International

ਚੀਨ ਤੋਂ ਆ ਰਹੇ ਇਰਾਨੀ ਜਹਾਜ਼ ‘ਤੇ ਅਮਰੀਕਾ ਦਾ ਕਬਜ਼ਾ, ਇਰਾਨ ਨੇ ਕਿਹਾ- ਛੇਤੀ ਦੇਵਾਂਗੇ ਜਵਾਬ

ਅਮਰੀਕਾ ਅਤੇ ਇਰਾਨ ਵਿਚਕਾਰ ਤਣਾਅ ਵਧ ਗਿਆ ਹੈ।ਅਮਰੀਕਾ ਨੇ ਇੱਕ ਈਰਾਨੀ ਕਾਰਗੋ ਜਹਾਜ਼ ਨੂੰ ਜ਼ਬਤ ਕਰ ਲਿਆ ਹੈ। ਰਾਸ਼ਟਰਪਤੀ ਟਰੰਪ ਦੇ ਅਨੁਸਾਰ, ਟੋਸਕਾ ਹੋਰਮੁਜ਼ ਜਲਡਮਰੂ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸਨੂੰ ਅਮਰੀਕੀ ਵਿਨਾਸ਼ਕਾਰੀ ਯੂਐਸਐਸ ਸਪ੍ਰੂਆਂਸ ਦੁਆਰਾ ਰੋਕਿਆ ਗਿਆ ਸੀ। ਟਰੰਪ ਦੇ ਅਨੁਸਾਰ, ਜਹਾਜ਼ ਨੇ ਚੇਤਾਵਨੀਆਂ ਨੂੰ ਨਜ਼ਰਅੰਦਾਜ਼ ਕੀਤਾ, ਜਿਸ ਤੋਂ ਬਾਅਦ ਅਮਰੀਕੀ

Read More
International Punjab Religion

ਇਟਲੀ ਵਿੱਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦਾ ਕਤਲ

ਬਰਗਾਮੋ (19 ਅਪ੍ਰੈਲ, 2026): ਇਟਲੀ ਦੇ ਬਰਗਾਮੋ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕਾਂ ਦੀ ਪਛਾਣ ਰਜਿੰਦਰ ਸਿੰਘ (48) ਅਤੇ ਗੁਰਮੀਤ ਸਿੰਘ (48) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਸੇਵਾਦਾਰ ਲੰਮੇ ਸਮੇਂ ਤੋਂ ਗੁਰਦੁਆਰਾ ਸਾਹਿਬ ਵਿੱਚ ਸੇਵਾ ਨਿਭਾ ਰਹੇ

Read More
International Punjab Religion

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਔਕਲੈਂਡ (19 ਅਪ੍ਰੈਲ, 2026): ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ ਸਿੱਖ ਸੰਗਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।  ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਨਿਊਜ਼ੀਲੈਂਡ ਵਿੱਚ ਵੱਸਦੇ ਸਿੱਖ ਭਾਈਚਾਰੇ ਅਤੇ ਹੋਰ ਭਾਈਚਾਰਿਆਂ ਅੰਦਰ

Read More
International

ਹੋਰਮੁਜ਼ ’ਚ ਭਾਰਤੀ ਜਹਾਜ਼ਾਂ ’ਤੇ ਬਿਨਾਂ ਚਿਤਾਵਨੀ ਦਿੱਤੇ ਫਾਇਰਿੰਗ! ਭਾਰਤ ਨੇ ਇਰਾਨੀ ਰਾਜਦੂਤ ਨੂੰ ਕੀਤਾ ਤਲਬ

ਤਹਿਰਾਨ (18 ਅਪ੍ਰੈਲ, 2026): ਹੋਰਮੁਜ਼ ਜਲਡਮਰੂ ਤੋਂ ਗੁਜ਼ਰ ਰਹੇ ਦੋ ਵਪਾਰਕ ਜਹਾਜ਼ਾਂ ’ਤੇ ਸ਼ਨੀਵਾਰ ਦੁਪਹਿਰ ਨੂੰ ਇਰਾਨੀ ਗਨਬੋਟਸ ਵੱਲੋਂ ਗੋਲੀਬਾਰੀ ਕੀਤੀ ਗਈ। ਇਨ੍ਹਾਂ ਵਿੱਚੋਂ ਇੱਕ ਜਹਾਜ਼ ਭਾਰਤੀ ਝੰਡੇ ਵਾਲਾ ਤੇਲ ਟੈਂਕਰ ਸੀ। ਰਿਪੋਰਟਾਂ ਅਨੁਸਾਰ, ਇਰਾਨ ਦੇ ਰਿਵੋਲਿਊਸ਼ਨਰੀ ਗਾਰਡ (IRGC) ਦੀਆਂ ਦੋ ਗਨਬੋਟਸ ਨੇ ਬਿਨਾਂ ਕਿਸੇ ਰੇਡੀਓ ਚਿਤਾਵਨੀ ਦੇ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਕਾਰਨ

Read More
International

ਇਰਾਨ ਨੇ ਹੋਰਮੁਜ਼ ਜਲਡਮਰੂ ਨੂੰ ਮੁੜ ਸਖ਼ਤ ਫ਼ੌਜੀ ਨਿਗਰਾਨੀ ਹੇਠ ਲਿਆ

ਤਹਿਰਾਨ (18 ਅਪ੍ਰੈਲ, 2026): ਇਰਾਨ ਦੀ ਇਸਲਾਮਿਕ ਰਿਵੋਲਿਊਸ਼ਨਰੀ ਗਾਰਡ ਕੋਰਪਸ (IRGC) ਨੇ ਐਲਾਨ ਕੀਤਾ ਹੈ ਕਿ ਹੋਰਮੁਜ਼ ਜਲਡਮਰੂ ਹੁਣ ਮੁੜ ਆਪਣੀ ‘ਪੁਰਾਣੀ ਸਥਿਤੀ’ ਵਿੱਚ ਵਾਪਸ ਆ ਗਿਆ ਹੈ, ਜਿਸਦਾ ਮਤਲਬ ਹੈ ਕਿ ਇਸ ਰਣਨੀਤਕ ਰਸਤੇ ’ਤੇ ਹੁਣ ਇਰਾਨੀ ਫ਼ੌਜ ਦਾ ਸਖ਼ਤ ਕੰਟਰੋਲ ਰਹੇਗਾ। ਇਰਾਨ ਨੇ ਅਮਰੀਕਾ ’ਤੇ ਇਲਜ਼ਾਮ ਲਾਇਆ ਹੈ ਕਿ ਉਹ ਪਾਬੰਦੀਆਂ ਲਾਗੂ ਕਰਨ

Read More
International

ਟਰੰਪ ਦੀ ਇਰਾਨ ਨੂੰ ਅੰਤਿਮ ਚਿਤਾਵਨੀ! ਯੂਰੇਨੀਅਮ ਲੈਣ ਦੀ ਜ਼ਿੱਦ ’ਤੇ ਅੜਿਆ ਅਮਰੀਕਾ

ਵਾਸ਼ਿੰਗਟਨ (18 ਅਪ੍ਰੈਲ, 2026): ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਵਿਰੁੱਧ ਆਪਣੇ ਤੇਵਰ ਹੋਰ ਤਿੱਖੇ ਕਰ ਲਏ ਹਨ। ਸ਼ਨੀਵਾਰ ਨੂੰ ‘ਏਅਰਫੋਰਸ ਵੰਨ’ ਜਹਾਜ਼ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਐਲਾਨ ਕੀਤਾ ਕਿ ਅਮਰੀਕਾ ਕਿਸੇ ਵੀ ਕੀਮਤ ’ਤੇ ਇਰਾਨ ਕੋਲ ਮੌਜੂਦ ‘ਹਾਈਲੀ ਐਨਰਿਚਡ ਯੂਰੇਨੀਅਮ’ (High-Enriched Uranium) ਹਾਸਲ ਕਰਕੇ ਰਹੇਗਾ। ਬੁੱਧਵਾਰ ਤੱਕ ਦੀ ਡੈੱਡਲਾਈਨ ਟਰੰਪ ਨੇ

Read More
International

ਕੈਨੇਡਾ ’ਚ 9,000 ਪੰਜਾਬੀਆਂ ’ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ

ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮਾਂ ਵਿੱਚ ਵੱਡਾ ਬਦਲਾਅ ਆਇਆ ਹੈ। ਬਿੱਲ C-12 (Strengthening Canada’s Immigration System and Borders Act) 26 ਮਾਰਚ 2026 ਨੂੰ ਪਾਸ ਹੋ ਕੇ ਕਾਨੂੰਨ ਬਣ ਗਿਆ ਹੈ। ਇਸ ਬਿੱਲ ਤੋਂ ਬਾਅਦ ਲਗਭਗ 30,000 ਸ਼ਰਨਾਰਥੀ ਦਾਅਵਿਆਂ ਨੂੰ ਅਯੋਗ ਮੰਨਿਆ ਜਾ ਰਿਹਾ ਹੈ। ਇਨ੍ਹਾਂ ਵਿੱਚੋਂ ਲਗਭਗ 9,000 ਪੰਜਾਬੀ ਵਿਦਿਆਰਥੀਆਂ ਅਤੇ ਯੁਵਕਾਂ ਉੱਤੇ ਦੇਸ਼ ਨਿਕਾਲੇ (ਡਿਪੋਰਟੇਸ਼ਨ)

Read More