India International

ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਦਾ ਭਰਾ ਗ੍ਰਿਫ਼ਤਾਰ, ਦੇਸ਼ ਨਿਕਾਲਾ ਦੇਣ ਦੀਆਂ ਤਿਆਰੀਆਂ

2 ਅਗਸਤ 2025 ਨੂੰ ਫਲੋਰੀਡਾ ਦੇ ਸੇਂਟ ਲੂਸੀ ਕਾਉਂਟੀ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਦੋਂ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੇ “ਸਿਰਫ਼ ਅਧਿਕਾਰਤ ਵਰਤੋਂ” ਵਾਲੇ ਪਹੁੰਚ ਬਿੰਦੂ ਤੋਂ ਗੈਰ-ਕਾਨੂੰਨੀ ਯੂ-ਟਰਨ ਲੈਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ, ਉਸ ਦੇ ਟਰੱਕ ਨੇ ਹਾਈਵੇਅ ਦੀਆਂ ਸਾਰੀਆਂ ਲੇਨਾਂ ਨੂੰ ਰੋਕ ਦਿੱਤਾ, ਜਿਸ ਕਾਰਨ ਇੱਕ ਮਿੰਨੀ ਕਾਰ ਟਰੱਕ ਨਾਲ ਟਕਰਾ

Read More
India International Technology

ਭਾਰਤ ਵਿੱਚ 5 ਸਾਲਾਂ ਬਾਅਦ TikTok ਨੂੰ ਕੀਤਾ ਗਿਆ ਅਨਬਲੌਕ

ਚੀਨੀ ਵੀਡੀਓ ਸਟਰੀਮਿੰਗ ਪਲੇਟਫਾਰਮ ਟਿਕਟੌਕ ਦੀ ਵੈੱਬਸਾਈਟ ਭਾਰਤ ਵਿੱਚ 5 ਸਾਲਾਂ ਬਾਅਦ ਮੁੜ ਖੁੱਲ੍ਹੀ ਹੈ, ਹਾਲਾਂਕਿ ਐਪ ਅਜੇ ਵੀ ਉਪਲਬਧ ਨਹੀਂ ਹੈ।  ਇਸ ਨਾਲ ਹੀ ਸ਼ਾਪਿੰਗ ਵੈੱਬਸਾਈਟ ਅਲੀਐਕਸਪ੍ਰੈੱਸ ਨੂੰ ਵੀ ਅਨਬਲੌਕ ਕਰ ਦਿੱਤਾ ਗਿਆ ਹੈ ਪਰ ਸਰਕਾਰੀ ਸੂਤਰਾਂ ਨੇ ਕਿਹਾ ਹੈ ਕਿ ਪਾਬੰਦੀ ਅਜੇ ਵੀ ਜਾਰੀ ਹੈ ਅਤੇ ਮੀਡੀਆ ਵਿੱਚ ਆ ਰਹੀਆਂ ਖਬਰਾਂ ਗਲਤ ਹਨ। ਜਾਣਕਾਰੀ

Read More
International

ਨਿਊਯਾਰਕ ’ਚ ਟੂਰਿਸਟ ਬੱਸ ਪਲਟੀ, 5 ਵਿਅਕਤੀਆਂ ਦੀ ਹੋਈ ਮੌਤ

ਸ਼ੁੱਕਰਵਾਰ, 22 ਅਗਸਤ 2025 ਨੂੰ ਨਿਊਯਾਰਕ ਦੇ ਪੈਂਬਰੋਕ ਨੇੜੇ ਇੰਟਰਸਟੇਟ 90 ‘ਤੇ ਨਿਆਗਰਾ ਫਾਲਸ ਤੋਂ ਨਿਊਯਾਰਕ ਸਿਟੀ ਜਾ ਰਹੀ ਇੱਕ ਸੈਲਾਨੀ ਬੱਸ ਪਲਟ ਗਈ, ਜਿਸ ਵਿੱਚ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋਏ। ਨਿਊਯਾਰਕ ਸਟੇਟ ਪੁਲਿਸ ਦੇ ਮੇਜਰ ਆਂਦਰੇ ਰੇਅ ਨੇ ਦੱਸਿਆ ਕਿ ਡਰਾਈਵਰ ਦੇ ਕੰਟਰੋਲ ਗੁਆਉਣ ਕਾਰਨ ਸਥਾਨਕ ਸਮੇਂ ਅਨੁਸਾਰ ਦੁਪਹਿਰ

Read More
India International

ਸਰਜੀਓ ਗੋਰ ਹੋਣਗੇ ਭਾਰਤ ‘ਚ ਨਵੇਂ ਅਮਰੀਕੀ ਰਾਜਦੂਤ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਵਿੱਚ ਨਵੇਂ ਅਮਰੀਕੀ ਰਾਜਦੂਤ ਵਜੋਂ ਸਰਜੀਓ ਗੋਰ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ, ਜੋ ਇਸ ਸਮੇਂ ਵ੍ਹਾਈਟ ਹਾਊਸ ਦੇ ਰਾਸ਼ਟਰਪਤੀ ਨਿੱਜੀ ਦਫ਼ਤਰ ਦੇ ਮੁਖੀ ਹਨ। ਇਹ ਐਲਾਨ ਅਜਿਹੇ ਸਮੇਂ ‘ਤੇ ਹੋਇਆ ਹੈ ਜਦੋਂ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰਕ ਟੈਰਿਫ਼ ਨੂੰ ਲੈ ਕੇ ਤਣਾਅ ਵਧ ਰਿਹਾ ਹੈ। ਸਰਜੀਓ ਗੋਰ ਮੌਜੂਦਾ

Read More
International

ਸਾਬਕਾ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ 8 ਮਾਮਲਿਆਂ ’ਚ ਜ਼ਮਾਨਤ, ਪਰ ਜੇਲ੍ਹ ਤੋਂ ਨਹੀਂ ਹੋਣਗੇ ਰਿਹਾਅ

ਬਿਊਰੋ ਰਿਪੋਰਟ: ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ 9 ਮਈ 2023 ਦੇ ਦੰਗਿਆਂ ਨਾਲ ਜੁੜੇ 8 ਮਾਮਲਿਆਂ ’ਚ ਜ਼ਮਾਨਤ ਦੇ ਦਿੱਤੀ ਹੈ। 9 ਮਈ ਨੂੰ ਇਮਰਾਨ ਖ਼ਾਨ ਦੇ ਸਮਰਥਕਾਂ ਨੇ ਰਾਵਲਪਿੰਡੀ ’ਚ ਫੌਜ ਦੇ ਜਨਰਲ ਹੈੱਡਕੁਆਰਟਰਸ (GHQ) ਅਤੇ ਲਾਹੌਰ ’ਚ ਫੌਜੀ ਅਧਿਕਾਰੀਆਂ ਦੇ ਘਰਾਂ ’ਤੇ ਹਮਲੇ ਕੀਤੇ ਸਨ।

Read More
India International Punjab

ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਭੇਤਭਰੀ ਹਾਲਤ ‘ਚ ਮੌਤ

ਖੰਨਾ ਦੇ ਨੇੜਲੇ ਪਿੰਡ ਭੁਮੱਦੀ ਦਾ ਨੌਜਵਾਨ ਉਦੈਵੀਰ ਸਿੰਘ ਕੈਨੇਡਾ ਵਿੱਚ ਭੇਦਭਰੇ ਹਾਲਾਤਾਂ ਵਿੱਚ ਜ਼ਿੰਦਗੀ ਗੁਆ ਬੈਠਾ। ਉਸ ਦੀ ਲਾਸ਼ ਇੱਕ ਪਾਰਕ ਵਿੱਚ ਝੂਲੇ ਦੇ ਪੋਲ ਨਾਲ ਲਟਕਦੀ ਮਿਲੀ। ਮੁੱਢਲੀਆਂ ਰਿਪੋਰਟਾਂ ਮੁਤਾਬਕ, ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ, ਪਰ ਅਧਿਕਾਰਕ ਪੁਸ਼ਟੀ ਨਹੀਂ ਹੋਈ। ਉਦੈਵੀਰ ਤਿੰਨ ਸਾਲ ਪਹਿਲਾਂ ਚੰਗੇ ਭਵਿੱਖ ਦੀ ਉਮੀਦ ਨਾਲ ਕੈਨੇਡਾ ਗਿਆ ਸੀ,

Read More