India International

ਟਰੰਪ ਨੇ ਇੱਕ ਵਾਰ ਫਿਰ ਦੁਹਰਾਇਆ, ਕਿਹਾ ‘ਟੈਰਿਫ ਨੀਤੀ ਨਾਲ 7 ਵਿਚੋਂ 4 ਜੰਗਾਂ ਰੋਕੀਆਂ’

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਵ੍ਹਾਈਟ ਹਾਊਸ ਵਿਖੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜੇ ਮਯੁੰਗ ਨਾਲ ਮੁਲਾਕਾਤ ਦੌਰਾਨ ਦਾਅਵਾ ਕੀਤਾ ਕਿ ਉਨ੍ਹਾਂ ਨੇ ਵਿਸ਼ਵ ਭਰ ਵਿੱਚ ਸੱਤ ਜੰਗਾਂ ਨੂੰ ਰੋਕਿਆ, ਜਿਨ੍ਹਾਂ ਵਿੱਚੋਂ ਚਾਰ ਨੂੰ ਟੈਰਿਫ ਅਤੇ ਵਪਾਰਕ ਦਬਾਅ ਦੀ ਰਣਨੀਤੀ ਨਾਲ ਰੋਕਿਆ ਗਿਆ। ਇਨ੍ਹਾਂ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਈ 2025 ਵਿੱਚ ਹੋਇਆ

Read More
International

ਅਮਰੀਕਾ ‘ਚ ਝੰਡਾ ਸਾੜਿਆ ਤਾਂ ਹੋਵੇਗੀ ਜੇਲ੍ਹ, ਟਰੰਪ ਸਰਕਾਰ ਨੇ ਕੀਤਾ ਆਦੇਸ਼

ਸੋਮਵਾਰ ਨੂੰ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋ ਮਹੱਤਵਪੂਰਨ ਕਾਰਜਕਾਰੀ ਆਦੇਸ਼ਾਂ ‘ਤੇ ਦਸਤਖਤ ਕੀਤੇ, ਜਿਨ੍ਹਾਂ ਨੇ ਅਮਰੀਕੀ ਨਿਆਂ ਪ੍ਰਣਾਲੀ ਅਤੇ ਰਾਸ਼ਟਰੀ ਪ੍ਰਤੀਕਾਂ ਦੀ ਸੁਰੱਖਿਆ ਨੂੰ ਪ੍ਰਭਾਵਿਤ ਕੀਤਾ। ਪਹਿਲੇ ਆਦੇਸ਼ ਵਿੱਚ, ਨਕਦੀ ਰਹਿਤ ਜ਼ਮਾਨਤ (ਕੈਸ਼ਲੈੱਸ ਬੇਲ) ਪ੍ਰਣਾਲੀ ਨੂੰ ਖਤਮ ਕਰ ਦਿੱਤਾ ਗਿਆ, ਜਿਸ ਅਧੀਨ ਜੱਜ ਮੁਲਜ਼ਮਾਂ ਨੂੰ ਬਿਨਾਂ ਪੈਸੇ ਜਮ੍ਹਾ ਕੀਤੇ ਰਿਹਾਅ ਕਰ ਸਕਦੇ ਸਨ। ਦੂਜੇ

Read More
India International Punjab

ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਦੇ ਹੱਕ ‘ਚ ਆਏ ਸਿੱਧੂ ਮੂਸੇਵਾਲਾ ਦੇ ਪਿਤਾ

ਅਮਰੀਕਾ ਦੇ ਫਲੋਰੀਡ ’ਚ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਵੱਲੋਂ ਅਚਾਨਕ ਯੂ-ਟਰਨ ਲੈਣ ਕਾਰਨ ਇਕ ਸੜਕ ਹਾਦਸਾ ਵਾਪਰ ਗਿਆ ਸੀ। ਇਸ ਹਾਦਸੇ ਦੌਰਾਨ ਮਿੰਨੀ ਵੈਨ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਹਰਜਿੰਦਰ ਸਿੰਘ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ ਅਤੇ ਉਸ ’ਤੇ ਦੇਸ਼ ਨਿਕਾਲੇ ਦੀ ਤਲਵਾਰ ਲਟਕ ਰਹੀ ਹੈ। ਇਸ ਮਾਮਲੇ

Read More
International Punjab

ਕੈਨੇਡਾ ਵਿੱਚ 26 ਸਾਲਾ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਨੇ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ

ਮੋਗਾ ਜ਼ਿਲ੍ਹੇ ਦੇ 26 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਮੋਗਾ ਦੇ ਪਿੰਡ ਘੋਲੀਆ ਖੁਰਦ ਦਾ ਰਹਿਣ ਵਾਲਾ ਸੀ। ਉਹ ਚੰਗੇ ਭਵਿੱਖ ਲਈ ਕੈਨੇਡਾ ਗਿਆ ਸੀ। ਪਰਿਵਾਰ ਨੇ ਪੁੱਤਰ ਦੀ ਲਾਸ਼ ਘਰ ਲਿਆਉਣ ਲਈ ਮਦਦ ਦੀ ਅਪੀਲ ਕੀਤੀ

Read More
International

ਰੂਸ ਨੇ ਯੂਕਰੇਨ ਦੇ 143 ਟਿਕਾਣਿਆਂ ‘ਤੇ ਕੀਤਾ ਹਮਲਾ

ਰੂਸ ਅਤੇ ਯੂਕਰੇਨ ਵਿਚਕਾਰ ਸ਼ਾਂਤੀ ਬਣਾਉਣ ਦੀਆਂ ਅਮਰੀਕੀ ਕੋਸ਼ਿਸ਼ਾਂ ਦੇ ਬਾਵਜੂਦ, ਰੂਸੀ ਫੌਜ ਨੇ ਆਪਣਾ ਹਮਲਾ ਜਾਰੀ ਰੱਖਿਆ ਹੈ। ਰੂਸੀ ਰੱਖਿਆ ਮੰਤਰਾਲੇ ਨੇ ਦਾਅਵਾ ਕੀਤਾ ਕਿ ਉਸਨੇ ਡੋਨੇਟਸਕ ਖੇਤਰ ਦੇ ਦੋ ਪਿੰਡ, ਸ੍ਰੇਡਨੇ ਅਤੇ ਕਲੇਬਨ ਬੇਕ ‘ਤੇ ਕਬਜ਼ਾ ਕਰ ਲਿਆ ਹੈ। ਰੂਸੀ ਰੱਖਿਆ ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ, ਉਸਦੀ ਫੌਜ ਨੇ ਕੁੱਲ

Read More
India International Punjab

ਹਰਸਿਮਰਤ ਬਾਦਲ ਦਾ ਵਿਦੇਸ਼ ਮੰਤਰੀ ਨੂੰ ਪੱਤਰ, ਅਮਰੀਕੀ ਵੀਜ਼ਾ ਸੰਕਟ ਵਿੱਚ ਦਖਲ ਦੇਣ ਦੀ ਮੰਗ

ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਇੱਕ ਪੱਤਰ ਲਿਖ ਕੇ ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਸਬੰਧੀ ਪੈਦਾ ਹੋਏ ਸੰਕਟ ਵਿੱਚ ਤੁਰੰਤ ਦਖਲ ਦੇਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਹਰਜਿੰਦਰ ਸਿੰਘ ਨੂੰ ਪਹਿਲੀ ਵਾਰ ਅਮਰੀਕੀ ਅਦਾਲਤ ਵਿੱਚ ਪੇਸ਼ ਕੀਤਾ

Read More
India International

ਇਸ ਸਾਲ ਭਾਰਤ ਵਿੱਚ ਆਪਣਾ ਪਹਿਲਾ ਦਫ਼ਤਰ ਖੋਲ੍ਹੇਗਾ ਓਪਨਏਆਈ

ਓਪਨਏਆਈ ਦੇ ਸੰਸਥਾਪਕ ਸੈਮ ਆਲਟਮੈਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੰਪਨੀ ਇਸ ਸਾਲ ਦੇ ਅੰਤ ਤੱਕ ਭਾਰਤ ਵਿੱਚ ਆਪਣਾ ਪਹਿਲਾ ਦਫਤਰ ਖੋਲ੍ਹੇਗੀ। ਆਲਟਮੈਨ ਨੇ ਇੱਕ ਪੋਸਟ ਵਿੱਚ ਕਿਹਾ, “ਅਸੀਂ ਇਸ ਸਾਲ ਦੇ ਅੰਤ ਤੱਕ ਭਾਰਤ ਵਿੱਚ ਆਪਣਾ ਪਹਿਲਾ ਦਫਤਰ ਖੋਲ੍ਹਣ ਜਾ ਰਹੇ ਹਾਂ। ਮੈਂ ਅਗਲੇ ਮਹੀਨੇ ਉੱਥੇ ਜਾਣ ਦੀ ਉਮੀਦ ਕਰ ਰਿਹਾ ਹਾਂ। ਭਾਰਤ ਵਿੱਚ

Read More