ਟਰੰਪ ਵੱਲੋਂ ਅਮਰੀਕੀਆਂ ਨੂੰ ਪਾਕਿਸਤਾਨ ਯਾਤਰਾ ਨਾ ਕਰਨ ਦੀ ਅਪੀਲ
‘ਦ ਖ਼ਾਲਸ ਬਿਊਰੋ :- ਅਮਰੀਕਾ ਦੀ ਸਰਕਾਰ ਵੱਲੋਂ ਅੱਜ ਪਾਕਿਸਤਾਨ ਯਾਤਰਾ ਦੀ ਯਾਤਰਾ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਟਰੰਪ ਪ੍ਰਸ਼ਾਸਨ ਵੱਲੋਂ ਅੱਤਵਾਦੀ ਤੇ ਕੋਰੋਨਾ ਵਾਇਰਸ ਖ਼ਤਰਿਆਂ ਨੂੰ ਵੇਖਦਿਆਂ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਅਮਰੀਕਾ ਦੀ ਸਭ ਤੋਂ ਵੱਡੀ ਸਿਹਤ ਏਜੰਸੀ ਸੈਂਟਰ ਫਾਰ ਡਿਸੀਜ਼ ਕੰਟਰੋਲ
