ਕੈਨੇਡਾ ਦੀ ਇਸ ਪੰਜਾਬਣ MP ਨੂੰ ਵੀ ਹੋਇਆ ਕੋਰੋਨਾਵਾਇਰਸ
ਚੰਡੀਗੜ੍ਹ- ਕੈਨੇਡਾ ਦੇ ਬਰੈਂਪਟਨ–ਪੱਛਮੀ ਹਲਕੇ ਤੋਂ ਭਾਰਤੀ ਮੂਲ ਦੇ ਸੰਸਦ ਮੈਂਬਰ ਸ੍ਰੀਮਤੀ ਕਮਲ ਖੇੜਾ ਵੀ ਹੁਣ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਈ ਹੈ। ਉਨ੍ਹਾਂ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ਿਟਿਵ ਆਈ ਹੈ। ਇੱਥੇ ਵਰਨਣਯੋਗ ਹੈ ਕਿ ਕਮਲ ਖੇੜਾ ਇੱਕ ਰਜਿਸਟਰਡ ਨਰਸ ਵੀ ਹਨ। ਸਨਿੱਚਰਵਾਰ ਦੀ ਰਾਤ ਨੂੰ ਕਮਲ ਖੇੜਾ ਦੇ ਸਰੀਰ ਵਿੱਚ ਜ਼ੁਕਾਮ ਵਰਗੇ ਲੱਛਣ
