India International

ਹੁਣ ਭਾਰਤ ਦੇ ਹੁਨਰਮੰਦ ਕਾਮਿਆਂ ਲਈ ਸਾਲਾਨਾ 90,000 ਵੀਜ਼ਾ ਦੇਵੇਗਾ ਜਰਮਨੀ

ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਜਰਮਨੀ ਦੇ ਹੁਨਰਮੰਦ ਭਾਰਤੀ ਕਰਮਚਾਰੀਆਂ ਲਈ ਵੀਜ਼ਾ ਦੀ ਗਿਣਤੀ 20 ਹਜ਼ਾਰ ਤੋਂ ਵਧਾ ਕੇ 90 ਹਜ਼ਾਰ ਕਰਨ ਦੇ ਫੈਸਲੇ ਦਾ ਐਲਾਨ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਇਸ ਨਾਲ ਜਰਮਨੀ ਦੇ ਵਿਕਾਸ ਨੂੰ ਨਵਾਂ ਹੁਲਾਰਾ ਮਿਲੇਗਾ। ਪ੍ਰਧਾਨ ਮੰਤਰੀ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਜਰਮਨੀ ਦੇ

Read More
International

ਇਜ਼ਰਾਈਲ ਦਾ ਈਰਾਨ ‘ਤੇ ਹਮਲਾ, ਮਿਜ਼ਾਈਲ ਫੈਕਟਰੀਆਂ ਅਤੇ ਫੌਜੀ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ

ਈਰਾਨ  : ਇਜ਼ਰਾਈਲ ਨੇ ਈਰਾਨ ‘ਤੇ ਹਮਲਾ ਕੀਤਾ ਹੈ। ਇਜ਼ਰਾਈਲ ਨੇ ਤਹਿਰਾਨ ਸਮੇਤ ਕਈ ਸ਼ਹਿਰਾਂ ‘ਚ ਈਰਾਨੀ ਫੌਜੀ ਟਿਕਾਣਿਆਂ ‘ਤੇ ਬੰਬਾਰੀ ਕੀਤੀ ਹੈ। ਇਜ਼ਰਾਈਲ ਡਿਫੈਂਸ ਫੋਰਸ (IDF) ਨੇ ਖੁਦ ਇਸ ਦੀ ਪੁਸ਼ਟੀ ਕੀਤੀ ਹੈ। IDF ਨੇ ਦੁਨੀਆ ਨੂੰ ਇਹ ਦੱਸਣ ਲਈ ਸ਼ਨੀਵਾਰ ਸਵੇਰੇ ਟਵੀਟ ਕੀਤਾ ਕਿ ਈਰਾਨ ਵਿੱਚ ਫੌਜੀ ਟਿਕਾਣਿਆਂ ‘ਤੇ ਸਟੀਕ ਹਮਲੇ ਜਾਰੀ ਹਨ।

Read More
International

ਟਰੂਡੋ ਦੀ ਕੁਰਸੀ ਖ਼ਤਰੇ ’ਚ! ਪਾਰਟੀ ਦੇ ਅੰਦਰ ਵੱਡੀ ਬਗ਼ਾਵਤ! ਇਸ ਤਰੀਕ ਤੱਕ ਗੱਦੀ ਛੱਡਣ ਦਾ ਅਲਟੀਮੇਟਮ

ਬਿਉਰੋ ਰਿਪੋਰਟ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ (Canada PM Justin Trudeau) ਖਿਲਾਫ ਆਪਣੀ ਹੀ ਪਾਰਟੀ ਦੇ ਐੱਮਪੀਜ਼ ਨੇ ਵੱਡੀ ਬਗ]eਵਤ ਸ਼ੁਰੂ ਕਰ ਦਿੱਤੀ ਹੈ ਅਤੇ 28 ਅਕਤੂਬਰ ਤੱਕ ਪ੍ਰਧਾਨ ਮੰਤਰੀ ਅਹੁਦਾ ਛੱਡਣ ਦਾ ਅਲਟੀਮੇਟਮ ਦੇ ਦਿੱਤਾ ਹੈ। ਨਰਾਜ਼ ਆਗੂਆਂ ਨੇ ਟਰੂਡੋ ਨੂੰ ਕਿਹਾ ਕਿ ਅਹੁਦਾ ਛੱਡੋ ਜਾਂ ਫਿਰ ਵਿਰੋਧ ਦੇ ਲਈ ਤਿਆਰ ਰਹੋ। ਮੀਡੀਆ

Read More