ਸਾਊਦੀ ਅਰਬ ਨੇ ਵਿਦੇਸ਼ੀ ਕਾਮਿਆਂ ਲਈ ਕੀਤਾ ਨਵਾਂ ਐਲਾਨ, ਕਰੋੜਾਂ ਭਾਰਤੀਆਂ ਨੂੰ ਮਿਲੇਗਾ ਫਾਇਦਾ!
‘ਦ ਖ਼ਾਲਸ ਬਿਊਰੋ :- ਸਾਊਦੀ ਅਰਬ ਦੀ ਸਰਕਾਰ ਨੇ ਕਫ਼ਾਲਾ ਸਿਸਟਮ ਤਹਿਤ ਲਾਈਆਂ ਗਈਆਂ ਕੁੱਝ ਪਾਬੰਦੀਆਂ ਨੂੰ ਹਟਾਉਣ ਦਾ ਨਵਾਂ ਐਲਾਨ ਕੀਤਾ ਹੈ। ਜਿਸ ਨਾਲ ਮਜ਼ਦੂਰਾਂ ਦੀ ਜ਼ਿੰਦਗੀ ‘ਤੇ ਨੌਕਰੀ ਦੇਣ ਵਾਲੇ ਵਿਅਕਤੀ ਜਾਂ ਕੰਪਨੀ ਦੀ ਹਕੂਮਤ ਨਹੀਂ ਰਹੇਗੀ। ‘ਕਫ਼ਾਲਾ’ ਸਿਸਟਮ ਵਿੱਚ ਬਦਲਾਅ ਦਾ ਅਸਰ ਤਕਰੀਬਨ ਇੱਕ ਕਰੋੜ ਪਰਵਾਸੀ ਮਜ਼ਦੂਰਾਂ ਦੀ ਜ਼ਿੰਦਗੀ ‘ਤੇ ਪੈ ਸਕਦਾ
