ਮਾਲੀ ਦੇ ਰਾਸ਼ਟਰਪਤੀ ਦੀ ਰਿਹਾਇਸ਼ ‘ਤੇ ਪ੍ਰਦਸ਼ਰਕਾਰੀਆਂ ਵੱਲੋਂ ਘਿਰਾਓ, ਅਹੁਦੇ ਤੋਂ ਅਸਤੀਫਾ ਦੇਣ ਦੀ ਕੀਤੀ ਮੰਗ
‘ਦ ਖ਼ਾਲਸ ਬਿਊਰੋ :- ਪੱਛਮੀ ਅਫਰੀਕਾ ਦੇ ਦੇਸ਼ ਮਾਲੀ ਦੀ ਰਾਜਧਾਨੀ ਬਮਾਕੋ ‘ਚ ਰਾਸ਼ਟਰਪਤੀ ਬਾਉਬੇਕਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈਕੇ ਕਈ ਮਹੀਨੇ ਤੋਂ ਚੱਲ ਰਹੇ ਪ੍ਰਦਰਸ਼ਨ ਤੋਂ ਬਾਅਦ ਕੱਲ 18 ਅਗਸਤ ਨੂੰ ਵਿਦਰੋਹੀਆਂ ਨੇ ਉਨ੍ਹਾਂ ਦੀ ਰਿਹਾਇਸ਼ ਦਾ ਘਿਰਾਓ ਕਰ ਲਿਆ। ਜਿਸ ਤੋਂ ਬਾਅਦ ਤਖ਼ਤਾਪਲਟ ਦੀਆਂ ਕੋਸ਼ਿਸ਼ਾਂ ਤਹਿਤ ਕੁੱਝ ਫੌਜੀਆਂ ਨੇ ਹਵਾ
