International

ਫਰੀ ਕੁੱਕਰ ਦੀ Offer ਨੇ ਭੁਲਾਇਆ ਕੋਰੋਨਾ ਦਾ ਡਰ, ਕੈਨੇਡਾ ਦੇ ਪੰਜਾਬੀ ਹੋਏ ਬੇਸਬਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਕੈਨੇਡਾ ਦੇ ਕੈਲਕਰੀ ਸ਼ਹਿਰ ਵਿੱਚ ਨਵੀਂ ਖੁੱਲ੍ਹੀ ਇੱਕ ਕਰਿਆਨੇ ਦੀ ਦੁਕਾਨ ‘ਤੇ ਪੰਜਾਬੀਆਂ ਦੀ ਭੀੜ ਲੱਗ ਗਈ। ਇਹ ਭੀੜ ਦੁਕਾਨਦਾਰ ਵੱਲੋਂ ਕੀਤੇ ਗਏ ਇੱਕ ਅਨੋਖੇ ਐਲਾਨ ਦੀ ਵਜ੍ਹਾ ਕਰਕੇ ਇਕੱਠੀ ਹੋਈ ਸੀ। ਦੁਕਾਨਦਾਰ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਦੁਕਾਨ ‘ਤੇ ਆਉਣ ਵਾਲੇ ਪਹਿਲੇ 100 ਗ੍ਰਾਹਕਾਂ ਨੂੰ ਸਮਾਨ ਖਰੀਦਣ

Read More
International

ਟਰੰਪ ਨੇ ਈਰਾਨ ‘ਤੇ ਹਥਿਆਰਾਂ ਦੀ ਖਰੀਦੋ-ਫਰੋਖਤ ‘ਤੇ ਲਗਾਈ ਰੋਕ, 12 ਮੁਲਕਾਂ ਨੇ ਫੈਸਲੇ ਨੂੰ ਕੀਤਾ ਖਾਰਜ

‘ਦ ਖ਼ਾਲਸ ਬਿਊਰੋ :- ਅਮਰੀਕਾ ਨੂੰ ਆਪਣੀ ਸੁਰੱਖਿਆ ਪਰਿਸ਼ਦ ਵੱਲੋਂ ਈਰਾਨ ਦੇ ਮਾਮਲੇ ‘ਚ ਢੰਗ ਅਟਕਾਉਣ ਵਾਲੇ ਆਪਣੇ ਸਹਿਯੋਗੀ ਧਿਰਾਂ ਤੋਂ ਜ਼ਬਰਦਸਤ ਝਟਕਾ ਲਗਾਇਆ, ਜਿਸ ‘ਤੋਂ ਅਮਰੀਕਾ ਵੱਲੋਂ ਤਿੱਖੀ ਪ੍ਰਤੀਕ੍ਰਿਆ ਵੇਖਣ ਨੂੰ ਮਿਲੀ ਹੈ। ਅਮਰੀਕਾ ਦੀ ਸੁੱਰਖਿਆ ਪਰਿਸ਼ਦ ਦੇ ਲਗਭਗ ਸਾਰੇ ਮੈਂਬਰਾਂ ਨੇ ਇਰਾਨ ‘ਤੇ ਹੋਰ ਅੰਤਰਰਾਸ਼ਟਰੀ ਪਾਬੰਦੀਆਂ ਲਗਾਉਣ ਦੇ ਅਮਰੀਕਾ ਦੇ ਇਸ ਫੈਸਲੇ ਨੂੰ

Read More
India International

ਭਾਰਤ ਰੂਸ ਤੋਂ ਖਰੀਦੇਗਾ 50 ਲੱਖ ਕੋਵਿਡ ਵੈਕਸੀਨ

‘ਦ ਖ਼ਾਲਸ ਬਿਊਰੋ:- ਪੂਰੀ ਦੁਨੀਆ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਬੇਕਾਬੂ ਹੋ ਚੁੱਕੀ ਹੈ। ਅਜਿਹੇ ਹਾਲਾਤਾਂ ‘ਚ ਸਿਹਤ ਵਿਭਾਗ ਸਮੇਤ ਪੂਰੀ ਦੁਨੀਆ ਦੀਆਂ ਨਜ਼ਰਾਂ ਕੋਰੋਨਾ ਵੈਕਸੀਨ ‘ਤੇ ਟਿਕੀਆਂ ਹੋਈਆਂ ਹਨ। ਭਾਰਤ ਸਰਕਾਰ ਰੂਸ ਤੋਂ ਪਹਿਲੀ ਖੇਪ ‘ਚ 50 ਲੱਖ ਕੋਵਿਡ-19 ਦੀ ਸਪੂਤਨੀਕ ਵੈਕਸੀਨ ਨੂੰ ਖਰੀਦਣ ਦੀ ਯੋਜਨਾ ਬਣਾ ਰਿਹਾ ਹੈ। ਸਰਕਾਰ ਨੇ ਕੋਰੋਨਾ ਖਿਲਾਫ ਫਰੰਟ

Read More
International

ਦੋ ਸਾਲਾਂ ਤੱਕ ਕੋਰੋਨਾਵਾਇਰਸ ਦਾ ਨਾਮੋ-ਨਿਸ਼ਾਨ ਨਹੀਂ ਰਹਿਣਾ: WHO

 ‘ਦ ਖ਼ਾਲਸ ਬਿਊਰੋ:- ਦੁਨੀਆ ਭਰ ਵਿੱਚ ਫੈਲਿਆ ਕੋਰੋਨਾਵਾਇਰਸ ਆਉਣ ਵਾਲੇ ਸਮੇਂ ‘ਚ ਕਿੱਥੇ ਤੱਕ ਪਹੁੰਚ ਜਾਵੇਗਾ ਜਾਂ ਇਸ ਤੋਂ ਕਦੋਂ ਛੁਟਕਾਰਾ ਮਿਲੇਗਾ, ਇਸ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਹੈ। ਜਿਸ ਕਰਕੇ ਵੱਧ ਰਹੇ ਕੇਸਾਂ ਨੂੰ ਲੈ ਕੇ ਲੋਕ ਬੇਹੱਦ ਚਿੰਤਾਂ ਵਿੱਚ ਹਨ। ਪਰ ਵਿਸ਼ਵ ਸਿਹਤ ਸੰਗਠਨ WHO ਦੇ ਮੁਖੀ ਟੈਡਰੋਸ ਗੈਬੇਰੀਅਸ ਨੇ ਦਾਅਵਾ ਕੀਤਾ

Read More
International

ਕੈਨੇਡਾ ‘ਚ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ SGPC ਦੀ ਮਨਜ਼ੂਰੀ ਤੋਂ ਬਿਨਾਂ ਧੜਾ-ਧੜ ਛਪ ਰਹੇ ਪਾਵਨ ਸਰੂਪ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਬਗ਼ੈਰ ਆਗਿਆ ਛਾਪਣ ਦੇ ਮਾਮਲੇ ‘ਚ ਆਪਣੀ ਚੁੱਪੀ ਤੋੜਦਿਆਂ ਕਿਹਾ ਕਿ ਕੈਨੇਡਾ ਵਿੱਚ ਪਾਵਨ ਸਰੂਪ ਛਾਪਣ ਬਾਰੇ ਕਿਸੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ। ਕੈਨੇਡਾ ਵਿੱਚ ਸਤਨਾਮ ਐਜੂਕੇਸ਼ਨ ਟਰੱਸਟ ਵੱਲੋਂ ਆਪਣੇ ਤੌਰ ’ਤੇ ਪਾਵਨ ਸਰੂਪ ਛਾਪਣ ਦੇ ਮਾਮਲੇ ਵਿੱਚ

Read More
International

ਲਓ ਚੀਨ ਨੇ ਤਾਂ ਕਰ ਲਿਆ ਇੰਤਜ਼ਾਮ! ਨਾਗਰਿਕਾਂ ਨੂੰ ਮਾਸਕ ਨਾ ਪਾਉਣ ਦੀ ਦਿੱਤੀ ਖੁੱਲ੍ਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੀਨ ਦੇ ਸਿਹਤ ਅਧਿਕਾਰੀਆਂ ਨੇ ਚੀਨ ਦੀ ਰਾਜਧਾਨੀ ਬੀਜਿੰਗ ਵਿੱਚ ਲੋਕਾਂ ਨੂੰ ਬਾਹਰ ਨਿਕਲਣ ਸਮੇਂ ਮਾਸਕ ਨੂੰ ਪਾਉਣ ਦੀ ਜ਼ਰੂਰਤ ਨੂੰ ਹਟਾ ਦਿੱਤਾ ਹੈ। ਚੀਨ ਦੇ ਸ਼ਹਿਰ ਵਿੱਚ 13 ਦਿਨਾਂ ਤੋਂ ਕੋਈ ਵੀ ਨਵਾਂ ਕੋਰੋਨਾ ਕੇਸ ਨਾ ਆਉਣ ‘ਤੇ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਨਿਯਮਾਂ ਵਿੱਚ ਢਿੱਲ ਦਿੱਤੀ

Read More
International

ਅਮਰੀਕਾ ‘ਚ ਲੱਖਾਂ ਲੋਕ ਹੋਏ ਬੇਰੁਜ਼ਗਾਰ, ਘਰ ਬੈਠਿਆਂ ਨੂੰ ਡਾਲਰ ਭੇਜਣਗੇ ਟਰੰਪ!

‘ਦ ਖ਼ਾਲਸ ਬਿਊਰੋ :- ਕੋਰੋਨਾ ਮਹਾਂਮਾਰੀ ਦਾ ਅਸਰ ਹਰ ਛੋਟੇ-ਵੱਡੇ ਮੁਲਕ ‘ਤੇ ਦੇਖਣ ਨੂੰ ਮਿਲ ਰਿਹਾ ਹੈ। ਅਮਰੀਕਾ ‘ਚ ਵੀ ਦਿਨੋਂ-ਦਿਨ ਬੇਰੁਜ਼ਗਾਰਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਅਮਰੀਕਾ ਵਿੱਚ ਬੇਰੁਜ਼ਗਾਰੀ ਭੱਤਾ ਲੈਣ ਵਾਲਿਆਂ ਦੀ ਗਿਣਤੀ ‘ਚ ਵੱਧਦੇ ਮਾਮਲਿਆਂ ਨੂੰ ਵੇਖਦਿਆਂ ਵੱਡੀ ਚਿੰਤਾ ਖੜ੍ਹੀ ਹੋ ਗਈ ਹੈ। ਜਿਸ ‘ਤੇ ਅਮਰੀਕੀ ਕਿਰਤ ਮੰਤਰਾਲੇ ਵੱਲੋਂ ਪਿਛਲੇ ਦੋ

Read More
India International

ਰੂਸ ਵੱਲੋਂ ਬਣਾਈ ਕੋਰੋਨਾ ਵੈਕਸੀਨ ‘ਚ ਭਾਰਤ ਪਾ ਸਕਦਾ ਹਿੱਸੇਦਾਰੀ!

‘ਦ ਖ਼ਾਲਸ ਬਿਊਰੋ:- ਕੋਰੋਨਾ ਵੈਕਸੀਨ ਦਾ ਇੰਤਜ਼ਾਰ ਪੂਰੀ ਦੁਨੀਆ ਬੇਸਬਰੀ ਨਾਲ ਕਰ ਰਹੀ ਹੈ। ਅਲੱਗ-ਅਲੱਗ ਦੇਸ਼ਾਂ ਦੇ ਵਿਗਿਆਨੀ ਕੋਰੋਨਾ ਵੈਕਸੀਨ ਨੂੰ ਬਣਾਉਣ ਦੀ ਦੌੜ ਵਿੱਚ ਲੱਗੇ ਹੋਏ ਹਨ। ਇਸੇ ਦੌਰਾਨ ਕਈ ਕੰਪਨੀਆਂ ਦਾਅਵਾ ਵੀ ਕਰ ਚੁੱਕੀਆਂ ਹਨ ਕਿ ਉਨ੍ਹਾਂ ਨੇ ਵੈਕਸੀਨ ਤਿਆਰ ਕਰ ਲਈ ਹੈ। ਰੂਸ ਵੀ ਕੋਰੇਨਾ ਵੈਕਸੀਨ ਬਣਾਉਣ ਦਾ ਦਾਅਵਾ ਪੇਸ਼ ਕਰ ਚੁੱਕਿਆ

Read More
International

ਅਫਗਾਨਿਸਤਾਨ ਤੋਂ ਸਿੱਖਾਂ ਦਾ ਤੀਸਰਾ ਜਥਾ ਪਰਤਿਆ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵੀ ਲੈ ਕੇ ਆਇਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਅਫਗਾਨਿਸਤਾਨ ਤੋਂ ਸਿੱਖਾਂ ਦਾ ਇੱਕ ਹੋਰ ਜਥਾ ਦਿੱਲੀ ਪਹੁੰਚ ਗਿਆ ਹੈ। ਇਸ ਜਥੇ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਜਹਾਜ਼ ਦੇ ਰਾਹੀਂ ਭਾਰਤ ਵਾਪਿਸ ਲਿਆਂਦਾ ਗਿਆ ਹੈ। ਜਥੇ ਵਿੱਚ 128 ਅਫਗਾਨੀ ਸਿੱਖ ਭਾਰਤ ਪਰਤੇ ਹਨ। ਇਹ ਜਥਾ ਅਫਗਾਨਿਸਤਾਨ ਦੇ ਗੁਰਦੁਆਰਾ ਸਾਹਬਿ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ

Read More
International

ਅਮਰੀਕਾ ‘ਚ ਸਿੱਖਾਂ ਤੇ ਮੁਸਲਮਾਨਾਂ ਨਾਲ ਕੀਤਾ ਜਾਂਦਾ ਨਸਲੀ ਵਿਤਕਰਾ- ਬਰਾਕ ਓਬਾਮਾ

‘ਦ ਖ਼ਾਲਸ ਬਿਊਰੋੋ:- ਡੈਮੋਕਰੈਟਿਕ ਪਾਰਟੀ ਦੀ ਕੌਮੀ ਕਨਵੈਨਸ਼ਨ 2020 ਮੌਕੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ ਕਿ ਅਮਰੀਕਾ ਵਿੱਚ ਰਹਿੰਦੇ ਸਿੱਖਾਂ, ਮੁਸਲਮਾਨਾਂ ਤੇ ਹੋਰਨਾਂ ਭਾਈਚਾਰਿਆਂ ਨੂੰ ਕਈ ਪੀੜ੍ਹੀਆਂ ਤੋਂ ਉਨ੍ਹਾਂ ਦੇ ਪ੍ਰਮਾਤਮਾ ਦੀ ਬੰਦਗੀ ਕਰਨ ਦੇ ਢੰਗ-ਤਰੀਕਿਆਂ ਕਰਕੇ ਉਨ੍ਹਾਂ ਨੂੰ ‘ਸ਼ੱਕ ਦੀ ਨਿਗ੍ਹਾ’ ਨਾਲ ਵੇਖਿਆ ਜਾਂਦਾ ਹੈ। ਓਬਾਮਾ ਨੇ ਅਮਰੀਕੀਆਂ ਨੂੰ ਸੱਦਾ ਦਿੱਤਾ

Read More