ਕੈਲੀਫੋਰਨੀਆ ਦੀ ਅੱਗ ਵਿੱਚ ਹੁਣ ਤੱਕ 16 ਮੌਤਾਂ, ਮੌਸਮ ਵਿਭਾਗ ਦੀ ਚੇਤਾਵਨੀ, ਫਿਰ ਤੇਜ਼ ਹੋ ਸਕਦੀਆਂ ਹਨ ਹਵਾਵਾਂ
ਅਮਰੀਕਾ ਦੇ ਕੈਲੀਫੋਰਨੀਆ ਰਾਜ ਵਿੱਚ ਪਿਛਲੇ 6 ਦਿਨਾਂ ਤੋਂ ਲੱਗੀ ਅੱਗ ‘ਤੇ ਅਜੇ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਇਸ ਕਾਰਨ ਹੁਣ ਤੱਕ 16 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਈ ਲੋਕਾਂ ਦੇ ਲਾਪਤਾ ਹੋਣ ਦਾ ਖਦਸ਼ਾ ਹੈ। ਹਵਾ ਦੀ ਗਤੀ ਵਧਣ ਕਾਰਨ ਅੱਗ ਫੈਲਣ ਦਾ ਖ਼ਤਰਾ ਵਧ ਗਿਆ ਹੈ। ਇਸ ਵੇਲੇ ਇਹ 80