ਹਰਸਿਮਰਤ ਬਾਦਲ ਦਾ ਵਿਦੇਸ਼ ਮੰਤਰੀ ਨੂੰ ਪੱਤਰ, ਅਮਰੀਕੀ ਵੀਜ਼ਾ ਸੰਕਟ ਵਿੱਚ ਦਖਲ ਦੇਣ ਦੀ ਮੰਗ
- by Gurpreet Singh
- August 24, 2025
- 0 Comments
ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਇੱਕ ਪੱਤਰ ਲਿਖ ਕੇ ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਸਬੰਧੀ ਪੈਦਾ ਹੋਏ ਸੰਕਟ ਵਿੱਚ ਤੁਰੰਤ ਦਖਲ ਦੇਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਹਰਜਿੰਦਰ ਸਿੰਘ ਨੂੰ ਪਹਿਲੀ ਵਾਰ ਅਮਰੀਕੀ ਅਦਾਲਤ ਵਿੱਚ ਪੇਸ਼ ਕੀਤਾ
ਇਸ ਸਾਲ ਭਾਰਤ ਵਿੱਚ ਆਪਣਾ ਪਹਿਲਾ ਦਫ਼ਤਰ ਖੋਲ੍ਹੇਗਾ ਓਪਨਏਆਈ
- by Gurpreet Singh
- August 23, 2025
- 0 Comments
ਓਪਨਏਆਈ ਦੇ ਸੰਸਥਾਪਕ ਸੈਮ ਆਲਟਮੈਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੰਪਨੀ ਇਸ ਸਾਲ ਦੇ ਅੰਤ ਤੱਕ ਭਾਰਤ ਵਿੱਚ ਆਪਣਾ ਪਹਿਲਾ ਦਫਤਰ ਖੋਲ੍ਹੇਗੀ। ਆਲਟਮੈਨ ਨੇ ਇੱਕ ਪੋਸਟ ਵਿੱਚ ਕਿਹਾ, “ਅਸੀਂ ਇਸ ਸਾਲ ਦੇ ਅੰਤ ਤੱਕ ਭਾਰਤ ਵਿੱਚ ਆਪਣਾ ਪਹਿਲਾ ਦਫਤਰ ਖੋਲ੍ਹਣ ਜਾ ਰਹੇ ਹਾਂ। ਮੈਂ ਅਗਲੇ ਮਹੀਨੇ ਉੱਥੇ ਜਾਣ ਦੀ ਉਮੀਦ ਕਰ ਰਿਹਾ ਹਾਂ। ਭਾਰਤ ਵਿੱਚ
ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਦਾ ਭਰਾ ਗ੍ਰਿਫ਼ਤਾਰ, ਦੇਸ਼ ਨਿਕਾਲਾ ਦੇਣ ਦੀਆਂ ਤਿਆਰੀਆਂ
- by Gurpreet Singh
- August 23, 2025
- 0 Comments
2 ਅਗਸਤ 2025 ਨੂੰ ਫਲੋਰੀਡਾ ਦੇ ਸੇਂਟ ਲੂਸੀ ਕਾਉਂਟੀ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਦੋਂ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੇ “ਸਿਰਫ਼ ਅਧਿਕਾਰਤ ਵਰਤੋਂ” ਵਾਲੇ ਪਹੁੰਚ ਬਿੰਦੂ ਤੋਂ ਗੈਰ-ਕਾਨੂੰਨੀ ਯੂ-ਟਰਨ ਲੈਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ, ਉਸ ਦੇ ਟਰੱਕ ਨੇ ਹਾਈਵੇਅ ਦੀਆਂ ਸਾਰੀਆਂ ਲੇਨਾਂ ਨੂੰ ਰੋਕ ਦਿੱਤਾ, ਜਿਸ ਕਾਰਨ ਇੱਕ ਮਿੰਨੀ ਕਾਰ ਟਰੱਕ ਨਾਲ ਟਕਰਾ
ਭਾਰਤ ਵਿੱਚ 5 ਸਾਲਾਂ ਬਾਅਦ TikTok ਨੂੰ ਕੀਤਾ ਗਿਆ ਅਨਬਲੌਕ
- by Gurpreet Singh
- August 23, 2025
- 0 Comments
ਚੀਨੀ ਵੀਡੀਓ ਸਟਰੀਮਿੰਗ ਪਲੇਟਫਾਰਮ ਟਿਕਟੌਕ ਦੀ ਵੈੱਬਸਾਈਟ ਭਾਰਤ ਵਿੱਚ 5 ਸਾਲਾਂ ਬਾਅਦ ਮੁੜ ਖੁੱਲ੍ਹੀ ਹੈ, ਹਾਲਾਂਕਿ ਐਪ ਅਜੇ ਵੀ ਉਪਲਬਧ ਨਹੀਂ ਹੈ। ਇਸ ਨਾਲ ਹੀ ਸ਼ਾਪਿੰਗ ਵੈੱਬਸਾਈਟ ਅਲੀਐਕਸਪ੍ਰੈੱਸ ਨੂੰ ਵੀ ਅਨਬਲੌਕ ਕਰ ਦਿੱਤਾ ਗਿਆ ਹੈ ਪਰ ਸਰਕਾਰੀ ਸੂਤਰਾਂ ਨੇ ਕਿਹਾ ਹੈ ਕਿ ਪਾਬੰਦੀ ਅਜੇ ਵੀ ਜਾਰੀ ਹੈ ਅਤੇ ਮੀਡੀਆ ਵਿੱਚ ਆ ਰਹੀਆਂ ਖਬਰਾਂ ਗਲਤ ਹਨ। ਜਾਣਕਾਰੀ
ਨਿਊਯਾਰਕ ’ਚ ਟੂਰਿਸਟ ਬੱਸ ਪਲਟੀ, 5 ਵਿਅਕਤੀਆਂ ਦੀ ਹੋਈ ਮੌਤ
- by Gurpreet Singh
- August 23, 2025
- 0 Comments
ਸ਼ੁੱਕਰਵਾਰ, 22 ਅਗਸਤ 2025 ਨੂੰ ਨਿਊਯਾਰਕ ਦੇ ਪੈਂਬਰੋਕ ਨੇੜੇ ਇੰਟਰਸਟੇਟ 90 ‘ਤੇ ਨਿਆਗਰਾ ਫਾਲਸ ਤੋਂ ਨਿਊਯਾਰਕ ਸਿਟੀ ਜਾ ਰਹੀ ਇੱਕ ਸੈਲਾਨੀ ਬੱਸ ਪਲਟ ਗਈ, ਜਿਸ ਵਿੱਚ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋਏ। ਨਿਊਯਾਰਕ ਸਟੇਟ ਪੁਲਿਸ ਦੇ ਮੇਜਰ ਆਂਦਰੇ ਰੇਅ ਨੇ ਦੱਸਿਆ ਕਿ ਡਰਾਈਵਰ ਦੇ ਕੰਟਰੋਲ ਗੁਆਉਣ ਕਾਰਨ ਸਥਾਨਕ ਸਮੇਂ ਅਨੁਸਾਰ ਦੁਪਹਿਰ
ਸਰਜੀਓ ਗੋਰ ਹੋਣਗੇ ਭਾਰਤ ‘ਚ ਨਵੇਂ ਅਮਰੀਕੀ ਰਾਜਦੂਤ
- by Gurpreet Singh
- August 23, 2025
- 0 Comments
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਵਿੱਚ ਨਵੇਂ ਅਮਰੀਕੀ ਰਾਜਦੂਤ ਵਜੋਂ ਸਰਜੀਓ ਗੋਰ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ, ਜੋ ਇਸ ਸਮੇਂ ਵ੍ਹਾਈਟ ਹਾਊਸ ਦੇ ਰਾਸ਼ਟਰਪਤੀ ਨਿੱਜੀ ਦਫ਼ਤਰ ਦੇ ਮੁਖੀ ਹਨ। ਇਹ ਐਲਾਨ ਅਜਿਹੇ ਸਮੇਂ ‘ਤੇ ਹੋਇਆ ਹੈ ਜਦੋਂ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰਕ ਟੈਰਿਫ਼ ਨੂੰ ਲੈ ਕੇ ਤਣਾਅ ਵਧ ਰਿਹਾ ਹੈ। ਸਰਜੀਓ ਗੋਰ ਮੌਜੂਦਾ
