ਰੂਸ ਵਿੱਚ ਵੈਕਸੀਨ ਦੀ ਪਹਿਲੀ ਖੇਪ ਤਿਆਰ, ਅਮਰੀਕਾ ਤੇ ਬ੍ਰਾਜ਼ੀਲ ਨੂੰ ਟੀਕੇ ‘ਤੇ ਨਹੀਂ ਭਰੋਸਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਰੂਸ ਵੱਲੋਂ ਤਿਆਰ ਕੀਤੀ ਗਈ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ ਬਣ ਕੇ ਤਿਆਰ ਹੋ ਗਈ ਹੈ। ਰੂਸ ਦੇ ਸਿਹਤ ਮੰਤਰਾਲੇ ਮੁਤਾਬਿਕ ਹਰ ਮਹੀਨੇ 50 ਲੱਖ ਡੋਜ਼ ਤਿਆਰ ਕੀਤੀ ਜਾਵੇਗੀ। ਕੁੱਝ ਵਿਗਿਆਨੀਆਂ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਰੂਸ ਵੱਲੋਂ ਤੇਜ਼ੀ ਨਾਲ ਕੋਰੋਨਾ ਵੈਕਸੀਨ ਦੇ ਉਤਪਾਦਨ ਨੂੰ ਮਨਜ਼ੂਰੀ ਦੇ ਕੇ ਰੂਸ
