ਇਜ਼ਰਾਈਲ ਨੇ ਬਣਾ ਲਈ ਕੋਵਿਡ-19 ਦੀ ਦਵਾਈ, ਦੇਖੋ ਕਿਸ-ਕਿਸਨੂੰ ਮਿਲੂ ?
‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰਸ ਦੀ ਦਵਾਈ ਬਣਾਉਣ ਲਈ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵਾਰ-ਵਾਰ ਇਹ ਦਾਅਵਾ ਕਰ ਰਹੇ ਹਨ ਕਿ ਸਾਲ ਦੇ ਅੰਤ ਤੱਕ ਕੋਰੋਨਾਵਾਇਰਸ ਦੀ ਵੈਕਸੀਨ ਤਿਆਰ ਕਰ ਲਈ ਜਾਵੇਗੀ, ਪਰ ਦੂਜੇ ਪਾਸੇ ਹੁਣ ਦੋ ਵੱਖ-ਵੱਖ ਦੇਸ਼ਾਂ ਇਜ਼ਰਾਈਲ ਅਤੇ ਨੀਦਰਲੈਂਡਜ਼ ਨੇ ਕੋਵਿਡ -19 ਦੀ ਐਂਟੀਬਾਡੀ ਬਣਾਉਣ ਦਾ ਦਾਅਵਾ ਕੀਤਾ ਹੈ। ਇਹ ਦੋਵੇਂ ਵੱਖੋ-ਵੱਖਰੇ ਅਧਿਐਨ
