ਯੂਰਪ ਦਾ ਮਸ਼ਹੂਰ ਸ਼ਹਿਰ ਹੜ੍ਹਾਂ ਦੀ ਮਾਰ ਹੇਠ! ਮਚਾਈ ਭਿਆਨਕ ਤਬਾਹੀ
- by Manpreet Singh
- November 1, 2024
- 0 Comments
ਬਿਉਰੋ ਰਿਪੋਰਟ – ਸਪੇਨ (Spain) ਵਿਚ ਕੁਦਰਤੀ ਨੇ ਤਬਾਹੀ ਮਚਾਈ ਹੋਈ ਹੈ। ਇਸ ਸਮੇ ਸਪੇਨ ਭਿਆਨਕ ਹੜ੍ਹਾਂ ਦੀ ਮਾਰ ਹੇਠਾਂ ਹੈ। ਹੁਣ ਤੱਕ ਹੜ੍ਹਾਂ ਕਾਰਨ 158 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ ਅਤੇ 155 ਲੋਕਾਂ ਦੀ ਮੌਤ ਦੀ ਪੁਸ਼ਟੀ ਵੀ ਹੋ ਗਈ ਹੈ ਅਤੇ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ। ਪ੍ਰਾਪਤ ਹੋਈ ਜਾਣਕਾਰੀ
1 ਨਵੰਬਰ ਦੀਆਂ 6 ਵੱਡੀਆਂ ਖਬਰਾਂ
- by Khushwant Singh
- November 1, 2024
- 0 Comments
ਏ.ਪੀ ਢਿੱਲੋ ਦੇ ਘਰ ਫਾਇਰਿੰਗ ਮਾਮਲੇ ਵਿੱਚ ਇੱਕ ਮੁਲਜ਼ਮ ਗ੍ਰਿਫਤਾਰ
AP ਢਿੱਲੋਂ ‘ਤੇ ਹਮਲਾ ਕਰਨ ਵਾਲੇ ਨੂੰ ਕੈਨੇਡਾ ਪੁਲਿਸ ਨੇ ਗ੍ਰਿਫਤਾਰ ਕੀਤਾ ! ਦੂਜੇ ਦੇ ਭਾਰਤ ਭੱਜਣ ਦਾ ਖਦਸ਼ਾ
- by Khushwant Singh
- November 1, 2024
- 0 Comments
ਕੈਨੇਡਾ ਪੁਲਿਸ ਨੇ ਏ.ਪੀ ਢਿੱਲੋਂ ਤੇ ਹਮਲੇ ਦੇ ਸ਼ੱਕ ਵਿੱਚ ਅਭੀਜੀਤ ਕਿੰਗਰਾ ਨੂੰ ਗ੍ਰਿਫਤਾਰ ਕੀਤਾ ਹੈ ਦੂਜਾ ਸਾਥੀ ਵਿਕਰਮ ਸ਼ਰਮਾ ਭਾਰਤ ਭਜਿਆ
ਲਾਹੌਰ ’ਚ ਪ੍ਰਦੂਸ਼ਣ ਨੇ ਤੋੜੇ ਰਿਕਾਰਡ, AQI 700 ਪਾਰ! ਚੜ੍ਹਦੇ ਪੰਜਾਬ ਨੂੰ ਦੱਸਿਆ ਜ਼ਿੰਮੇਵਾਰ, CM ਮਾਨ ਨੂੰ ਲਿਖੀ ਚਿੱਠੀ
- by Gurpreet Kaur
- October 31, 2024
- 0 Comments
ਬਿਉਰੋ ਰਿਪੋਰਟ: ਪਹਿਲਾਂ ਦਿੱਲੀ NCR ਵਿੱਚ ਪ੍ਰਦੂਸ਼ਣ (Pollution) ਦੇ ਲਈ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦੋਸ਼ੀ ਠਹਿਰਾਇਆ ਜਾਂਦਾ ਸੀ ਤੇ ਹੁਣ ਲਹਿੰਦੇ ਪੰਜਾਬ ਨੇ ਵੀ ਲਾਹੌਰ ਵਿੱਚ ਪ੍ਰਦੂਸ਼ਣ ਦੀ ਮਾਤਰਾ ਵਧਣ ’ਤੇ ਚੜ੍ਹਦੇ ਪੰਜਾਬ ’ਤੇ ਸਵਾਲ ਚੁੱਕੇ ਹਨ। ਪਾਕਿਸਤਾਨ ਦਾ ਲਾਹੌਰ ਸ਼ਹਿਰ ਪਿਛਲੇ ਕੁਝ ਦਿਨਾਂ ਤੋਂ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚ ਸ਼ਾਮਲ
ਭਾਰਤ-ਚੀਨ ਸਰਹੱਦ ’ਤੇ ਫੌਜੀਆਂ ਨੇ ਇੱਕ-ਦੂਜੇ ਨੂੰ ਵੰਡੀਆਂ ਮਠਿਆਈਆਂ
- by Gurpreet Kaur
- October 31, 2024
- 0 Comments
ਬਿਉਰੋ ਰਿਪੋਰਟ: ਅੱਜ ਵੀਰਵਾਰ ਨੂੰ ਦੀਵਾਲੀ ਦੇ ਮੌਕੇ ’ਤੇ ਭਾਰਤ ਅਤੇ ਚੀਨ ਦੀਆਂ ਫੌਜਾਂ ਨੇ ਇੱਕ ਦੂਜੇ ਨੂੰ ਮਠਿਆਈਆਂ ਵੰਡੀਆਂ। ਪੂਰਬੀ ਲੱਦਾਖ ਵਿੱਚ ਹਾਟ ਸਪ੍ਰਿੰਗਜ਼, ਕਾਰਾਕੋਰਮ ਦੱਰੇ, ਦੌਲਤ ਬੇਗ ਓਲਡੀ, ਕੋਂਗਕਲਾ ਅਤੇ ਚੁਸ਼ੁਲ-ਮੋਲਡੋ ਦੇ ਨਾਲ ਕੰਟਰੋਲ ਰੇਖਾ (LOC) ’ਤੇ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਨੇ ਇੱਕ ਦੂਜੇ ਨੂੰ ਮਠਿਆਈਆਂ ਖੁਆਈਆਂ ਅਤੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਇਸ
ਪਾਕਿਸਤਾਨ ਤੋਂ ਆਈ ਦਿਵਾਲੀ ਦੀ ਮੁਬਾਰਕਬਾਦ!
- by Manpreet Singh
- October 31, 2024
- 0 Comments
ਬਿਉਰੋ ਰਿਪੋਰਟ – ਪਾਕਿਸਤਾਨ (Pakistan) ਤੋਂ ਦਿਵਾਲੀ (Diwali) ਦੀ ਮੁਬਾਰਕਬਾਦ ਸਾਹਮਣੇ ਆਈ ਹੈ। ਪਾਕਿਸਤਾਨੀ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਿਵਾਜ਼ ਨੇ ਸਾਰਿਆਂ ਨੂੰ ਦਿਵਾਲੀ ਦੀ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਦਿਵਾਲੀ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਦਿਵਾਲੀ ਤੇ ਬਹੁਤ ਖੁਸ਼ ਹਨ ਕਿ ਹਰ ਇਕ ਤਿਆਰ ਹੋ ਕੇ ਇਸ ਤਿਉਹਾਰ ਨੂੰ ਮਨਾਉਣ ਲਈ ਆਇਆ ਹੈ। ਇਸ
ਕੈਨੇਡਾ ਦੇ ਭਾਰਤ ਤੇ ਨਵੇਂ ਇਲਜ਼ਾਮ! ਰਿਪੋਰਟ ‘ਚ ਕੀਤਾ ਵੱਡਾ ਦਾਅਵਾ
- by Manpreet Singh
- October 31, 2024
- 0 Comments
ਬਿਉਰੋ ਰਿਪੋਰਟ – ਕੈਨੇਡਾ ਅਤੇ ਭਾਰਤ ਦੇ ਰਿਸ਼ਤਿਆਂ ਵਿਚ ਤਣਾਅ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਕੈਨੇਡੇ ਵੱਲੋਂ ਹੁਣ ਕੈਨੇਡੀਅਨ ਸੈਂਟਰ ਫਾਰ ਸਾਈਬਰ ਸਕਿਓਰਟੀ ਦੁਆਰਾ ਪ੍ਰਕਾਸ਼ਿਤ ਆਪਣੀ ਸਲਾਨਾ ਰਿਪੋਰਟ ਵਿਚ ਭਾਰਤ ਤੇ ਇਲਜ਼ਾਮ ਲਗਾਇਆ ਹੈ ਕਿ ਭਾਰਤ ਤੋਂ ਹੈਕਿੰਗ ਅਤੇ ਸਾਈਬਰ ਜਾਸੂਸੀ ਦੀਆਂ ਕੋਸ਼ਿਸ਼ਾਂ ਦੀ ਤਿਆਰੀ ਕੀਤੀ ਜਾ ਰਹੀ ਹੈ। ਕੁਝ ਦਿਨ ਪਹਿਲਾਂ ਦੇ ਦੋ