ਅੱਤਵਾਦੀਆਂ ਦੇ ਸਾਏ ਹੇਠ ਰਹਿ ਰਹੇ ਅਫ਼ਗਾਨੀ ਸਿੱਖਾਂ ਨੂੰ ਭਾਰਤ ਲਿਆਉਣ ਦੀ ਤਿਆਰੀ!
‘ਦ ਖ਼ਾਲਸ ਬਿਊਰੋ:- ਅਫ਼ਗਾਨਿਸਤਾਨ ਵਿੱਚ ਪਿਛਲੇ ਕੁੱਝ ਸਮੇਂ ਦੌਰਾਨ ਸਿੱਖ ਗੁਰਧਾਮਾਂ ਤੇ ਸਿੱਖ ਵਿਅਕਤੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਕਾਰਨ ਉੱਥੇ ਰਹਿ ਰਹੇ ਸਿੱਖ ਪਰਿਵਾਰ ਡਰੇ ਹੋਏ ਹਨ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਫ਼ਗਾਨਿਸਤਾਨ ‘ਚ ਸੰਕਟ ਵਿੱਚ ਘਿਰੇ ਇਨ੍ਹਾਂ ਸਿੱਖ ਪਰਿਵਾਰਾਂ ਨੂੰ 12
