦਬਾਅ ਬਣਾਇਆ ਜਾ ਸਕੇ। ਹਵਾ ਪ੍ਰਦੂਸ਼ਣ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਪਾਕਿਸਤਾਨ

Read More
International Manoranjan Punjab

AP ਢਿੱਲੋਂ ਦੇ ਘਰ ਗੋਲ਼ੀਬਾਰੀ ਦੇ ਮਾਮਲੇ ’ਚ ਕੈਨੇਡਾ ਪੁਲਿਸ ਦਾ ਵੱਡਾ ਖ਼ੁਲਾਸਾ

ਬਿਉਰੋ ਰਿਪੋਰਟ: ਲਗਭਗ 2 ਮਹੀਨੇ ਪਹਿਲਾਂ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਗੋਲ਼ੀਬਾਰੀ ਦੇ ਮਾਮਲੇ ਵਿੱਚ ਕੈਨੇਡਾ ਦੀ ਪੁਲਿਸ ਨੇ ਵੱਡਾ ਖ਼ੁਲਾਸਾ ਕੀਤਾ ਹੈ ਕਿ ਇਸ ਮਾਮਲੇ ’ਚ ਦੂਜਾ ਮੁਲਜ਼ਮ ਵਿਅਕਤੀ ਭਾਰਤ ਭੱਜ ਗਿਆ ਹੈ। ਬੀਤੇ ਕੁਝ ਦਿਨ ਪਹਿਲਾਂ ਕੈਨੇਡਾ ਪੁਲਿਸ ਨੇ ਆਪਣੇ ਬਿਆਨ ਵਿੱਚ ਕਿਹਾ ਸੀ ਕਿ ਏਪੀ ਢਿੱਲੋਂ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਉਨ੍ਹਾਂ

Read More
India International Sports

ਨਿਊਜ਼ੀਲੈਂਡ ਨੇ ਮੁੰਬਈ ਟੈਸਟ ‘ਚ ਭਾਰਤ ਨੂੰ 25 ਦੌੜਾਂ ਨਾਲ ਹਰਾਇਆ

ਮੁੰਬਈ : ਨਿਊਜ਼ੀਲੈਂਡ ਨੇ ਤੀਜੇ ਟੈਸਟ ‘ਚ ਭਾਰਤ ਨੂੰ 25 ਦੌੜਾਂ ਨਾਲ ਹਰਾਇਆ ਹੈ। ਇਸ ਨਾਲ ਟੀਮ ਨੇ ਤਿੰਨ ਮੈਚਾਂ ਦੀ ਸੀਰੀਜ਼ 3-0 ਨਾਲ ਜਿੱਤ ਲਈ ਹੈ। ਕੀਵੀ ਟੀਮ ਨੇ ਪਹਿਲੀ ਵਾਰ ਭਾਰਤ ‘ਚ ਟੈਸਟ ਸੀਰੀਜ਼ ਜਿੱਤੀ ਹੈ। ਭਾਰਤੀ ਟੀਮ ਨੇ 24 ਸਾਲ ਬਾਅਦ ਘਰੇਲੂ ਮੈਦਾਨ ‘ਤੇ ਕਲੀਨ ਸਵੀਪ ਕੀਤਾ ਹੈ। ਇਸ ਤੋਂ ਪਹਿਲਾਂ ਟੀਮ

Read More
International Punjab Religion

ਪਾਕਿਸਤਾਨ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਵੱਡਾ ਤੋਹਫਾ, ਹੁਣ ਨਹੀਂ ਦੇਣੀ ਪਵੇਗੀ ਵੀਜ਼ਾ ਫੀਸ

ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ੁਸ਼ਖਬਰੀ ਹੈ। ਹੁਣ ਸ਼ਰਧਾਲੂਆਂ ਨੂੰ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ। ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਨਿਯਮਾਂ ਵਿਚ ਵੱਡੀ ਢਿੱਲ ਦੇਣ ਦਾ ਐਲਾਨ ਕੀਤਾ। ਹੁਣ ਸਿੱਖ ਸ਼ਰਧਾਲੂਆਂ ਨੂੰ ਹੁਣ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ। ਉਹ ਅੱਧੇ ਘੰਟੇ ਦੇ ਅੰਦਰ ਵੀਜ਼ਾ ਪ੍ਰਾਪਤ ਕਰ ਸਕਦੇ

Read More
India International

ਕੈਨੇਡਾ ਨੇ ਭਾਰਤ ਨੂੰ ਕਿਹਾ ‘ਦੁਸ਼ਮਣ ਦੇਸ਼’, ਇਨ੍ਹਾਂ ਦੇਸ਼ਾਂ ਨਾਲ ਲਿਆ ਨਾਮ

ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਇੱਕ ਅਧਿਕਾਰਤ ਦਸਤਾਵੇਜ਼ ਵਿੱਚ ਪਹਿਲੀ ਵਾਰ ਭਾਰਤ ਨੂੰ ‘ਦੁਸ਼ਮਣ ਦੇਸ਼’ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਕੈਨੇਡਾ ਲਈ ਨੈਸ਼ਨਲ ਸਾਈਬਰ ਥਰੇਟ ਅਸੈਸਮੈਂਟ 2025-26 ਦੀ ਰਿਪੋਰਟ ਵਿੱਚ ਭਾਰਤ ਨੂੰ ਜੋਖਮ ਵਾਲੇ ਦੇਸ਼ਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਰਿਪੋਰਟ ਕੈਨੇਡਾ ਦੇ ਸਾਈਬਰ ਸੁਰੱਖਿਆ ਕੇਂਦਰ ਵੱਲੋਂ ਜਾਰੀ ਕੀਤੀ ਗਈ ਹੈ। ਭਾਰਤ

Read More
India International

ਅਮਰੀਕਾ ਨੇ 19 ਭਾਰਤੀ ਕੰਪਨੀਆਂ ‘ਤੇ ਲਗਾਈ ਪਾਬੰਦੀ, ਜਾਣੋ ਕਿਉਂ?

ਅਮਰੀਕਾ : ਯੂਕਰੇਨ ਵਿੱਚ ਚੱਲ ਰਹੇ ਸੰਘਰਸ਼ ਦੇ ਦੌਰਾਨ ਅਮਰੀਕਾ ਨੇ ਰੂਸੀ ਫੌਜ ਨੂੰ ਕਥਿਤ ਤੌਰ ‘ਤੇ ਸਪਲਾਈ ਅਤੇ “ਦੋਹਰੀ ਵਰਤੋਂ” ਤਕਨਾਲੋਜੀ ਵੇਚਣ ਲਈ 19 ਭਾਰਤੀ ਕੰਪਨੀਆਂ ਅਤੇ ਦੋ ਨਾਗਰਿਕਾਂ ‘ਤੇ ਪਾਬੰਦੀਆਂ ਲਗਾਈਆਂ ਹਨ। ਅਮਰੀਕਾ ਨੇ ਰੂਸ, ਚੀਨ, ਮਲੇਸ਼ੀਆ, ਥਾਈਲੈਂਡ, ਤੁਰਕੀ ਅਤੇ ਸੰਯੁਕਤ ਅਰਬ ਅਮੀਰਾਤ ਵਰਗੇ ਦਰਜਨ ਤੋਂ ਵੱਧ ਦੇਸ਼ਾਂ ਦੀਆਂ 398 ਕੰਪਨੀਆਂ ‘ਤੇ ਪਾਬੰਦੀ

Read More
International

ਸਪੇਨ ‘ਚ ਹੜ੍ਹ, ਮਰਨ ਵਾਲਿਆਂ ਦੀ ਗਿਣਤੀ 200 ਤੱਕ ਪਹੁੰਚੀ

ਸਪੇਨ ‘ਚ ਭਿਆਨਕ ਹੜ੍ਹ ਕਾਰਨ ਹੁਣ ਤੱਕ ਘੱਟੋ-ਘੱਟ 200 ਲੋਕਾਂ ਦੀ ਜਾਨ ਜਾ ਚੁੱਕੀ ਹੈ। ਕਈ ਲੋਕਾਂ ਦੇ ਲਾਪਤਾ ਹੋਣ ਦੀ ਵੀ ਖਬਰ ਹੈ। ਐਮਰਜੈਂਸੀ ਟੀਮਾਂ ਵੱਲੋਂ ਲਾਪਤਾ ਲੋਕਾਂ ਦੀ ਭਾਲ ਲਈ ਮੁਹਿੰਮ ਜਾਰੀ ਹੈ। ਸਪੇਨ ਵਿੱਚ ਸਭ ਤੋਂ ਵੱਧ ਮੌਤਾਂ ਵੈਲੇਂਸੀਆ ਖੇਤਰ ਵਿੱਚ ਹੋਈਆਂ ਹਨ। ਹਾਲਾਂਕਿ ਅਜੇ ਵੀ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ

Read More