ਸੰਯੁਕਤ ਰਾਸ਼ਟਰ ਵੱਲੋਂ ਉੱਤਰਾਖੰਡ ‘ਚ ਹੋਈ ਤਬਾਹੀ ‘ਚ ਹਰ ਸੰਭਵ ਮਦਦ ਦੇਣ ਦਾ ਐਲਾਨ
‘ਦ ਖ਼ਾਲਸ ਬਿਊਰੋ :- ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਤਪੋਵਨ ਖੇਤਰ ਦੇ ਰੈਨੀ ਪਿੰਡ ਵਿੱਚ ਕੱਲ੍ਹ ਗਲੇਸ਼ੀਅਰ ਟੁੱਟਣ ਦੇ ਕਾਰਨ ਹੋਈ ਤਬਾਹੀ ‘ਤੇ ਦੁੱਖ ਪ੍ਰਗਟ ਕਰਦਿਆਂ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਤੋਨੀਓ ਗੁਟੇਰੇਜ਼ ਨੇ ਕਿਹਾ ਕਿ ਲੋੜ ਪੈਣ ’ਤੇ ਸੰਯੁਕਤ ਰਾਸ਼ਟਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਮਦਦ ਦੇਣ ਲਈ ਤਿਆਰ ਹੈ। ਗੁਟੇਰੇਜ਼ ਦੇ ਬੁਲਾਰੇ ਸਟੀਫਨ
