ਡੇਰਾ ਮੁਖੀ ਮਾਮਲੇ ਦੇ ਗਵਾਹ ਨੇ ਅਮਰੀਕਾ ਵਿੱਚ ਮੰਗੀ ਸ਼ਰਣ
ਬਿਉਰੋ ਰਿਪੋਰਟ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਵਿਰੁੱਧ ਪੈਰੋਕਾਰਾਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ ਵਿੱਚ ਮੁੱਖ ਗਵਾਹ ਅਤੇ ਪੀੜਤ ਨੇ ਧਮਕੀਆਂ ਦਾ ਇਲਜ਼ਾਮ ਲਗਾਉਂਦੇ ਹੋਏ ਅਮਰੀਕਾ ਵਿੱਚ ਸ਼ਰਣ ਮੰਗੀ ਹੈ। ਉਸਨੇ ਸੁਰੱਖਿਆ ਕਾਰਨਾਂ ਕਰਕੇ ਇਸ ਮਾਮਲੇ ਵਿੱਚ ਉਸਦੀ ਜਿਰ੍ਹਾ ਵੀਡੀਓ ਕਾਨਫਰੰਸਿੰਗ ਰਾਹੀਂ ਕਰਨ ਦੀ ਬੇਨਤੀ ਕੀਤੀ ਹੈ, ਪਰ ਰਾਮ ਰਹੀਮ ਨੇ ਇਸ