ਪਾਕਿਸਤਾਨ ਦੇ ਇਤਿਹਾਸਕ ਗੁਰੂ ਘਰ ‘ਤੇ ਪੁਲਿਸ ਦਾ ਕਬਜ਼ਾ ਕਿਉਂ ?
‘ਦ ਖ਼ਾਲਸ ਬਿਊਰੋ:- ਪਾਕਿਸਤਾਨ ਵਿੱਚ ਸਿੱਖਾਂ ਦੀਆਂ ਭਾਵਨਾਵਾਂ ਨਾਲ ਲਗਾਤਾਰ ਖਿਲਵਾੜ ਹੋ ਰਿਹਾ ਹੈ। ਪਾਕਿਸਤਾਨ ਵਿੱਚ ਇੱਕ ਇਤਿਹਾਸਕ ਗੁਰਦੁਆਰੇ ਉੱਤੇ ਕਬਜ਼ਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਾਕਿਸਤਾਨ ਵਿੱਚ ਪੰਜਾਬ ਸੂਬੇ ਦੇ ਗੁਜਰਾਂਵਾਲੇ ‘ਚ ਇੱਕ ਇਤਿਹਾਸਕ ਗੁਰਦੁਆਰੇ ‘ਤੇ ਕਬਜ਼ਾ ਕੀਤਾ ਗਿਆ। ਗੁਰਦੁਆਰਾ ਸਾਹਿਬ ਨੂੰ ਪੁਲਿਸ ਥਾਣੇ ਵਿੱਚ ਤਬਦੀਲ ਕੀਤਾ ਗਿਆ ਹੈ। ਗੁਰਦੁਆਰਾ ਸਿੰਘ ਸਭਾ ਦੇ
